Home / खबरे / ਬਠਿੰਡਾ ਦੇ ਮਾਡਲ ਟਾਊਨ ਵਿੱਚ ਇਸ ਵਿਅਕਤੀ ਨੇ ਕਰ ਦਿੱਤਾ ਇਹ ਵੱਡਾ ਕਾਂਡ

ਬਠਿੰਡਾ ਦੇ ਮਾਡਲ ਟਾਊਨ ਵਿੱਚ ਇਸ ਵਿਅਕਤੀ ਨੇ ਕਰ ਦਿੱਤਾ ਇਹ ਵੱਡਾ ਕਾਂਡ

ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਲੋਕ ਪਰੇਸ਼ਾਨੀਆਂ ਨੂੰ ਨਾ ਸਹਾਰਦੇ ਹੋਏ ਅਜਿਹੇ ਕਦਮ ਚੁੱਕ ਲੈਂਦੇ ਹਨ ਜਿਨ੍ਹਾਂ ਦੇ ਨਾਲ ਉਨ੍ਹਾਂ ਦਾ ਅਤੇ ਉਨ੍ਹਾਂ ਦੇ ਪਰਿਵਾਰ ਦਾ ਜੀਵਨ ਤਬਾਹ ਹੋ ਜਾਂਦਾ ਹੈ।ਅਜਿਹਾ ਹੀ ਮਾਮਲਾ ਬਠਿੰਡਾ ਦੇ ਮਾਡਲ ਟਾਊਨ ਤੋਂ ਸਾਹਮਣੇ ਆਇਆ ਹੈ ਜਿਥੇ ਕਿ ਇਕ ਨੌਜਵਾਨ ਨੇ ਜਿਸ ਦਾ ਨਾਮ ਕੇ ਸੁਨੀਲ ਕੁਮਾਰ ਹੈ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਰਹੀ ਹੈ ਜਿਸ ਦਾ ਕਾਰਨ ਇਹ ਦੱਸਿਆ ਜਾ ਰਿਹਾ ਹੈ ਕਿ ਕੱਲ੍ਹ ਉਸ ਦੀ ਮਾਂ ਦਾ ਅੰਤਿਮ ਸੰਸਕਾਰ ਕੀਤਾ ਗਿਆ ਸੀ ਉਸ ਦੀ ਮਾਂ ਦੀ ਮੌਤ ਤੋਂ ਬਾਅਦ ਉਹ ਵਿਅਕਤੀ ਸੁਨੀਲ ਕੁਮਾਰ ਬਹੁਤ ਹੀ ਜ਼ਿਆਦਾ ਡਿਪਰੈਸ਼ਨ ਦੇ ਵਿੱਚ ਸੀ ਇਸ ਲਈ ਉਸ ਨੇ ਰਾਤ ਨੂੰ ਆਪਣੇ ਕਮਰੇ ਵਿੱਚ ਪੱਖੇ ਨਾਲ ਫਾਹਾ ਲਾ ਕੇ ਆਪਣੀ

ਜੀਵਨ ਲੀਲਾ ਸਮਾਪਤ ਕਰ ਲਈ।ਪਰਿਵਾਰਕ ਮੈਬਰਾਂ ਦੱਸਣਾ ਹੈ ਕਿ ਜਦੋਂ ਉਨ੍ਹਾਂ ਨੇ ਸਵੇਰੇ ਸੁਨੀਲ ਕੁਮਾਰ ਨੂੰ ਉਠਾਉਣ ਦੇ ਲਈ ਕਮਰਾ ਬੋਲਣਾ ਚਾਹਿਆ ਤਾਂ ਕਮਰਾ ਅੰਦਰੋਂ ਬੰਦ ਸੀ ਇਸ ਤੋਂ ਬਾਅਦ ਉਨ੍ਹਾਂ ਵੱਲੋਂ ਕਮਰੇ ਦਾ ਦਰਵਾਜ਼ਾ ਤੋੜ ਦਿੱਤਾ ਗਿਆ ਜਿਸ ਤੋਂ ਬਾਅਦ ਉਨ੍ਹਾਂ ਨੇ ਦੇਖਿਆ ਕਿ ਸ਼ੀਲ ਕੁਮਾਰ ਪੱਖੇ ਨਾਲ ਲਟਕ ਰਿਹਾ ਸੀ ਅਤੇ ਜਿਸਦੀ ਕੇ ਮੌਤ ਹੋ ਚੁੱਕੀ ਸੀ।ਇਸ ਤੋਂ ਇਲਾਵਾ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਸੁਨੀਲ ਕੁਮਾਰ ਨੇ ਖੁਦਕੁਸ਼ੀ ਨਹੀਂ ਕੀਤੀ ਹੈ ਉਸ ਨੂੰ ਕਿਸੇ ਵਿਅਕਤੀ ਵਲੋਂ ਕੁੱ-ਟ-ਮਾ-ਰ

ਕੇ ਜਾਣਬੁੱਝ ਕੇ ਫ਼ਾੲੀਨਲ ਲਟਕਾਇਆ ਗਿਆ ਹੈ ਪੁਲਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ ਤੇ ਪੋਸਟਮਾਰਟਮ ਲਈ ਭੇਜ ਦਿੱਤਾ।ਪੁਲਸ ਦਾ ਕਹਿਣਾ ਹੈ ਕਿ ਪੋਸਟਮਾਰਟਮਰਿਪੋਰਟ ਆਉਣ ਤੋਂ ਬਾਅਦ ਬਣਦੀ ਅਗਲੀ ਕਾਰਵਾਈ ਕੀਤੀ ਜਾਵੇਗੀ ਅਤੇ ਇਸ ਮਾਮਲੇ ਦੀ ਤਹਿ ਤੱਕ ਪਹੁੰਚਿਆ ਜਾਵੇਗਾ।

About khabar

Leave a Reply

Your email address will not be published. Required fields are marked *