Breaking News
Home / खबरे / ਕੋਰੂਨਾ ਨੂੰ ਲੈ ਕੇ ਕੈਪਟਨ ਸਰਕਾਰ ਹੋਈ ਸਖ਼ਤ ,ਜਾਰੀ ਕੀਤੀਆਂ ਇਹ ਹਦਾਇਤਾਂ

ਕੋਰੂਨਾ ਨੂੰ ਲੈ ਕੇ ਕੈਪਟਨ ਸਰਕਾਰ ਹੋਈ ਸਖ਼ਤ ,ਜਾਰੀ ਕੀਤੀਆਂ ਇਹ ਹਦਾਇਤਾਂ

ਪੰਜਾਬ ਦੇ ਵਿੱਚ ਕਰੁਣਾ ਦਾ ਕਹਿਰ ਬਹੁਤ ਤੇਜ਼ੀ ਦੇ ਨਾਲ ਵੱਧ ਰਿਹਾ ਹੈ।ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਦੇ ਸੀ ਐੱਮ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਰੋਨਾ ਮਹਾਂਮਾਰੀ ਦੇ ਲਈ ਨਵੀਂਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਜਿਨ੍ਹਾਂ ਵਿਚ ਉਨ੍ਹਾਂ ਨੇ ਸਰਕਾਰੀ ਮੁਲਾਜ਼ਮਾਂ ਨੂੰ ਆਪਣੇ ਨਿਸ਼ਾਨੇ ਉੱਪਰ ਲਿਆ ਹੈ ਉਨ੍ਹਾਂ ਨੇ ਕਿਹਾ ਹੈ ਕਿ ਜੇਕਰ ਕਿਸੇ ਵੀ ਸਰਕਾਰੀ ਅਧਿਕਾਰੀ ਦੇ ਕੋਰੋਨਾ ਦੀ ਪਹਿਲੀ ਵੈਕਸੀਨ ਨਹੀਂ ਲੱਗੀ ਹੋਈ ਤਾਂ ਉਸ ਨੂੰ ਮਜਬੂਰਨ ਅਤੇ ਧੱਕੇ ਦੇ ਨਾਲ ਹੀ ਛੁੱਟੀ ਉਪਰ ਭੇਜ ਦਿੱਤਾ ਜਾਵੇਗਾ ਅਤੇ ਉਸ ਨੂੰ ਨੌਕਰੀ ਉੱਪਰੋਂ ਬਰਖ਼ਾਸਤ ਵੀ ਕੀਤਾ ਜਾ ਸਕਦਾ ਹੈ ਇਸ ਲਈ ਹਰ ਇਕ ਸਰਕਾਰੀ ਅਧਿਕਾਰੀ ਨੂੰ ਕੋਰੋਨਾ

ਵੈਕਸੀਨ ਲਗਵਾਉਣੀ ਜ਼ਰੂਰੀ ਹੈ।ਉਨ੍ਹਾਂ ਨੇ ਕਿਹਾ ਕਿ ਸਰਕਾਰੀ ਅਧਿਆਪਕਾਂ ਨੂੰ ਵੀ ਕੋਰੋਨਾ ਵੈਕ ਲਗਾਉਣੀ ਬਹੁਤ ਜ਼ਰੂਰੀ ਹੈ ਜਿਸ ਕਾਰਨ ਬੱਚਿਆਂ ਨੂੰ ਕੋਰੋਨਾ ਹੋਣ ਤੋਂ ਬਚਾਇਆ ਜਾ ਸਕੇ।ਇਸ ਤੋਂ ਇਲਾਵਾ ਕੈਪਟਨ ਸਰਕਾਰ ਨੇ ਬਾਜ਼ਾਰਾਂ ਦੇ ਵਿਚ ਵੀ ਕੋਰੋਨਾ ਨੂੰ ਲੈ ਕੇ ਸਖਤ ਹਦਾਇਤਾਂ ਜਾਰੀ ਕੀਤੀਆਂ ਹਨ ਕਿਉਂਕਿ ਹੁਣ ਤਿਉਹਾਰਾਂ ਦਾ ਮੌਸਮ ਹੈ ਅਤੇ ਆਉਣ ਵਾਲੇ ਦਿਨਾਂ ਦੇ ਵਿੱਚ ਬਹੁਤ ਸਾਰੇ ਤਿਉਹਾਰ ਆਉਣੇ ਹਨ ਉਥੇ ਹੀ ਕੈਪਟਨ ਸਰਕਾਰ ਨੇ ਦੁਕਾਨਦਾਰਾਂ ਨੂੰ ਵੀ ਹਦਾਇਤਾਂ ਦਿੱਤੀਆਂ ਹਨ ਕਿ ਉਹ ਕੋਰੂਨਾ ਦੀਆਂ ਸਾਰੀਆਂ ਹਦਾਇਤਾਂ ਦਾ ਖਾਸ ਧਿਆਨ ਰੱਖਣ ਅਤੇ ਮਾਸਕ ਲਗਾ ਕੇ ਅਤੇ ਲੋਕਾਂ ਤੋਂ ਦੂਰੀ ਬਣਾ ਕੇ ਹੀ ਆਪਣਾ ਸਾਮਾਨ ਵੇਚਣ

ਤਾਂ ਜੋ ਲੋਕਾਂ ਨੂੰ ਕੋਰੋਨਾ ਹੋਣ ਤੋਂ ਬਚਾਇਆ ਜਾ ਸਕੇ ਕੋਰੋਨਾ ਨੂੰ ਦੇਖਦੇ ਹੋਏ ਕੈਪਟਨ ਸਰਕਾਰ ਬਹੁਤ ਜ਼ਿਆਦਾ ਸਖ਼ਤ ਸਖਤਾਈ ਦਿਖਾ ਰਹੀ ਹੈ ਅਤੇ ਦੇਖਣਾ ਹੋਵੇਗਾ ਕਿ ਕਿੱਥੋਂ ਤਕ ਕੈਪਟਨ ਸਰਕਾਰ ਦੀ ਦਿਖਾਈ ਇਹ ਸਖ਼ਤੀ ਲੋਕਾਂ ਦੇ ਉੱਪਰ ਅਸਰ ਕਰਦੀ ਹੈ।

About khabar

Leave a Reply

Your email address will not be published. Required fields are marked *