Breaking News
Home / खबरे / ਵਿਆਹ ਜਾਣ ਤੋਂ ਪਹਿਲਾਂ ਇਹ ਵੀਡਿਓ ਜ਼ਰੂਰ ਦੇਖੋ ਨਹੀਂ ਤਾਂ ਹੋਵੇਗੀ ਸਖ਼ਤ ਕਾਰਵਾਈ

ਵਿਆਹ ਜਾਣ ਤੋਂ ਪਹਿਲਾਂ ਇਹ ਵੀਡਿਓ ਜ਼ਰੂਰ ਦੇਖੋ ਨਹੀਂ ਤਾਂ ਹੋਵੇਗੀ ਸਖ਼ਤ ਕਾਰਵਾਈ

ਸੂਬਾ ਸਰਕਾਰ ਦੇ ਵੱਲੋਂ ਲੋਕਾਂ ਨੂੰ ਕੋਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ ਇੱਥੇ ਵਿਆਹ ਤੇ ਸਾਮਲ ਹੋਣ ਵਾਲਿਆਂ ਨੂੰ ਹੁਣ ਕਰਨਾ ਪਵੇਗਾ ਜ਼ਰੂਰੀ ਕੰਮ ਨਹੀਂ ਤਾਂ ਹੋਵੇਗੀ ਕਾਰਵਾਈ ਕੋਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਸਰਕਾਰ ਦੇ ਵੱਲੋਂ ਨੌੰ ਜ਼ਿਲ੍ਹਿਆਂ ਵਿੱਚ ਰਾਤ ਦਾ ਕਰਫਿਊ ਲਾ ਦਿੱਤਾ ਗਿਆ ਉੱਥੇ ਹੀ ਲੋਕਾਂ ਦੇ ਇਕੱਠ ਨੂੰ ਦੇਖਦੇ ਹੋਏ ਨਵੇਂ ਦਿਸ਼ਾ ਨਿਰਦੇਸ਼ ਸਰਕਾਰ ਦੇ ਵੱਲੋਂ ਜਾਰੀ ਕੀਤੇ ਗਏ ਹਨ ਹੁਣ ਅੰਮ੍ਰਿਤਸਰ ਦੇ ਡੀ ਸੀ ਗੁਰਪ੍ਰੀਤ ਸਿੰਘ ਖਹਿਰਾ ਦੇ ਵੱਲੋਂ ਵਿਆਹਾਂ ਦੌਰਾਨ ਲੋਕਾਂ ਦੇ ਕੀ ਘੱਟ ਸੰਬੰਧੀ ਖਾਸ ਹਦਾਇਤਾਂ ਦਿੱਤੀਆਂ ਗਈਆਂ ਹਨ ਵਿਆਹ ਸਮਾਗਮਾਂ ਦੀ ਚੈਕਿੰਗ ਕਰਨ ਦਾ ਅਧਿਕਾਰ ਵੀ ਪੁਲਸ ਪ੍ਰਸ਼ਾਸਨ ਨੂੰ ਦਿੱਤਾ ਗਿਆ ਹੈ

ਵਿਆਹ ਸਮਾਗਮਾਂ ਦੌਰਾਨ ਮੈਰਿਜ ਪੈਲੇਸ ਰਿਜ਼ੌਰਟ ਅਤੇ ਇਸ ਤੋਂ ਇਲਾਵਾ ਰੈਸਟੋਰੈਂਟ ਵਿਚ ਕੋਈ ਵਿਅਕਤੀ ਜਾਰੀ ਕੀਤੇ ਗਏ ਆਦੇਸ਼ਾਂ ਦੀ ਉਲੰਘਣਾ ਕਰਦਾ ਤਾਂ ਪੁਲੀਸ ਵੱਲੋਂ ਛਾਪੇਮਾਰੀ ਕਰਕੇ ਉਸਦੇ ਖਿਲਾਫ ਸਖਤ ਕਾਰਵਾਈ ਕਰਨ ਦੇ ਆਦੇਸ਼ ਲਾਗੂ ਕੀਤੇ ਗਏ ਹਨ ਕਿਉਂਕਿ ਇਨ੍ਹਾਂ ਜਗ੍ਹਾ ਤੇ ਉਤੇ ਕਿਸੇ ਵੀ ਸਮਾਗਮ ਵਿੱਚ ਸ਼ਾਮਲ ਹੋਣ ਵਾਲਾ ਵਿਅਕਤੀ ਆਪਣੇ ਪਰਿਵਾਰ ਨੂੰ ਵੀ ਕਰੁਣਾ ਦੀ ਚਪੇਟ ਵਿੱਚ ਲਿਆ ਸਕਦਾ ਹੈ ਸੋ ਵਿਆਹਾਂ ਸਮਾਗਮਾਂ ਵਿਚ ਆਉਣ ਵਾਲੇ ਵਿਅਕਤੀ ਅੰਦਰ ਮਾਸਕ ਨਹੀਂ ਲਾਉਂਦੇ ਤੇ ਸੋਸ਼ਲ ਡਿਸਪੈਂਸਿੰਗ ਦੇ ਨਿਯਮਾਂ ਦੀ ਉਲੰਘਣਾ ਕਰਦੇ ਹਨ ਜੁਰਮਾਨਾ ਵੀ ਕੀਤਾ ਜਾਵੇਗਾ ਸੂਬੇ ਵਿਚ ਸੌਂ ਜਾ ਦੋ ਸੌ ਦੇ ਇਕੱਠ ਤੇ ਪ੍ਰਬੰਧਕਾਂ ਨੂੰ ਇਹ ਗੱਲ ਯਕੀਨੀ ਬਣਾਉਣੀ ਪਵੇਗੀ ਤੇ ਤੂੰ ਪਹਿਲਾਂ ਰੂਨਾ ਦਾ ਟੈਸਟ ਆਉਣ ਵਾਲੇ ਲੋਕਾਂ ਦਾ ਹੋਇਆ ਹੋਵੇ ਵਿਆਹ ਦੇ ਇਕੱਠ ਵਿਚ ਸ਼ਾਮਲ ਹੋਣ ਵਾਲੇ ਵਿਅਕਤੀ ਨੇ ਉਨ੍ਹਾਂ ਦਾ ਟੀਕਾ ਲਾਇਆ ਹੋਵੇ ਅਤੇ ਉਸ ਦੇ ਕੋਲ ਇਸ ਦਾ ਸਬੂਤ ਹੋਵੇ ਸਰਕਾਰ ਦੇ ਵੱਲੋਂ ਇਹ ਪਾਬੰਦੀਆਂ ਗੁਣਾਂ ਨੂੰ ਠੱਲ੍ਹ ਪਾਉਣ ਲਈ ਲਗਾਈਆਂ ਜਾ ਰਹੀਆਂ ਹਨ ਪ੍ਰਸ਼ਾਸਨ ਦੇ ਵੱਲੋਂ ਇਹ ਆਦੇਸ਼ ਜ਼ਿਲ੍ਹੇ ਅੰਦਰ ਹੋਣ ਵਾਲੇ ਵਿਆਹ ਸਮਾਗਮ ਧਾਰਮਿਕ ਸਮਾਗਮ ਖੇਡ ਸਮਾਗਮਾਂ ਤੇ ਹੋਰ ਭੀੜ ਵਾਲੇ ਇਕੱਠਾਂ ਦਿਨੀਂ ਲਾਗੂ ਕੀਤਾ ਗਿਆ ਹੈ ਸੋ ਵੱਡੀ ਖ਼ਬਰ ਦੋਸਤ ਨਾਲ ਸਾਂਝੀ ਕਰ ਦਿੱਤੀ ਗਈ ਹੈ

ਸਾਡੇ ਪੇਜ ਤੋਂ ਹਰ ਰੋਜ਼ ਦੀ ਤਾਜ਼ਾ ਅਪਡੇਟ ਲੈਣ ਲਈ ਸਾਡਾ ਪੇਜ ਲਾਈਕ ਕਰੋ ।ਅਸੀਂ ਕੋਸ਼ਿਸ਼ ਕਰਦੇ ਹਾਂ ਕਿ ਅਸੀਂ ਹਰ ਟਾਇਮ ਦੀ ਤਾਜ਼ਾ ਅਪਡੇਟ ਤੁਹਾਡੇ ਤੱਕ ਪਹੁੰਚਾ ਸਕੀਏ ।ਜੇਕਰ ਤੁਹਾਨੂੰ ਇਹ ਆਰਟੀਕਲ ਵਧੀਆ ਲੱਗਿਆ ਤਾਂ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਸਰੂਰ ਸ਼ੇਅਰ ਕਰੋ ਜੀ ।ਉਮੀਦ ਹੈ ਕਿ ਤੁਸੀਂ ਸਾਡੀਆਂ ਸਾਰੀਆਂ ਪੋਸਟਾਂ ਪਸੰਦ ਕਰੋਗੇ। ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀਰਾਈਟ ਨਹੀਂ ਹੈ। ਉਮੀਦ ਕਰਦੇ ਹਾਂ ਕਿ ਤੁਸੀਂ ਹਮੇਸ਼ਾਂ ਸਾਡੇ ਨਾਲ ਇਸੇ ਤਰ੍ਹਾਂ ਹੀ ਜੁੜੇ ਰਹੋ

About admint

Leave a Reply

Your email address will not be published. Required fields are marked *