Breaking News
Home / खबरे / ਪੂਰਾ ਸ਼ਗਨ ਨਾ ਮਿਲਣ ਤੇ ਕਿੰਨਰਾਂ ਨੇ ਤਿੰਨ ਮਹੀਨੇ ਦੇ ਬੱਚੇ ਦੀ ਗਰਦਨ ਉਪਰ ਪੈਰ ਰੱਖ ਕੇ ਉਤਾਰਿਆ ਮੌਤ ਦੇ ਘਾਟ

ਪੂਰਾ ਸ਼ਗਨ ਨਾ ਮਿਲਣ ਤੇ ਕਿੰਨਰਾਂ ਨੇ ਤਿੰਨ ਮਹੀਨੇ ਦੇ ਬੱਚੇ ਦੀ ਗਰਦਨ ਉਪਰ ਪੈਰ ਰੱਖ ਕੇ ਉਤਾਰਿਆ ਮੌਤ ਦੇ ਘਾਟ

ਅੱਜਕੱਲ੍ਹ ਸੋਸ਼ਲ ਮੀਡੀਆ ਉੱਤੇ ਬਹੁਤ ਸਾਰੀਆਂ ਅਜਿਹੀਆਂ ਵੀਡੀਓਜ਼ ਵਾਇਰਲ ਹੋ ਰਹੀਆਂ ਹਨ,ਜਿਨ੍ਹਾਂ ਨੂੰ ਦੇਖਣ ਤੋਂ ਬਾਅਦ ਲੋਕ ਹੈਰਾਨ ਰਹਿ ਜਾਂਦੇ ਹਨ।ਇਸੇ ਤਰ੍ਹਾਂ ਦੀ ਇਕ ਹੈਰਾਨ ਕਰਨ ਵਾਲੀ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ।ਜਿਸ ਵਿੱਚ ਇੱਕ ਤਿੱਨ ਮਹੀਨੇ ਦੀ ਬੱਚੀ ਨੂੰ ਇੱਕ ਕਿੰਨਰ ਦੇ ਗੁੱਸੇ ਦਾ ਸ਼ਿਕਾਰ ਹੋਣਾ ਪਿਆ।ਕਿਨਰ ਨੂੰ ਇੰਨਾ ਜ਼ਿਆਦਾ ਗੁੱਸਾ ਆਇਆ ਕਿ ਉਸ ਨੇ ਤਿੰਨ ਮਹੀਨੇ ਦੀ ਬੱਚੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ।ਜਾਣਕਾਰੀ ਮੁਤਾਬਕ ਇਹ ਮਾਮਲਾ ਮੁੰਬਈ ਦਾ ਹੈ,ਜਿੱਥੇ ਤਿੰਨ ਮਹੀਨੇ ਪਹਿਲਾਂ ਇਕ ਔਰਤ ਨੂੰ ਇੱਕ ਲੜਕੀ ਹੋਈ ਸੀ।ਉਸ ਤੋਂ ਬਾਅਦ ਉਸ ਦੇ ਘਰ ਕਿੰਨਰ ਆਏ,ਜੋ

ਕਿ ਵਧਾਈ ਦੇ ਤੌਰ ਤੇ ਗਿਆਰਾਂ ਸੌ ਰੁਪਏ, ਇੱਕ ਨਾਰੀਅਲ ਅਤੇ ਇਕ ਸਾੜ੍ਹੀ ਦੀ ਮੰਗ ਕਰਨ ਲੱਗੇ।ਪਰ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਦੀ ਇਸ ਇੱਛਾ ਨੂੰ ਪੂਰਾ ਨਹੀਂ ਕੀਤਾ।ਜਿਸ ਤੋਂ ਬਾਅਦ ਕਿੰਨਰ ਨੂੰ ਬਹੁਤ ਜ਼ਿਆਦਾ ਗੁੱਸਾ ਆਇਆ ਅਤੇ ਉਸ ਨੇ ਆਪਣੇ ਅਪਮਾਨ ਦਾ ਬਦਲਾ ਲੈਣ ਦੀ ਠਾਣ ਲਈ।ਉਸ ਤੋਂ ਬਾਅਦ ਰਾਤ ਦੇ ਸਮੇਂ ਇਸ ਕਿੰਨਰ ਨੇ ਆਪਣੇ ਇਕ ਸਾਥੀ ਨਾਲ ਮਿਲ ਕੇ ਤਿੰਨ ਮਹੀਨੇ ਦੀ ਬੱਚੀ ਨੂੰ ਅ-ਗ-ਵਾ ਕਰ ਲਿਆ। ਉਸ ਤੋਂ ਬਾਅਦ ਜਦੋਂ ਪਰਿਵਾਰਕ ਮੈਂਬਰਾਂ ਨੂੰ ਇਸ ਬਾਰੇ ਪਤਾ ਚੱਲਿਆ ਤਾਂ ਉਨ੍ਹਾਂ ਦੇ ਹੋਸ਼ ਉੱਡ ਗਏ।ਉਨ੍ਹਾਂ ਨੂੰ ਨਹੀਂ ਪਤਾ ਸੀ ਕਿ ਇਸ ਦੁਆਰਾ ਉਨ੍ਹਾਂ ਦੀ ਬੱਚੀ ਨੂੰ ਅ-ਗ-ਵਾ ਕੀਤਾ ਗਿਆ ਹੈ।ਜਿਸ ਲਈ ਉਨ੍ਹਾਂ ਨੇ ਪੁਲਸ

ਸਟੇਸ਼ਨ ਵਿਚ ਇਸ ਦੀ ਰਿਪੋਰਟ ਦਰਜ ਕਰਵਾਈ। ਉਸ ਤੋਂ ਬਾਅਦ ਪੁਲਸ ਮੁਲਾਜ਼ਮਾਂ ਨੇ ਇਸ ਮਾਮਲੇ ਛਾਣਬੀਣ ਕਰਨੀ ਸ਼ੁਰੂ ਕਰ ਦਿੱਤੀ ਅਤੇ ਇਹ ਮਾਮਲਾ ਸਾਹਮਣੇ ਆਇਆ ਕਿ ਇਸ ਘਰ ਵਿੱਚ ਜੋ ਵਧਾਈ ਲੈਣ ਵਾਸਤੇ ਕਿੰਨਰ ਆਇਆ ਸੀ ਉਸ ਨੇ ਹੀ ਇਨ੍ਹਾਂ ਦੀ ਬੱਚੀ ਨੂੰ ਚੋਰੀ ਕੀਤਾ ਅਤੇ ਉਸ ਤੋਂ ਬਾਅਦ ਉਸਦੀ ਹੱ-ਤਿ-ਆ ਕਰ ਦਿੱਤੀ। ਉਸ ਤੋਂ ਬਾਅਦ ਪੁਲਸ ਮੁਲਾਜ਼ਮਾਂ ਵਲੋਂ ਉਸ ਕਿੰਨਰ ਅਤੇ ਉਸਦੇ ਇਕ ਸਾਥੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਪੁਲਿਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਇਨ੍ਹਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

About khabar

Leave a Reply

Your email address will not be published. Required fields are marked *