Breaking News
Home / खबरे / ਲੋਕਾਂ ਨੇ ਪਾਣੀ ਵਿਚ ਤੈਰਦੀ ਦੇਖੀ ਅਜੀਬ ਜਿਹੀ ਚੀਜ਼, ਜਦੋਂ ਸਾਹਮਣੇ ਆਈ ਸੱਚਾਈ ਤਾਂ ਉੱਡ ਗਏ ਹੋਸ਼

ਲੋਕਾਂ ਨੇ ਪਾਣੀ ਵਿਚ ਤੈਰਦੀ ਦੇਖੀ ਅਜੀਬ ਜਿਹੀ ਚੀਜ਼, ਜਦੋਂ ਸਾਹਮਣੇ ਆਈ ਸੱਚਾਈ ਤਾਂ ਉੱਡ ਗਏ ਹੋਸ਼

ਅੱਜਕੱਲ੍ਹ ਲੋਕਾਂ ਦੀ ਜ਼ਿੰਦਗੀ ਵਿੱਚ ਪ੍ਰੇਸ਼ਾਨੀਆਂ ਵਧਦੀਆਂ ਜਾ ਰਹੀਆਂ ਹਨ,ਜਿਸ ਕਾਰਨ ਕੁਝ ਲੋਕ ਇਨ੍ਹਾਂ ਪ੍ਰੇਸ਼ਾਨੀਆਂ ਦਾ ਸਾਹਮਣਾ ਨਹੀਂ ਕਰ ਪਾਉਂਦੇ ਅਤੇ ਆ-ਤ-ਮ-ਹੱ-ਤਿ-ਆ ਕਰਨ ਦੀ ਸੋਚਦੇ ਹਨ।ਇਸੇ ਤਰ੍ਹਾਂ ਨਾਲ ਲੁਧਿਆਣਾ ਦੇ ਦੁੱਗਰੀ ਇਲਾਕੇ ਵਿੱਚ ਵਗਦੀ ਨਹਿਰ ਵਿੱਚ ਇਕ ਵੱਡੇ ਘਰ ਦੀ ਲੜਕੀ ਨੇ ਛਲਾਂਗ ਲਗਾ ਦਿੱਤੀ ਤਾਂ ਜੋ ਉਹ ਆਪਣੀ ਜ਼ਿੰਦਗੀ ਨੂੰ ਖਤਮ ਕਰ ਸਕ। ਪਰ ਇੱਥੋਂ ਦੇ ਕੁਝ ਲੋਕਾਂ ਨੇ ਇਸ ਲਡ਼ਕੀ ਨੂੰ ਅਜਿਹਾ ਕਰਦੇ ਹੋਏ ਦੇਖ ਲਿਆ।ਉਸ ਤੋਂ ਬਾਅਦ ਉਨ੍ਹਾਂ ਨੇ ਬੜੀ ਮੁਸ਼ੱਕਤ ਤੋਂ ਬਾਅਦ ਇਸ ਲੜਕੀ ਨੂੰ ਨਹਿਰ ਵਿੱਚੋਂ ਬਾਹਰ ਕੱਢਿਆ।ਇਸ ਮੌਕੇ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ਉੱਤੇ ਕਾਫੀ ਜ਼ਿਆਦਾ

ਵਾਇਰਲ ਹੋ ਰਹੀਆਂ ਹਨ, ਜਿਨ੍ਹਾਂ ਵਿਚ ਵੇਖਿਆ ਜਾ ਸਕਦਾ ਹੈ ਕਿ ਕੁਝ ਵਿਅਕਤੀ ਕਰੇਨ ਦੀ ਸਹਾਇਤਾ ਨਾਲ ਨਹਿਰ ਦੇ ਪਾਣੀ ਵਿੱਚ ਉਤਰਦੇ ਹਨ ਅਤੇ ਲੜਕੀ ਨੂੰ ਸੁਰੱਖਿਅਤ ਜਗ੍ਹਾ ਉੱਤੇ ਲੈ ਕੇ ਆਉਂਦੇ ਹਨ।ਉਸ ਤੋਂ ਬਾਅਦ ਲੜਕੀ ਦੇ ਪਰਿਵਾਰਕ ਮੈਂਬਰਾਂ ਨੂੰ ਇਸ ਦੀ ਜਾਣਕਾਰੀ ਦਿੱਤੀ ਜਾਂਦੀ ਹੈ।ਲੜਕੀ ਦੇ ਪਰਿਵਾਰਕ ਮੈਂਬਰ ਗੱਡੀਆਂ ਚ ਪਹੁੰਚਦੇ ਹਨ ਅਤੇ ਲੜਕੀ ਨੂੰ ਆਪਣੇ ਨਾਲ ਲੈ ਜਾਂਦੇ ਹਨ।ਇਸ ਮੌਕੇ ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਜਿਨ੍ਹਾਂ ਨੇ ਇਸ ਲੜਕੀ ਨੂੰ ਬਚਾਇਆ ਸੀ ਭਾਵ ਆਪਣੀ ਜਾਨ ਨੂੰ ਜੋਖਮ ਵਿੱਚ ਪਾ ਕੇ ਉਨ੍ਹਾਂ ਨੇ ਲੜਕੀ ਨੂੰ ਪਾਣੀ ਤੋਂ ਬਾਹਰ ਕੱਢਿਆ,ਉਨ੍ਹਾਂ

ਨਾਲ ਲੜਕੀ ਦੇ ਪਰਿਵਾਰਕ ਮੈਂਬਰਾਂ ਵੱਲੋਂ ਕੋਈ ਵੀ ਗੱਲਬਾਤ ਨਹੀਂ ਕੀਤੀ ਗਈ।ਇਸ ਤੋਂ ਇਲਾਵਾ ਇਸ ਮਾਮਲੇ ਬਾਰੇ ਪੁਲੀਸ ਸਟੇਸ਼ਨ ਦੇ ਵਿੱਚ ਵੀ ਕੋਈ ਜਾਣਕਾਰੀ ਨਹੀਂ ਦਿੱਤੀ ਗਈ,ਜਿਸ ਕਾਰਨ ਪੁਲੀਸ ਮੁਲਾਜ਼ਮਾਂ ਨੂੰ ਇਸ ਮਾਮਲੇ ਬਾਰੇ ਕੋਈ ਜਾਣਕਾਰੀ ਨਹੀਂ ਹੈ।ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਜਿਸ ਲੜਕੀ ਨੂੰ ਬਚਾਇਆ ਗਿਆ ਸੀ। ਉਸ ਦੇ ਪਰਿਵਾਰਕ ਮੈਂਬਰਾਂ ਨੂੰ ਉਨ੍ਹਾਂ ਲੋਕਾਂ ਦਾ ਧੰਨਵਾਦ ਕਰਨਾ ਚਾਹੀਦਾ ਸੀ,ਜਿਨ੍ਹਾਂ ਨੇ ਲੜਕੀ ਦੀ ਜਾਨ ਬਚਾਈ।

About khabar

Leave a Reply

Your email address will not be published. Required fields are marked *