Breaking News
Home / खबरे / 15 ਸਾਲ ਦੇ ਮੁੰਡੇ ਨੇ ਕੀਤਾ ਵਿਆਹ ਚ ਅਜਿਹਾ ਕਾਂਡ ਸਾਰੇ ਲੋਕ ਪਾਏ ਸੂਚੀ

15 ਸਾਲ ਦੇ ਮੁੰਡੇ ਨੇ ਕੀਤਾ ਵਿਆਹ ਚ ਅਜਿਹਾ ਕਾਂਡ ਸਾਰੇ ਲੋਕ ਪਾਏ ਸੂਚੀ

ਲੋਕਾਂ ਵੱਲੋਂ ਫੜੇ ਇਸ ਮੁੰਡੇ ਦੀ ਜੋ ਤਸਵੀਰ ਦੇਖ ਰਹੇ ਹੋ ਇਸ ਨੇ ਕੁਝ ਸਮਾਂ ਪਹਿਲਾਂ ਹੀ ਅਜਿਹਾ ਕਾਰਾ ਕਰ ਦਿੱਤਾ ਹੈ ਸ਼ਾਇਦ ਹੋ ਸਕਦਾ ਹੈ ਕਿ ਇਸ ਮੁੰਡੇ ਦੀ ਕਿਸੇ ਨੂੰ ਸ਼ੱਕ ਵੀ ਨਹੀਂ ਹੋਣਾ ਸੀ ਜਿਸ ਤੋਂ ਬਾਅਦ ਰਿਸ਼ਤੇਦਾਰ ਵੀ ਪਾਣੀ ਪਾਣੀ ਹੋ ਗਏ ਦਰਅਸਲ ਮਾਮਲਾ ਨਵਾਂਸ਼ਹਿਰ ਤੋਂ ਸਾਹਮਣੇ ਆਇਆ ਹੈ ਜਿੱਥੇ ਏਐਸ ਰਿਜ਼ੌਰਟ ਵਿੱਚ ਰਿਸੈਪਸ਼ਨ ਦੀ ਪਾਰਟੀ ਚੱਲ ਰਹੀ ਸੀ

ਇਸ ਦੌਰਾਨ ਲੋਕਾਂ ਵੱਲੋਂ ਫੜੇ ਇਸ ਮੁੰਡੇ ਦੀ ਮੌਜੂਦ ਭੀੜ ਨੇ ਇਕ ਅਜਿਹੀ ਵੀਡੀਓ ਬਣਾ ਲਈ ਹੈ ਕਿ ਬਾਅਦ ਵਿੱਚ ਲਾੜੇ ਦੇ ਪਿਓ ਦੇ ਸਾਹਾਂ ਦੇ ਵਿਚ ਸਾਹ ਆਏ ਦਰਅਸਲ ਇਹ ਮੁੱਦਾ ਸਵੇਰ ਤੋਂ ਹੀ ਲਾੜੇ ਦੇ ਪਿਤਾ ਦੇ ਪਿੱਛੇ ਪਿੱਛੇ ਘੁੰਮ ਰਿਹਾ ਸੀ ਤੇ ਜਿਵੇਂ ਹੀ ਇਸ ਨੂੰ ਮੌਕਾ ਮਿਲਿਆ ਤਾਂ ਉਹ ਪੈਸਿਆਂ ਦਾ ਬੈਗ ਚੋਰੀ ਕਰਕੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਮੌਕੇ ਤੇ ਹੀ ਲੋਕਾਂ ਵੱਲੋਂ ਇਸ ਨੂੰ ਫੜ ਲਿਆ ਗਿਆ ਅਤੇ ਬਾਅਦ ਵਿਚ ਪੁਲੀਸ ਨੂੰ ਬੁਲਾ ਕੇ ਪੁਲੀਸ ਦੇ ਹਵਾਲੇ ਕਰ ਦਿੱਤਾ ਤੇ ਹੁਣ ਇਸ ਉੱਪਰ ਕਾਰਵਾਈ ਕੀਤੀ ਜਾ ਰਹੀ ਹੈ ਇਸ ਖ਼ਬਰ ਬਾਰੇ ਚੰਗੀ ਤਰ੍ਹਾਂ ਜਾਣਕਾਰੀ ਪ੍ਰਾਪਤ ਕਰਦੇ ਲਈ ਹੇਠ ਦਿੱਤੀ ਵੀਡੀਓ ਨੂੰ ਪੂਰਾ ਦੇਖੋ

ਸਾਡੇ ਪੇਜ ਤੋਂ ਹਰ ਰੋਜ਼ ਦੀ ਤਾਜ਼ਾ ਅਪਡੇਟ ਲੈਣ ਲਈ ਸਾਡਾ ਪੇਜ ਲਾਈਕ ਕਰੋ ।ਅਸੀਂ ਕੋਸ਼ਿਸ਼ ਕਰਦੇ ਹਾਂ ਕਿ ਅਸੀਂ ਹਰ ਟਾਇਮ ਦੀ ਤਾਜ਼ਾ ਅਪਡੇਟ ਤੁਹਾਡੇ ਤੱਕ ਪਹੁੰਚਾ ਸਕੀਏ ।ਜੇਕਰ ਤੁਹਾਨੂੰ ਇਹ ਆਰਟੀਕਲ ਵਧੀਆ ਲੱਗਿਆ ਤਾਂ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਸਰੂਰ ਸ਼ੇਅਰ ਕਰੋ ਜੀ ।ਉਮੀਦ ਹੈ ਕਿ ਤੁਸੀਂ ਸਾਡੀਆਂ ਸਾਰੀਆਂ ਪੋਸਟਾਂ ਪਸੰਦ ਕਰੋਗੇ। ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀਰਾਈਟ ਨਹੀਂ ਹੈ। ਉਮੀਦ ਕਰਦੇ ਹਾਂ ਕਿ ਤੁਸੀਂ ਹਮੇਸ਼ਾਂ ਸਾਡੇ ਨਾਲ ਇਸੇ ਤਰ੍ਹਾਂ ਹੀ ਜੁੜੇ ਰਹੋ

About admint

Leave a Reply

Your email address will not be published. Required fields are marked *