Home / खबरे / ਲਵਪ੍ਰੀਤ ਸਿੰਘ ਨੂੰ ਇਨਸਾਫ ਦਿਵਾਉਣ ਆਈ ਇਸ ਅਪਾਹਜ ਭੈਣ ਦੀ ਕਹਾਣੀ ਸੁਣ ਤੁਹਾਨੂੰ ਵੀ ਆ ਜਾਵੇਗਾ ਰੋਣਾ

ਲਵਪ੍ਰੀਤ ਸਿੰਘ ਨੂੰ ਇਨਸਾਫ ਦਿਵਾਉਣ ਆਈ ਇਸ ਅਪਾਹਜ ਭੈਣ ਦੀ ਕਹਾਣੀ ਸੁਣ ਤੁਹਾਨੂੰ ਵੀ ਆ ਜਾਵੇਗਾ ਰੋਣਾ

ਜਦੋਂ ਲਵਪ੍ਰੀਤ ਸਿੰਘ ਲਾਡੀ ਦਾ ਮਾਮਲਾ ਸਾਹਮਣੇ ਆਇਆ ਹੈ।ਉਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਨੇ ਆਪਣੇ ਨਾਲ ਹੋਏ ਧੋ-ਖੇ ਨੂੰ ਦੁਨੀਆਂ ਦੇ ਨਾਲ ਸਾਂਝਾ ਕੀਤਾ ਹੈ। ਲਗਾਤਾਰ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ,ਜਿੱਥੇ ਨੌਜਵਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨਾਲ ਵਿਦੇਸ਼ ਲਿਜਾਣ ਦੇ ਨਾਮ ਤੇ ਧੋ-ਖਾ ਹੋਇਆ ਹੈ।ਇਸ ਤੋਂ ਇਲਾਵਾ ਪੰਜਾਬ ਵਿਚ ਹੀ ਰਹਿ ਰਹੇ ਲੋਕਾਂ ਨਾਲ ਵੀ ਧੋ-ਖੇ-ਧ-ੜੀ-ਆਂ ਦੇ ਮਾਮਲੇ ਸਾਹਮਣੇ ਆ ਰਹੇ ਹਨ।ਇਸੇ ਤਰ੍ਹਾਂ ਦਾ ਇਕ ਹੋਰ ਮਾਮਲਾ ਸਾਹਮਣੇ ਆ ਰਿਹਾ ਹੈ,ਜਿਥੇ ਇਕ ਅਪਾਹਿਜ਼ ਲੜਕੀ ਦਾ ਕਹਿਣਾ ਹੈ ਕਿ ਉਹ ਬਰਨਾਲਾ ਸ਼ਹਿਰ ਦੀ ਰਹਿਣ ਵਾਲੀ ਹੈ ਅਤੇ ਉਸ ਦਾ ਵਿਆਹ ਲੌਂਗੋਵਾਲ ਹੋਇਆ ਸੀ।ਪਰ ਉਸ ਦੇ ਸਹੁਰੇ

ਪਰਿਵਾਰ ਵਾਲਿਆਂ ਨੇ ਉਸ ਨੂੰ ਬਹੁਤ ਜ਼ਿਆਦਾ ਤੰਗ ਪ੍ਰੇਸ਼ਾਨ ਕੀਤਾ।ਜਿਸ ਕਾਰਨ ਉਹ ਬਹੁਤ ਜ਼ਿਆਦਾ ਪਰੇਸ਼ਾਨ ਹੈ ਅਤੇ ਇਨਸਾਫ ਦੀ ਗੁਹਾਰ ਲਗਾ ਰਹੀ ਹੈ, ਪਰ ਅਜੇ ਤੱਕ ਉਸ ਨੂੰ ਇਨਸਾਫ ਨਹੀਂ ਮਿਲਿਆ। ਇਸ ਨੇ ਦੱਸਿਆ ਕਿ ਇਹ ਆਪਣੇ ਸਹੁਰੇ ਪਰਿਵਾਰ ਨਾਲੋਂ ਅਲੱਗ ਰਹਿੰਦੀ ਸੀ।ਇਸ ਦਾ ਪਤੀ ਸਹੀ ਸਲਾਮਤ ਸੀ, ਜਿਸ ਕਾਰਨ ਇਨ੍ਹਾਂ ਨੂੰ ਇਨ੍ਹਾਂ ਦੇ ਸਹੁਰੇ ਪਰਿਵਾਰ ਦੀ ਝੇਪ ਰਹਿੰਦੀ ਸੀ।ਜਿਸ ਕਰ ਕੇ ਇਸ ਦੇ ਪੇਕੇ ਪਰਿਵਾਰ ਵੱਲੋਂ ਇਸ ਦਾ ਖਰਚਾ ਚੁੱਕਿਆ ਜਾਂਦਾ ਸੀ। ਪਰ ਇਨ੍ਹਾਂ ਦੇ ਪੇਕੇ ਪਰਿਵਾਰ ਨੂੰ ਇਸ ਤੋਂ ਕੋਈ ਵੀ ਸਮੱਸਿਆ ਨਹੀਂ ਸੀ, ਕਿਉਂਕਿ

ਉਨ੍ਹਾਂ ਦਾ ਕੰਮ ਵਧੀਆ ਚੱਲ ਰਿਹਾ ਸੀ।ਇਸ ਦੇ ਪਤੀ ਨੇ ਇਸ ਦਾ ਸਾਥ ਦਿੱਤਾ, ਪਰ ਇਸ ਦੀ ਸੱਸ ਅਤੇ ਨਣਦ ਦੋਨੋਂ ਹੀ ਇਸ ਨੂੰ ਬਹੁਤ ਜ਼ਿਆਦਾ ਤੰਗ ਪ੍ਰੇਸ਼ਾਨ ਕਰਦੀਆਂ ਸੀ।ਇੱਥੋਂ ਤੱਕ ਕਿ ਇਨ੍ਹਾਂ ਦਾ ਸਾਮਾਨ ਵੀ ਵੇਚ ਦਿੱਤਾ ਅਤੇ ਇਸ ਦੇ ਪਤੀ ਨੂੰ ਜਾਨੋਂ ਮਾਰ ਦਿੱਤਾ ਗਿਆ। ਇਸ ਨੇ ਇਸ ਮਾਮਲੇ ਵਿਚ ਇਨਸਾਫ ਲੈਣ ਦੀ ਕੋਸ਼ਿਸ਼ ਕੀਤੀ,ਪਰ ਇਸ ਮਾਮਲੇ ਵਿਚ ਇਸ ਨੂੰ ਕੋਈ ਵੀ ਇਨਸਾਫ ਨਹੀਂ ਮਿਲਿਆ। ਹੁਣ ਇਸ ਦਾ ਕਹਿਣਾ ਹੈ ਕਿ ਇਸ ਦੀ ਸੱਸ ਅਤੇ ਨਣਦਾਂ ਨੂੰ ਉਨ੍ਹਾਂ ਦੇ ਕੀਤੇ ਦੀ ਸਜ਼ਾ ਮਿਲਣੀ ਚਾਹੀਦੀ ਹੈ।

About khabar

Leave a Reply

Your email address will not be published. Required fields are marked *