Home / खबरे / ਅਮਰੀਕਾ ਦੇ ਵਿਚ ਪੰਜਾਬੀ ਨੌਜਵਾਨ ਦੇ ਨਾਲ ਹੋ ਗਿਆ ਇਹ ਵੱਡਾ ਕਾਂਡ

ਅਮਰੀਕਾ ਦੇ ਵਿਚ ਪੰਜਾਬੀ ਨੌਜਵਾਨ ਦੇ ਨਾਲ ਹੋ ਗਿਆ ਇਹ ਵੱਡਾ ਕਾਂਡ

ਪੰਜਾਬ ਦੇ ਬਹੁਤ ਸਾਰੇ ਨੌਜਵਾਨਾਂ ਦੇ ਪੇਚ ਵਿਦੇਸ਼ਾਂ ਨੂੰ ਜਾਣ ਦਾ ਰੁਝਾਨ ਬਹੁਤ ਜ਼ਿਆਦਾ ਵਧ ਚੁੱਕਿਆ ਹੈ।ਹਰ ਇੱਕ ਨੌਜਵਾਨ ਵੱਲੋਂ ਵਿਦੇਸ਼ਾਂ ਵਿਚ ਜਾ ਕੇ ਆਪਣੀ ਜ਼ਿੰਦਗੀ ਨੂੰ ਸੁਨਹਿਰਾ ਬਣਾਉਣ ਦੇ ਸੁਪਨੇ ਵੇਖੇ ਜਾਂਦੇ ਹਨ ਅਤੇ ਉਹ ਇਨ੍ਹਾਂ ਸੁਪਨਿਆਂ ਨੂੰ ਪੂਰਾ ਕਰਨ ਦੇ ਲਈ ਹਰ ਉਹ ਕੰਮ ਕਰਦੇ ਹਨ ਜਿਸਦੇ ਨਾਲ ਕਿ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕੀਤਾ ਜਾ ਸਕੇ।ਪਰ ਕਈ ਵਾਰ ਉਨ੍ਹਾਂ ਦੇ ਸੁਪਨੇ ਪੂਰੇ ਹੋਣ ਹੁੰਦਿਆਂ ਵੀ ਉਨ੍ਹਾਂ ਨਾਲ ਅਜਿਹੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ ਜਿਸਦੇ ਨਾਲ ਕੇ ਉਨ੍ਹਾਂ ਦੀ ਜ਼ਿੰਦਗੀ ਖ਼ਤਮ ਹੋ ਜਾਂਦੀ ਹੈ ।ਅਜਿਹਾ ਹੀ ਹੋਇਆ ਕਪੂਰਥਲਾ ਦੇ ਇੱਕ ਨੌਜਵਾਨ ਦੇ ਨਾਲ ਜੋ ਕਿ ਸੋਲ਼ਾਂ ਸਾਲ ਦੀ ਉਮਰ ਵਿੱਚ ਹੀ

ਆਪਣੇ ਪਿੰਡ ਨੂੰ ਛੱਡ ਕੇ ਅਮਰੀਕਾ ਦੇ ਲਈ ਚਲਾ ਗਿਆ ਸੀ।ਸੋਲ਼ਾਂ ਸਾਲ ਤੋਂ ਹੀ ਉਹ ਅਮਰੀਕਾ ਦੇ ਪਿੱਛੇ ਕੰਮ ਕਰ ਰਿਹਾ ਸੀ ਪਰ ਅੱਜ ਉਸ ਦੇ ਪਿੰਡ ਅਜਿਹੀ ਖਬਰ ਆਈ ਜਿਸ ਨੂੰ ਸੁਣ ਕੇ ਸਾਰਾ ਹੀ ਪਿੰਡ ਸਹਿਮ ਗਿਆ।ਕਿਉਂਕਿ ਉਸ ਨੌਜਵਾਨ ਦਾ ਅਮੈਰਿਕਾ ਦੇ ਵਿੱਚ ਹੀ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ ਜਦੋਂ ਇਹ ਖ਼ਬਰ ਪੰਜਾਬ ਦੇ ਉਸ ਕਪੂਰਥਲਾ ਦੇ ਉਸਦੇ ਪਿੰਡ ਵਿੱਚ ਪਹੁੰਚੀ ਤਾਂ ਉਸ ਦੇ ਪਿੰਡ ਵਿੱਚ ਹਾਹਾਕਾਰ ਮੱਚ ਗਈ।ਉਸ ਦੇ ਮਾਤਾ ਪਿਤਾ ਦਾ ਰੋ ਰੋ ਕੇ ਬੁਰਾ ਹਾਲ ਹੈ ਕਿਉਂਕਿ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਸਿਰ ਖੁਦ ਉਨ੍ਹਾਂ ਨੂੰ ਛੱਡ ਕੇ ਚਲਾ ਗਿਆ ਹੈ ਅਤੇ ਉਨ੍ਹਾਂ ਦਾ

ਕਹਿਣਾ ਹੈ ਕਿ ਜਿਸ ਵੀ ਵਿਅਕਤੀ ਨੇ ਉਨ੍ਹਾਂ ਦੇ ਪੁੱਤਰ ਨੂੰ ਮਾਰਿਆ ਹੈ ਉਸ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਅਤੇ ਉਸ ਨੌੰ ਸੱਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ।ਉਸ ਲੜਕੇ ਦੇ ਮਾਂ ਬਾਪ ਵੱਲੋਂ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਉਨ੍ਹਾਂ ਦੇ ਬੱਚੇ ਦੀ ਡੈੱਡ ਵਹੁਟੀ ਉਨ੍ਹਾਂ ਦੇ ਘਰ ਪਿੰਡ ਵਿਖੇ ਪਹੁੰਚਾਈ ਜਾਵੇ ਤਾਂ ਜੋ ਉਹ ਆਪਣੇ ਪੁੱਤਰ ਦਾ ਆਖਰੀ ਵਾਰ ਮੂੰਹ ਵੇਖ ਸਕਣ ਅਤੇ ਉਸ ਦਾ ਅੰਤਿਮ ਸੰਸਕਾਰ ਆਪਣੇ ਹੱਥਾਂ ਦੇ ਨਾਲ ਕਰ ਸਕਣ।

About khabar

Leave a Reply

Your email address will not be published. Required fields are marked *