Home / खबरे / ਮੰਦਰ ਵਿੱਚ ਵਿਆਹ ਕਰਵਾਉਣ ਤੋਂ ਬਾਅਦ ਵਿਵਾਹਿਕ ਜੋੜੇ ਨੇ ਦਿੱਤੀ ਅਜਿਹੀ ਦਾਅਵਤ ,ਜਿਸ ਨੂੰ ਦੇਖ ਕੇ ਲੋਕ ਰਹਿ ਗਏ ਹੈਰਾਨ

ਮੰਦਰ ਵਿੱਚ ਵਿਆਹ ਕਰਵਾਉਣ ਤੋਂ ਬਾਅਦ ਵਿਵਾਹਿਕ ਜੋੜੇ ਨੇ ਦਿੱਤੀ ਅਜਿਹੀ ਦਾਅਵਤ ,ਜਿਸ ਨੂੰ ਦੇਖ ਕੇ ਲੋਕ ਰਹਿ ਗਏ ਹੈਰਾਨ

ਉੜੀਸਾ ਵਿਚ ਇਕ ਲੜਕੇ ਅਤੇ ਲੜਕੀ ਨੇ ਕਰਵਾਇਆ ਵਿਆਹ ਪਰ ਉਨ੍ਹਾਂ ਨੇ ਇਸ ਵਿਆਹ ਵਿੱਚ ਆਪਣੇ ਕਿਸੇ ਰਿਸ਼ਤੇਦਾਰ ਜਾਂ ਦੋਸਤਾਂ ਮਿੱਤਰਾਂ ਨੂੰ ਨਹੀਂ ਬੁਲਾਇਆ ਪਰ ਇਸ ਦਾ ਮਤਲਬ ਇਹ ਨਹੀਂ ਕਿ ਇਸ ਪ੍ਰੇਮੀ ਜੋੜੇ ਨੇ ਆਪਣੇ ਘਰਦਿਆਂ ਜਾਂ ਦੋਸਤਾਂ ਮਿੱਤਰਾਂ ਤੋਂ ਚੋਰੀ ਵਿਆਹ ਕਰਵਾਇਆ ਹੈ ਅਤੇ ਨਾ ਹੀ ਇਸ ਪ੍ਰੇਮੀ ਜੋੜੇ ਨੇ ਆਪਣੇ ਘਰਦਿਆਂ ਦੇ ਖ਼ਿਲਾਫ਼ ਜਾ ਕੇ ਇਹ ਵਿਆਹ ਕਰਵਾਇਆ ਹੈ ਇਸ ਦਾ ਮਤਲਬ ਇਹ ਹੈ

ਕਿ ਇਨ੍ਹਾਂ ਨੇ ਇਹ ਵਿਆਹ ਸਾਰਿਆਂ ਦੀ ਰਜ਼ਾਮੰਦੀ ਨਾਲ ਬਹੁਤ ਧੂਮਧਾਮ ਨਾਲ ਕਰਵਾਇਆ ਹੈ ਪਰ ਇਸ ਵਿੱਚ ਹੈਰਾਨ ਕਰ ਦੇਣ ਵਾਲੀ ਗੱਲ ਇਹ ਹੈ ਕਿ ਜਿਥੇ ਲੋਕ ਆਪਣੇ ਰਿਸ਼ਤੇਦਾਰਾਂ ਅਤੇ ਦੋਸਤਾਂ ਮਿੱਤਰਾਂ ਨੂੰ ਅਜਿਹੇ ਪ੍ਰੋਗਰਾਮਾਂ ਤੇ ਬੁਲਾਉਂਦੇ ਹਨ ਅਤੇ ਉਨ੍ਹਾਂ ਨਾਲ ਖ਼ੁਸ਼ੀਆਂ ਸਾਂਝੀਆਂ ਕਰਦੇ ਹਨ ਪਰ ਇਨ੍ਹਾਂ ਨੇ ਅਜਿਹਾ ਨਹੀਂ ਕੀਤਾ ਅਤੇ ਇਨ੍ਹਾਂ ਨੇ ਤਕਰੀਬਨ 500 ਕੁੱਤਿਆਂ ਨੂੰ ਆਪਣੇ ਵਿਆਹ ਵਿਚ ਸ਼ਾਮਿਲ ਕੀਤਾ ਅਤੇ ਆਪਣੀ ਲਿਆਕਤ ਦੇ ਸਮੇਂ ਤੋਂ ਪਹਿਲਾਂ ਇਨ੍ਹਾਂ ਨੇ ਕੁੱਤਿਆਂ ਲਈ ਸਟਾਲਰ ਬਣਵਾਇਆ ਅਤੇ ਕੁੱਤਿਆਂ ਨੂੰ ਖਾਣਾ ਵੀ ਖੁਆਇਆ ਇਨ੍ਹਾਂ ਨੇ ਦੱਸਿਆ ਕਿ ਲਾਕਡਾਊਨ ਦੇ ਦੌਰਾਨ ਚਲਦਿਆਂ ਇਨ੍ਹਾਂ ਨੂੰ ਇੱਕ ਕੁੱਤਾ ਜ਼ਖਮੀ ਮਿਲਿਆ ਸੀ ਇਨ੍ਹਾਂ ਨੇ ਉਸ ਕੁੱਤੇ ਦਾ ਇਲਾਜ ਕਰਵਾਇਆ ਅਤੇ ਆਪਣੀ ਮਾਂ ਦੀ ਯਾਦ ਵਿੱਚ ਹੁਣ ਵੀ ਇਹ ਕੁੱਤਿਆਂ ਲਈ ਸਟ੍ਰਾਲਰ ਖੁੱਲ੍ਹਣਗੇ .ਅਤੇ ਇਨ੍ਹਾਂ ਨੇ ਸਾਬਿਤ ਕਰ ਦਿਖਾਇਆ ਹੈ ਕਿ ਅਜੇ ਵੀ ਜਾਨਵਰਾਂ ਲਈ ਕਿਸੇ ਅੰਦਰ ਹਮਦਰਦੀ ਹੈ

ਸਾਡੇ ਪੇਜ ਤੋਂ ਹਰ ਰੋਜ਼ ਦੀ ਤਾਜ਼ਾ ਅਪਡੇਟ ਲੈਣ ਲਈ ਸਾਡਾ ਪੇਜ ਲਾਈਕ ਕਰੋ ।ਅਸੀਂ ਕੋਸ਼ਿਸ਼ ਕਰਦੇ ਹਾਂ ਕਿ ਅਸੀਂ ਹਰ ਟਾਇਮ ਦੀ ਤਾਜ਼ਾ ਅਪਡੇਟ ਤੁਹਾਡੇ ਤੱਕ ਪਹੁੰਚਾ ਸਕੀਏ ।ਜੇਕਰ ਤੁਹਾਨੂੰ ਇਹ ਆਰਟੀਕਲ ਵਧੀਆ ਲੱਗਿਆ ਤਾਂ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਸਰੂਰ ਸ਼ੇਅਰ ਕਰੋ ਜੀ ।ਉਮੀਦ ਹੈ ਕਿ ਤੁਸੀਂ ਸਾਡੀਆਂ ਸਾਰੀਆਂ ਪੋਸਟਾਂ ਪਸੰਦ ਕਰੋਗੇ। ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀਰਾਈਟ ਨਹੀਂ ਹੈ। ਉਮੀਦ ਕਰਦੇ ਹਾਂ ਕਿ ਤੁਸੀਂ ਹਮੇਸ਼ਾਂ ਸਾਡੇ ਨਾਲ ਇਸੇ ਤਰ੍ਹਾਂ ਹੀ ਜੁੜੇ ਰਹੋ

About admint

Leave a Reply

Your email address will not be published. Required fields are marked *