Breaking News
Home / खबरे / ਤਾਲਿਬਾਨ ਨੇ ਅਫਗਾਨਿਸਤਾਨ ਦੀ ਵਿੱਚ ਕੀਤਾ ਆਪਣੀ ਸਰਕਾਰ ਦਾ ਅੈਲਾਨ

ਤਾਲਿਬਾਨ ਨੇ ਅਫਗਾਨਿਸਤਾਨ ਦੀ ਵਿੱਚ ਕੀਤਾ ਆਪਣੀ ਸਰਕਾਰ ਦਾ ਅੈਲਾਨ

ਤਾਲਿਬਾਨ ਨੇ ਅਮਰੀਕਾ ਦਿ ਫ਼ੌਜੀਆਂ ਦਾ ਸਾਹਮਣਾ ਕਰਦੇ ਹੋਏ ਅਫ਼ਗਾਨਿਸਤਾਨ ਉੱਪਰ ਆਪਣਾ ਕਬਜ਼ਾ ਅੱਜ ਤੋਂ ਇੱਕ ਮਹੀਨਾ ਪਹਿਲਾਂ ਕਰ ਲਿਆ ਸੀ ਜਿਸ ਤੋਂ ਬਾਅਦ ਕੇ ਅਮਰੀਕੀ ਫ਼ੌਜੀਆਂ ਨੇ ਅਫ਼ਗ਼ਾਨਿਸਤਾਨ ਨੂੰ ਇਕੱਤੀ ਤਰੀਕ ਨੂੰ ਛੱਡ ਦਿੱਤਾ ਸੀ।ਜਿਸ ਤੋਂ ਬਾਅਦ ਪੂਰੀ ਤਰ੍ਹਾਂ ਅਫ਼ਗਾਨਿਸਤਾਨ ਦੇ ਉੱਪਰ ਤਾਲਿਬਾਨੀਆਂ ਦਾ ਅਧਿਕਾਰ ਹੋ ਚੁੱਕਿਆ ਸੀ।ਪਰ ਹਾਲੇ ਤੱਕ ਤਾਲਿਬਾਨ ਨੇ ਅਫ਼ਗਾਨਿਸਤਾਨ ਦੇ ਵਿੱਚ ਆਪਣੀ ਸਰਕਾਰ ਦਾ ਅੈਲਾਨ ਨਹੀਂ ਕੀਤਾ ਸੀ ਪਰ ਅੱਜ ਤਾਲਿਬਾਨ ਨੇ ਆਪਣੀ ਸਰਕਾਰ ਦਾ ਅਫ਼ਗ਼ਾਨਿਸਤਾਨ ਦੇ ਵਿਚ ਐਲਾਨ ਕਰ ਦਿੱਤਾ ਹੈ।ਜਿਸ ਤੋਂ ਬਾਅਦ ਅਫਗਾਨਿਸਤਾਨ ਵੀ ਇਸਲਾਮ ਅਮੀਰਾਤ ਦਾ ਇਕ

ਹਿੱਸਾ ਬਣ ਗਿਆ ਹੈ ਤਾਲਿਬਾਨ ਨੇ ਅਫ਼ਗਾਨਿਸਤਾਨ ਦੇ ਮੁੱਖ ਅਹੁਦਿਆਂ ਦੇ ਉੱਪਰ ਉਨ੍ਹਾਂ ਵਿਅਕਤੀਆਂ ਨੂੰ ਜਗ੍ਹਾ ਦਿੱਤੀ ਹੈ ਦਿਨ ਜੋ ਕਿ ਅਮਰੀਕੀ ਫੌਜੀਆਂ ਦੇ ਨਾਲ ਲੜਦੇ ਰਹੇ ਹਨ।ਇਸਦੇ ਨਾਲ ਹੀ ਤਾਲਿਬਾਨ ਸਰਕਾਰ ਨੇ ਅਫ਼ਗ਼ਾਨਿਸਤਾਨ ਦੇ ਵਿਚ ਆਪਣੇ ਕਾਨੂੰਨਾਂ ਨੂੰ ਲਾਗੂ ਕਰ ਦਿੱਤਾ ਹੈ ਜਿਨ੍ਹਾਂ ਦੇ ਵਿੱਚ ਔਰਤਾਂ ਲਈ ਵੀ ਪਾਬੰਦੀਆਂ ਲਗਾਈਆਂ ਗਈਆਂ ਹਨ ਅਤੇ ਬੱਚਿਆਂ ਦੇ ਲਈ ਵੀ ਬਹੁਤ ਸਾਰੇ ਪੌਦੇ ਲਗਾਏ ਗਏ ਹਨ ਹਰ ਇੱਕ ਵਿਅਕਤੀ ਨੂੰ ਤਾਲਿਬਾਨੀਆਂ ਦੇ ਹਿਸਾਬ ਨਾਲ ਹੀ ਜ਼ਿੰਦਗੀ ਜਿਉਣੀ ਪਵੇਗੀ ਅਤੇ ਉਨ੍ਹਾਂ ਦੇ ਕਾਨੂੰਨ ਨਾ ਮੰਨਣ ਵਾਲੇ ਵਿਅਕਤੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਅਫ਼ਗਾਨਿਸਤਾਨ ਨੂੰ ਪੂਰੀ ਤਰ੍ਹਾਂ ਇਸਲਾਮਿਕ ਦੇਸ਼ ਬਣਾਉਣਾ

ਚਾਹੁੰਦੇ ਹਨ ਅਤੇ ਜੋ ਵਿਅਕਤੀ ਉਨ੍ਹਾਂ ਦੇ ਕਾਨੂੰਨਾਂ ਦੀ ਪਾਲਣਾ ਨਹੀਂ ਕਰੇਗਾ ਉਸ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ।ਹੁਣ ਦੇਖਣਾ ਹੋਵੇਗਾ ਕਿ ਤਾਲਿਬਾਨ ਦਾ ਅਫ਼ਗਾਨਿਸਤਾਨ ਉਪਰ ਕੰਮ ਪੱਖ ਕਬਜ਼ਾ ਰਹਿੰਦਾ ਹੈ ਅਤੇ ਕਦੋਂ ਤਕ ਅਫ਼ਗਾਨਿਸਤਾਨ ਦੇ ਲੋਕਾਂ ਨੂੰ ਤਾਲਿਬਾਨ ਦੇ ਕਾਨੂੰਨਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਕਿਉਂਕਿ ਤਾਲਿਬਾਨ ਦੇ ਕਾਨੂੰਨ ਬਹੁਤ ਜ਼ਿਆਦਾ ਸਖ਼ਤ ਹਨ ਜਿਨ੍ਹਾਂ ਦੇ ਵਿੱਚ ਔਰਤਾਂ ਨੂੰ ਘਰੋਂ ਬਾਹਰ ਨਿਕਲਦੀ ਬਿਲਕੁੱਲ ਵੀ ਇਜਾਜ਼ਤ ਨਹੀਂ ਹੈ ਜਿਸ ਵੀ ਵਿਅਕਤੀ ਜਾਂ ਔਰਤ ਨੂੰ ਤਾਲਿਬਾਨੀਆਂ ਦਾ ਕਾਨੂੰਨ ਦੀ ਉਲੰਘਣਾ ਕਰਦੇ ਦੇਖਿਆ ਜਾਂਦਾ ਹੈ ਤਾਂ ਉਸਨੂੰ ਤੁਰੰਤ ਗੋਲੀ ਮਾਰ ਦਿੱਤੀ ਜਾਂਦੀ ਹੈ।

About khabar

Leave a Reply

Your email address will not be published. Required fields are marked *