Home / खबरे / ਅਮਰੀਕਾ ਵਿੱਚ ਵਸਦੇ ਪੰਜਾਬੀ ਨੌਜਵਾਨ ਦੇ ਨਾਲ ਹੋਇਆ ਇਹ ਵੱਡਾ ਕਾਂਡ

ਅਮਰੀਕਾ ਵਿੱਚ ਵਸਦੇ ਪੰਜਾਬੀ ਨੌਜਵਾਨ ਦੇ ਨਾਲ ਹੋਇਆ ਇਹ ਵੱਡਾ ਕਾਂਡ

ਅੱਜਕੱਲ੍ਹ ਸਾਡੇ ਪੰਜਾਬ ਦੇ ਵਿੱਚ ਵਿਦੇਸ਼ਾਂ ਨੂੰ ਚੋਣ ਦਾ ਨੌਜਵਾਨਾਂ ਦੇ ਵਿਚ ਇਕ ਰੁਝਾਨ ਜਿਹਾ ਬਣਿਆ ਹੋਇਆ ਹੈ ਜਿਸਦੇ ਕਾਰਨ ਹਰ ਇੱਕ ਨੌਜਵਾਨ ਵਿਦੇਸ਼ਾਂ ਵਿੱਚ ਜਾ ਕੇ ਆਪਣੀ ਜ਼ਿੰਦਗੀ ਬਤੀਤ ਕਰਨ ਦੇ ਸੁਪਨੇ ਦੇਖਦਾ ਹੈ।ਪਰ ਕਈ ਵਾਰ ਦੇਸ਼ਾਂ ਵਿੱਚ ਜਾ ਕੇ ਉਨ੍ਹਾਂ ਨੌਜਵਾਨ ਨਾਲ ਨਾਲ ਅਜਿਹੇ ਹਾਦਸੇ ਵਾਪਰ ਜਾਂਦੇ ਹਨ ਜਿਨ੍ਹਾਂ ਦੇ ਨਾਲ ਕਿ ਉਨ੍ਹਾਂ ਦੀ ਜ਼ਿੰਦਗੀ ਅਤੇ ਉਨ੍ਹਾਂ ਦੇ ਪਰਿਵਾਰ ਦੀ ਜ਼ਿੰਦਗੀ ਤਬਾਹ ਹੋ ਜਾਂਦੀ ਹੈ ਅਜਿਹਾ ਹੀ ਮਾਮਲਾ ਨਿਊਯਾਰਕ ਭਾਰਤ ਵਿੱਚ ਵਸਦੇ ਇੱਕ ਪੰਜਾਬੀ ਨੌਜਵਾਨ ਕੁਲਦੀਪ ਸਿੰਘ ਦੇ ਨਾਲ ਵਾਪਰ ਗਿਆ ਜਦੋਂ ਉਹ ਆਪਣੀ ਗੱਡੀ ਤੇ ਵਿਚ ਸਵਾਰੀ ਚੁੱਕ ਰਿਹਾ ਸੀ ਤਾਂ ਬਾਹਰੋਂ ਆਏ ਕੁਝ ਨੌਜਵਾਨਾਂ ਨੇ ਉਸ ਦੀਆਂ ਸਵਾਰੀਆਂ ਉਪਰ ਗੋਲੀਆਂ ਚਲਾਉਣੀਆਂ ਸ਼ੁਰੂ

ਕਰ ਦਿੱਤੀਆਂ ਇੱਕ ਗੋਲੀ ਉਸ ਨੌਜਵਾਨ ਕੁਲਦੀਪ ਸਿੰਘ ਦੇ ਸਿਰ ਵਿੱਚ ਲੱਗੀ ਜੋ ਕਿ ਉਸ ਦੀ ਮੌਤ ਦਾ ਕਾਰਨ ਬਣ ਗਈ।ਮੁਹਾਲੀ ਲੱਗਣ ਤੋਂ ਬਾਅਦ ਕੁਲਦੀਪ ਸਿੰਘ ਨੂੰ ਉਥੇ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਜੋ ਕਿ ਤਿੰਨ ਦਿਨ ਜ਼ਿੰਦਗੀ ਅਤੇ ਮੌਤ ਨਾਲ ਲੜਦਾ ਰਿਹਾ ਅਤੇ ਤੀਜੇ ਦਿਨ ਕੁਲਦੀਪ ਸਿੰਘ ਨੇ ਆਪਣੀ ਅੰਤਿਮ ਸਾਹ ਲਏ।ਨਿਊਯਾਰਕ ਸਿਟੀ ਦੀ ਪੁਲਸ ਨੇ ਇਸ ਘਟਨਾ ਦੀ ਇਕ ਸੀਸੀਟੀਵੀ ਫੁਟੇਜ ਸਾਹਮਣੇ ਲਿਆਂਦੀ ਹੈ ਪਰ ਹਾਲੇ ਤੱਕ ਪੁਲੀਸ ਵੱਲੋਂ ਕਿਸੇ ਵੀ ਵਿਅਕਤੀ ਦੀ ਕੋਈ ਵੀ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ ਜਿਸ ਤੇ ਕੁਲਦੀਪ ਸਿੰਘ ਦਾ ਪਰਿਵਾਰ ਬਹੁਤ ਜ਼ਿਆਦਾ ਗੁੱਸੇ ਵਿੱਚ ਹੈ ਤੁਰਾਂ ਦਾ ਕਹਿਣਾ ਹੈ ਕਿ ਉਥੋਂ ਦੀ ਪੁਲੀਸ ਆਪਣੀ ਕਾਰਗੁਜ਼ਾਰੀ ਸਹੀ ਤਰੀਕੇ ਨਾਲ ਨਹੀਂ ਕਰ ਰਹੀ ਅਤੇ ਉਨ੍ਹਾਂ ਦੇ ਪੁੱਤਰ ਦੇ ਦੋਸ਼ੀਆਂ ਨੂੰ ਨਹੀਂ ਫੜਿਆ ਜਾ

ਰਿਹਾ।ਕੁਲਦੀਪ ਸਿੰਘ ਦੇ ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਪੁੱਤਰ ਉਪਰ ਹੀ ਉਨ੍ਹਾਂ ਦੇ ਘਰ ਦਾ ਖਰਚ ਚਲਾ ਰਿਹਾ ਸੀ ਅਤੇ ਉਨ੍ਹਾਂ ਨੇ ਆਪਣੇ ਪੁੱਤਰ ਨਾਲ ਬਹੁਤ ਜ਼ਿਆਦਾ ਸੋਹਣੇ ਵੇਖੇ ਸਨ ਪਰ ਕੁਝ ਵਿਅਕਤੀਆਂ ਵੱਲੋਂ ਉਨ੍ਹਾਂ ਦੇ ਪੁੱਤਰ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਅਤੇ ਉਨ੍ਹਾਂ ਦੇ ਸਾਰੇ ਸੁਪਨੇ ਟੁੱਟ ਗਏ ਹਨ ਅਤੇ ਉਹ ਆਪਣੇ ਬੱਚੇ ਦਾ ਬਹੁਤ ਧੂਮਧਾਮ ਨਾਲ ਵਿਆਹ ਕਰਨਾ ਚਾਹੁੰਦੇ ਹਨ ਪਰ ਹੁਣ ਇਸ ਘਟਨਾ ਦੇ ਨਾਲ ਉਨ੍ਹਾਂ ਦੇ ਸਾਰੇ ਹੀ ਸੁਪਨੇ ਚਕਨਾਚੂਰ ਹੋ ਚੁੱਕੇ ਹਨ ਅਤੇ ਉਸ ਦੇ ਪਰਿਵਾਰ ਵੱਲੋਂ ਉਨ੍ਹਾਂ ਮੰਗ ਕੀਤੀ ਜਾ ਰਹੀ ਹੈ ਕਿ ਕੁਲਦੀਪ ਸਿੰਘ ਦੇ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਫਡ਼ਿਆ ਜਾਵੇ ਅਤੇ ਉਨ੍ਹਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ।ਹੁਣ ਵੇਖਣਾ ਹੋਵੇਗਾ ਕਿ ਨਿਊਯਾਰਕ ਸਿਟੀ ਦੀ ਪੁਲਸ ਕਦੋਂ ਤਕ ਇਨ੍ਹਾਂ ਦੋਸ਼ੀਆਂ ਨੂੰ ਫੜਦੀ ਹੈ ਅਤੇ ਇਨ੍ਹਾਂ ਦੋਸ਼ੀਆਂ ਦੇ ਖਿਲਾਫ ਕੀ ਕਾਰਵਾਈ ਕੀਤੀ ਜਾਂਦੀ ਹੈ ਪਰ ਇਸ ਘਟਨਾ ਦੇ ਨਾਲ ਇੱਕ ਪਰਿਵਾਰ ਤਾਂ ਚਰਾਗ ਬੁਝ ਚੁੱਕਿਆ ਹੈ ।

About khabar

Leave a Reply

Your email address will not be published. Required fields are marked *