Home / खबरे / ਨੌਜਵਾਨ ਨੇ ਨਹਿਰ ਦੇ ਵਿੱਚ ਮਾਰੀ ਛਲਾਂਗ, ਫਿਰ ਹੋ ਗਿਆ ਇਹ ਵੱਡਾ ਕਾਂਡ

ਨੌਜਵਾਨ ਨੇ ਨਹਿਰ ਦੇ ਵਿੱਚ ਮਾਰੀ ਛਲਾਂਗ, ਫਿਰ ਹੋ ਗਿਆ ਇਹ ਵੱਡਾ ਕਾਂਡ

ਅੱਜਕੱਲ੍ਹ ਲੋਕ ਤਣਾਅ ਪੂਰਨ ਮਾਹੌਲ ਦੇ ਵਿੱਚ ਰਹਿੰਦੇ ਹਨ,ਜਿਸ ਕਾਰਨ ਕਈ ਵਾਰ ਜ਼ਿੰਦਗੀ ਦੇ ਵਿਚ ਅਜਿਹੇ ਕਦਮ ਚੁੱਕਦੇ ਹਨ।ਜਿਸ ਕਾਰਨ ਉਨ੍ਹਾਂ ਦੀ ਜ਼ਿੰਦਗੀ ਖਤਮ ਹੋ ਜਾਂਦੀ ਹੈ ਜਾਂ ਫਿਰ ਜ਼ਿੰਦਗੀ ਭਰ ਲਈ ਉਨ੍ਹਾਂ ਨੂੰ ਪਛਤਾਉਣਾ ਪੈ ਜਾਂਦਾ ਹੈ।ਦੇਖਿਆ ਜਾਵੇ ਤਾਂ ਅੱਜਕੱਲ੍ਹ ਜ਼ਿਆਦਾਤਰ ਲੋਕ ਆਪਣੀ ਜ਼ਿੰਦਗੀ ਤੋਂ ਨਾਰਾਜ਼ ਦਿਖਾਈ ਦਿੰਦੇ ਹਨ, ਜਿਸ ਕਾਰਨ ਉਹ ਆਪਣੇ ਆਪ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕਰਦੇ ਹਨ।ਪਰ ਕਈ ਵਾਰ ਉਨ੍ਹਾਂ ਦੀ ਕਿਸਮਤ ਚੰਗੀ ਰਹਿੰਦੀ ਹੈ ਕਿ ਕੁਝ ਲੋਕਾਂ ਕਰਕੇ ਉਨ੍ਹਾਂ ਦੀ ਜ਼ਿੰਦਗੀ ਬਚ ਜਾਂਦੀ ਹੈ।ਇਸੇ ਤਰ੍ਹਾਂ ਦਾ ਇਕ ਮਾਮਲਾ ਅੰਮ੍ਰਿਤਸਰ ਸਾਹਿਬ ਤੋਂ ਸਾਹਮਣੇ ਆ ਰਿਹਾ ਹੈ ਜਿੱਥੇ ਬਿਆਸ ਦਰਿਆ ਦੇ ਵਿੱਚ ਇੱਕ ਨੌਜਵਾਨ ਮੁੰਡੇ ਦਾ ਛਲਾਂਗ ਲਗਾ ਦਿੱਤੀ ਤਾਂ ਜੋ ਉਹ

ਆਪਣੇ ਆਪ ਨੂੰ ਖਤਮ ਕਰ ਸਕੀ।ਪਰ ਇਸ ਦੌਰਾਨ ਗਣਪਤੀ ਵਿਸਰਜਨ ਲਈ ਕੁਝ ਲੋਕ ਇੱਥੇ ਪਹੁੰਚੇ ਹੋਏ ਸੀ।ਜਿਨ੍ਹਾਂ ਦੀ ਨਿਗ੍ਹਾ ਇਸ ਨੌਜਵਾਨ ਉੱਤੇ ਪਈ ਉਸ ਤੋਂ ਬਾਅਦ ਇਨ੍ਹਾਂ ਲੋਕਾਂ ਦੀ ਸਹਾਇਤਾ ਦੇ ਨਾਲ ਹੀ ਇਸ ਨੌਜਵਾਨ ਨੂੰ ਬਾਹਰ ਕੱਢਿਆ ਗਿਆ।ਇਸ ਦੀ ਇੱਕ ਵੀਡੀਓ ਵੀ ਸੋਸ਼ਲ ਮੀਡੀਆ ਉਤੇ ਕਾਫ਼ੀ ਜ਼ਿਆਦਾ ਵਾਇਰਲ ਹੋ ਰਹੀ ਹੈ, ਜਿਸ ਵਿੱਚ ਵੇਖਿਆ ਜਾ ਸਕਦਾ ਹੈ ਕਿ ਕੇ ਕਿਸ਼ਤੀ ਵਿੱਚ ਸਵਾਰ ਕੁਝ ਲੋਕਾਂ ਵੱਲੋਂ ਇਸ ਨੌਜਵਾਨ ਨੂੰ ਬਚਾਇਆ ਜਾਂਦਾ ਹੈ ਅਤੇ ਬਾਹਰ ਕੱਢਿਆ ਜਾਂਦਾ ਹੈ।ਜਿਸ ਤੋਂ ਬਾਅਦ ਇਸ ਕੋਲੋਂ ਪੁੱਛ ਗਿੱਛ ਕੀਤੀ ਜਾਂਦੀ ਹੈ ਤਾਂ ਇਹ ਦੱਸਦਾ ਹੈ ਕਿ ਇਸ ਦੇ ਪਰਿਵਾਰ ਵਿੱਚ ਹੋਰ ਕੋਈ ਵੀ ਨਹੀਂ ਹੈ ਅਤੇ ਇਹ

ਆਪਣੀ ਜ਼ਿੰਦਗੀ ਤੋਂ ਦੁਖੀ ਹੋ ਚੁੱਕਿਆ ਹੈ।ਜਿਸ ਕਾਰਨ ਇਹ ਆਪਣਾ ਅਜਿਹਾ ਕਦਮ ਚੁੱਕ ਰਿਹਾ ਸੀ।ਦੇਖਿਆ ਜਾਵੇ ਤਾਂ ਜ਼ਿੰਦਗੀ ਇੱਕ ਸੰਘਰਸ਼ ਦਾ ਨਾਮ ਹੈ ਇਸ ਲਈ ਲੋਕਾਂ ਦੇ ਸਾਹਮਣੇ ਬਹੁਤ ਸਾਰੀਆਂ ਅਜਿਹੀਆਂ ਸਮੱਸਿਆਵਾਂ ਆਉਂਦੀਆਂ ਹਨ।ਜਿਨ੍ਹਾਂ ਦਾ ਹੱਲ ਬੜੀ ਮੁਸ਼ਕਲ ਦੇ ਨਾਲ ਕੀਤਾ ਜਾ ਸਕਦਾ ਹੈ ਪਰ ਲੋਕਾਂ ਨੂੰ ਆਪਣੀ ਜ਼ਿੰਦਗੀ ਤੋਂ ਹਾਰ ਨਹੀਂ ਮੰਨਣੀ ਚਾਹੀਦੀ।

About khabar

Leave a Reply

Your email address will not be published. Required fields are marked *