Home / खबरे / ਅੱਧੀ ਰਾਤ ਨੂੰ ਸੜਕ ਉਪਰ ਬਦਮਾਸ਼ਾਂ ਨੇ ਘੇਰਿਆ ਇਹ ਨੌਜਵਾਨ ,ਕਰ ਦਿੱਤਾ ਇਹ ਵੱਡਾ ਕਾਂਡ

ਅੱਧੀ ਰਾਤ ਨੂੰ ਸੜਕ ਉਪਰ ਬਦਮਾਸ਼ਾਂ ਨੇ ਘੇਰਿਆ ਇਹ ਨੌਜਵਾਨ ,ਕਰ ਦਿੱਤਾ ਇਹ ਵੱਡਾ ਕਾਂਡ

ਪੰਜਾਬ ਵਿੱਚ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ,ਜਿਸ ਕਾਰਨ ਆਮ ਲੋਕਾਂ ਨੂੰ ਘਰੋਂ ਬਾਹਰ ਨਿਕਲਣਾ ਮੁਸ਼ਕਲ ਹੁੰਦਾ ਜਾ ਰਿਹਾ ਹੈ।ਇਸੇ ਤਰ੍ਹਾਂ ਦਾ ਇੱਕ ਮਾਮਲਾ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਸਾਹਮਣੇ ਆ ਰਿਹਾ ਹੈ, ਜਿਥੇ ਇੱਕ ਨੌਜਵਾਨ ਲੜਕੇ ਕੋਲੋਂ ਉਸ ਦਾ ਮੋਬਾਇਲ ਫੋਨ ਖੋਹਿਆ ਗਿਆ।ਇਸ ਦੀ ਇਕ ਸੀਸੀਟੀਵੀ ਫੁਟੇਜ਼ ਵੀ ਸਾਹਮਣੇ ਆ ਰਹੀ ਹੈ।ਜਿਸ ਵਿੱਚ ਵੇਖਿਆ ਜਾ ਸਕਦਾ ਹੈ ਕਿ ਪੰਜ ਲੜਕੇ ਦੋ ਸਕੂਟਰੀਆਂ ਉਤੇ ਸਵਾਰ ਹੋ ਕੇ ਆਉਂਦੇ ਹਨ ਅਤੇ ਇਸ ਲੜਕੇ ਉੱਤੇ ਪਿ-ਸ-ਤੌ-ਲ ਤਾਣ ਲੈਂਦੇ ਹਨ। ਉਸ ਤੋਂ ਬਾਅਦ ਲੜਕਾ

ਬਰਾ ਜਾਂਦਾ ਹੈ ਅਤੇ ਆਪਣਾ ਮੋਬਾਇਲ ਫੋਨ ਇਨ੍ਹਾਂ ਲੁਟੇਰਿਆਂ ਨੂੰ ਦੇ ਦਿੰਦਾ ਹੈ।ਉਸ ਤੋਂ ਬਾਅਦ ਇਹ ਲੜਕੇ ਫ਼ਰਾਰ ਹੋ ਜਾਂਦੇ ਹਨ।ਉਸ ਤੋਂ ਬਾਅਦ ਪੀਡ਼ਤ ਲਡ਼ਕੇ ਵੱਲੋਂ ਇਸ ਘਟਨਾ ਦੀ ਸੂਚਨਾ ਪੁਲਸ ਮੁਲਾਜ਼ਮਾਂ ਨੂੰ ਦਿੱਤੀ ਜਾਂਦੀ ਹੈ। ਪੁਲੀਸ ਮੁਲਾਜ਼ਮਾਂ ਨੇ ਇਸ ਮਾਮਲੇ ਨੂੰ ਦਰਜ ਕਰ ਲਿਆ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਸੀਸੀਟੀਵੀ ਫੁਟੇਜ ਦੇ ਆਧਾਰ ਉੱਤੇ ਦੋਸ਼ੀਆਂ ਦੀ ਪਹਿਚਾਣ ਕੀਤੀ ਜਾਵੇਗੀ। ਉਸ ਤੋਂ ਬਾਅਦ ਇਨ੍ਹਾਂ ਨੂੰ ਗ੍ਰਿਫਤਾਰ ਕਰਕੇ ਇਨ੍ਹਾਂ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ। ਜੇਕਰ ਦੇਖਿਆ ਜਾਵੇ ਤਾਂ ਅੱਜਕੱਲ੍ਹ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ।

ਜਿੱਥੇ ਹ-ਥਿ-ਆ-ਰ ਦਿਖਾਉਂਦੇ ਹੋਏ ਬਹੁਤ ਸਾਰੇ ਲੁਟੇਰੇ ਲੁੱਟ-ਖੋਹ ਦੀ ਵਾਰਦਾਤ ਨੂੰ ਅੰਜਾਮ ਦਿੰਦੇ ਹਨ।ਜਿਸ ਕਾਰਨ ਆਮ ਲੋਕਾਂ ਦਾ ਜਿਊਣਾ ਦੁੱਭਰ ਹੋ ਰਿਹਾ ਹੈ।ਪਰ ਪੁਲਸ ਪ੍ਰਸ਼ਾਸਨ ਵੱਲੋਂ ਅਜਿਹੇ ਮਾਮਲਿਆਂ ਵਿੱਚ ਕੁਝ ਖ਼ਾਸ ਕਾਰਵਾਈ ਨਹੀਂ ਕੀਤੀ ਜਾ ਰਹੀ,ਜਿਸ ਕਾਰਨ ਦਿਨੋਂ ਦਿਨ ਇਹ ਆਤੰਕ ਵੱਧਦਾ ਜਾ ਰਿਹਾ ਹੈ।ਇਸ ਤੋਂ ਇਲਾਵਾ ਜਸਟ ਤਰੀਕੇ ਨਾਲ ਪੰਜਾਬ ਵਿੱਚ ਬੇਰੁਜ਼ਗਾਰੀ ਵਧਦੀ ਜਾ ਰਹੀ ਹੈ।ਉਸ ਕਾਰਨ ਵੀ ਅੱਜ ਕੱਲ੍ਹ ਬਹੁਤ ਸਾਰੇ ਲੋਕ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ।

About khabar

Leave a Reply

Your email address will not be published. Required fields are marked *