Breaking News
Home / खबरे / ਮੀਂਹ ਦੇ ਕਾਰਨ ਅੰਮ੍ਰਿਤਸਰ ਸ਼ਹਿਰ ਹੋਇਆ ਜਲ ਥਲ ,

ਮੀਂਹ ਦੇ ਕਾਰਨ ਅੰਮ੍ਰਿਤਸਰ ਸ਼ਹਿਰ ਹੋਇਆ ਜਲ ਥਲ ,

ਅੱਜਕੱਲ੍ਹ ਬਰਸਾਤਾਂ ਦਾ ਮੌਸਮ ਚੱਲ ਰਿਹਾ ਹੈ ਅਤੇ ਥਾਂ ਥਾਂ ਭਾਰੀ ਵਾਰਸ ਵੇਖਣ ਨੂੰ ਮਿਲ ਰਹੀ ਹੈ ਅਜਿਹਾ ਹੀ ਹੋਇਆ ਅੰਮ੍ਰਿਤਸਰ ਦੇ ਵਿੱਚ ਜਦੋਂ ਅੰਮ੍ਰਿਤਸਰ ਦੇ ਵਿੱਚ ਭਾਰੀ ਬਰਸਾਤ ਹੋਈ ਜਿਸਦੇ ਨਾਲ ਕੇ ਸਾਰਾ ਹੀ ਅੰਮ੍ਰਿਤਸਰ ਸ਼ਹਿਰ ਜਲ ਥਲ ਹੋ ਗਿਆ।ਇਸ ਵਾਰਿਸ਼ ਦੇ ਨਾਲ ਅੰਮ੍ਰਿਤਸਰ ਦੀਆਂ ਸਾਰੀਆਂ ਹੀ ਗਲੀਆਂ ਦੇ ਵਿੱਚ ਪਾਣੀ ਵੜ ਗਿਆ ਅਤੇ ਬਹੁਤ ਸਾਰੇ ਲੋਕਾਂ ਦੇ ਘਰਾਂ ਦੇ ਵਿੱਚ ਵੀ ਪਾਣੀ ਜਾ ਵੜਿਆ ਜਿਸ ਦੇ ਨਾਲ ਕੇ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਵਾਰਸ ਦੇ ਕਾਰਨ ਸੜਕਾਂ ਉਪਰ ਇੰਨਾ ਪਾਣੀ ਖਡ਼੍ਹਾ ਹੋ ਚੁੱਕਿਆ ਹੈ ਗਏ ਗੱਡੀਆਂ ਵੀ ਅੱਧ ਤੱਕ ਡੁੱਬ ਚੁੱਕੀਆਂ ਹਨ ਅਤੇ ਬਹੁਤ ਸਾਰੀਆਂ ਗੱਡੀਆਂ ਅਜਿਹੇ ਟੋਇਆਂ ਵਿੱਚ ਜਾ ਡਿੱਗੀਆਂ ਹਨ ਜਿਨ੍ਹਾਂ ਨੂੰ ਕਿ ਪ੍ਰਸ਼ਾਸਨ

ਪੱਲੂ ਅਣਦੇਖਾ ਕੀਤਾ ਗਿਆ ਸੀ ਜਿਸ ਦੇ ਕਾਰਨ ਕੇ ਅੰਮ੍ਰਿਤਸਰ ਸ਼ਹਿਰ ਦੇ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਇਸ ਬਾਰਿਸ਼ ਦੇ ਨਾਲ ਉਨ੍ਹਾਂ ਦਾ ਕੰਮਕਾਰ ਵੀ ਠੱਪ ਹੋ ਚੁੱਕਿਆ ਹੈ।ਹੁਣ ਦੇਖਣਾ ਹੋਵੇਗਾ ਕਿ ਅੰਮ੍ਰਿਤਸਰ ਦੇ ਪ੍ਰਸ਼ਾਸਨ ਦੀ ਸੁੱਤੀ ਪਈ ਨੀਂਦ ਕਵਿਤਾ ਖੋਲ੍ਹਦੀ ਹੈ ਅਤੇ ਕਦੋਂ ਤਕ ਉਹ ਇਨ੍ਹਾਂ ਗਲੀਆਂ ਨਾਲੀਆਂ ਦਾ ਕੰਮ ਕਰਵਾਉਂਦੇ ਹਨ ਜਿਸ ਨਾਲ ਕਿ ਅੰਮ੍ਰਿਤਸਰ ਸਾਹਿਬ ਦੇ ਨਿਵਾਸੀਆਂ ਨੂੰ ਕਿਸੇ ਵੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

ਹੁਣ ਦੇਖਣਾ ਹੋਵੇਗਾ ਕਿ ਅੰਮ੍ਰਿਤਸਰ ਦੇ ਪ੍ਰਸ਼ਾਸਨ ਵੱਲੋਂ ਇਨ੍ਹਾਂ ਮੁਸ਼ਕਲਾਂ ਨਾਲ ਨਿਪਟਣ ਦੇ ਲਈ ਕਈ ਹੱਥਕੰਡੇ ਅਪਣਾਏ ਜਾਂਦੇ ਹਨ ਅਤੇ ਕਦੋਂ ਤਕ ਇਨ੍ਹਾਂ ਸਮੱਸਿਆਵਾਂ ਦਾ ਹੱਲ ਲੱਭ ਲਿਆ ਜਾਂਦਾ ਹੈ

About khabar

Leave a Reply

Your email address will not be published. Required fields are marked *