Breaking News
Home / खबरे / ਕਿਸਾਨਾਂ ਲਈ ਖੜ੍ਹੀ ਕੀਤੀ ਇੱਕ ਵੱਡੀ ਚੁਣੌਤੀ

ਕਿਸਾਨਾਂ ਲਈ ਖੜ੍ਹੀ ਕੀਤੀ ਇੱਕ ਵੱਡੀ ਚੁਣੌਤੀ

ਸਰਕਾਰ ਵੱਲੋਂ ਕਿਸਾਨਾਂ ਤੋਂ ਐਮ.ਐਸ.ਪੀ ਤੇ ਫਸਲ ਦੀ ਖਰੀਦ ਨੂੰ ਦਿਨ-ਬ-ਦਿਨ ਸਖਤ ਕੀਤਾ ਜਾ ਰਿਹਾ ਹੈ। ਹੁਣ ਐਫ਼.ਸੀ.ਆਈ ਨੇ ਇਕ ਖਾਸ ਸ਼ਰਤ ਲੋਕਾਂ ਅੱਗੇ ਰੱਖ ਦਿੱਤੀ ਹੈ। ਜਿਸ ਨੂੰ ਪੂਰਾ ਕਰਨਾ ਕਿਸਾਨਾਂ ਵਾਸਤੇ ਬਹੁਤ ਔਖਾ ਹੈ। ਜਿਸ ਨਾਲ ਆਉਣ ਵਾਲੇ ਸਮੇਂ ਵਿਚ ਕਿਸਾਨਾਂ ਨੂੰ ਭਾਰੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਤੇ ਹਰਿਆਣਾ ਵਿੱਚ ਇੱਕ ਅਪ੍ਰੈਲ ਤੋਂ ਕਣਕ ਦੀ ਖ਼ਰੀਦ ਸ਼ੁਰੂ ਹੋ ਜਾਵੇਗੀ ਪਰ ਇਸ ਤੋਂ ਪਹਿਲਾਂ ਐਫ ਸੀ ਆਈ ਦੇ ਐਮ.ਐਸ.ਪੀ ਉੱਪਰ ਫ਼ਸਲਾਂ ਦੀ ਖਰੀਦ ਲਈ ਖ਼ਰਚ ਕਰਦੇ ਹੋਏ ਨਵੇਂ ਫ਼ਰਮਾਨ ਜਾਰੀ ਕਰ ਦਿੱਤੇ ਹਨ।

ਹੁਕਮਾਂ ਦੇ ਅਨੁਸਾਰ ਫਸਲਾਂ ਦੀ ਕੁਆਲਿਟੀ ਸਬੰਧੀ ਲਈ ਨਿਯਮ ਹੋਰ ਜ਼ਿਆਦਾ ਖਰਚ ਕਰ ਦਿੱਤੇ ਹਨ। ਇਨ੍ਹਾਂ ਨਵੇਂ ਨਿਯਮਾਂ ਖ਼ਿਲਾਫ਼ ਕਿਸਾਨ ਸੰਗਠਨਾਂ ਨੇ ਵੀ ਸਵਾਲ ਚੁੱਕੇ ਹਨ। ਐਫ .ਸੀ .ਆਈ ਵੱਲੋਂ ਸਖਤੀ ਕਰਦੇ ਹੋਏ ਨਮੀ ਦੀ ਸੀਮਾ 14 ਫ਼ੀਸਦੀ ਘਟਾ ਕੇ 12 ਫੀਸਦੀ ਕਰ ਦਿੱਤੀ ਹੈ। ਇਸ ਤੋਂ ਇਲਾਵਾ ਖ਼ਰਾਬ ਦਾਣਿਆਂ ਦੀ ਹੱਦ ਵੀ ਚਾਰ ਫ਼ੀਸਦੀ ਤੋਂ 2 ਫੀਸਦੀ ਕਰਨ ਲਈ ਕਿਹਾ ਗਿਆ ਹੈ। ਇਸ ਤੋਂ ਜ਼ਿਆਦਾ ਨਮੀ ਹੋਣ ਤੇ ਐਫ .ਸੀ. ਆਈ ਕਿਸਾਨਾਂ ਨੂੰ ਫਸਲ ਨਹੀਂ ਖਰੀਦੇਗੀ।

ਸਾਡੇ ਪੇਜ ਤੋਂ ਹਰ ਰੋਜ਼ ਦੀ ਤਾਜ਼ਾ ਅਪਡੇਟ ਲੈਣ ਲਈ ਸਾਡਾ ਪੇਜ ਲਾਈਕ ਕਰੋ ।ਅਸੀਂ ਕੋਸ਼ਿਸ਼ ਕਰਦੇ ਹਾਂ ਕਿ ਅਸੀਂ ਹਰ ਟਾਇਮ ਦੀ ਤਾਜ਼ਾ ਅਪਡੇਟ ਤੁਹਾਡੇ ਤੱਕ ਪਹੁੰਚਾ ਸਕੀਏ ।ਜੇਕਰ ਤੁਹਾਨੂੰ ਇਹ ਆਰਟੀਕਲ ਵਧੀਆ ਲੱਗਿਆ ਤਾਂ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਸਰੂਰ ਸ਼ੇਅਰ ਕਰੋ ਜੀ ।ਉਮੀਦ ਹੈ ਕਿ ਤੁਸੀਂ ਸਾਡੀਆਂ ਸਾਰੀਆਂ ਪੋਸਟਾਂ ਪਸੰਦ ਕਰੋਗੇ। ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀਰਾਈਟ ਨਹੀਂ ਹੈ। ਉਮੀਦ ਕਰਦੇ ਹਾਂ ਕਿ ਤੁਸੀਂ ਹਮੇਸ਼ਾਂ ਸਾਡੇ ਨਾਲ ਇਸੇ ਤਰ੍ਹਾਂ ਹੀ ਜੁੜੇ ਰਹੋ

About admint

Leave a Reply

Your email address will not be published. Required fields are marked *