Home / खबरे / ਭਾਰਤ ਚ ਹੋਇਆ ਹਵਾਈ ਜਹਾਜ਼ ਕ੍ਰੈਸ਼ ਤੇ ਛਾਈ ਸੋਗ ਦੀ ਲਹਿਰ

ਭਾਰਤ ਚ ਹੋਇਆ ਹਵਾਈ ਜਹਾਜ਼ ਕ੍ਰੈਸ਼ ਤੇ ਛਾਈ ਸੋਗ ਦੀ ਲਹਿਰ

ਪਿਛਲੇ ਸਾਲ ਜਿੱਥੇ ਇਨ੍ਹਾਂ ਹਵਾਈ ਹਾਦਸਿਆਂ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਰਹੀਆਂ ਜਿਸ ਕਰਕੇ ਕਈ ਜਗ੍ਹਾ ਉੱਪਰ ਭਾਰੀ ਜਾਨੀ ਤੇ ਮਾਲੀ ਨੁਕਸਾਨ ਵੀ ਹੋਇਆ ਪਿਛਲੇ ਸਾਲ ਬਹੁਤ ਸਾਰੇ ਲੋਕ ਕੋਰੋਨਾ ਇਸ ਦੁਨੀਆਂ ਨੂੰ ਹਮੇਸ਼ਾਂ ਲਈ ਅਲਵਿਦਾ ਆਖ ਕੇ ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕਈ ਹਵਾਈ ਹਾਦਸੇ ਸਾਹਮਣੇ ਆ ਚੁੱਕੀ ਨੇ ਭਾਰਤ ਦੇ ਵਿੱਚ ਹੁਣ ਇੱਕ ਹੋਰ ਜਹਾਜ਼ ਕ੍ਰੈਸ਼ ਹੋ ਗਿਆ ਜਿਸ ਦੇ ਕਰਕੇ ਸੋਗ ਦੀ ਲਹਿਰ ਛਾ ਗਿਆ ਸੀ

ਪ੍ਰਾਪਤ ਜਾਣਕਾਰੀ ਦੇ ਅਨੁਸਾਰ ਇਕ ਕੰਮ ਪੈਟ ਟ੍ਰੇਨਿੰਗ ਸੈਸ਼ਨ ਦੇ ਦੌਰਾਨ ਉਡਾਣ ਭਰਨ ਵਾਲਾ ਮਿੱਗ ਇੱਕੀ ਜਹਾਜ਼ ਹਾਦਸਾਗ੍ਰਸਤ ਹੋ ਗਿਆ ਜਹਾਜ਼ ਉਡਾਣ ਭਰਦੇ ਹੋਏ ਹਾਦਸੇ ਦੇ ਵਿੱਚ ਕੈਪਟਨ ਦੀ ਮੌਤ ਹੋ ਜਾਣ ਦਾ ਸਮਾਚਾਰ ਵੀ ਸਾਹਮਣੇ ਆਇਆ ਇਹ ਹਾਦਸਾ ਇਸ ਸਮੇਂ ਵਾਪਰਿਆ ਜਦੋਂ ਜਹਾਜ਼ ਮੱਧ ਭਾਰਤ ਦੇ ਇੱਕ ਏਅਰਬੇਸ ਤੋਂ ਸਿਖਲਾਈ ਪਰੀਖਣ ਲਈ ਰਵਾਨਾ ਹੋਇਆ ਸੀ ਇਸ ਹਾਦਸੇ ਵਿੱਚ ਸ਼ਿਕਾਰ ਹੋਏ ਕੈਪਟਨ ਦੀ ਪਹਿਚਾਣ ਕੈਪਟਨ ਇਹ ਗੁਪਤਾ ਵਜੋਂ ਹੋਈ ਹੈ ਇਸ ਦੀ ਜਿਸ ਦੀ ਇਸ ਹਾਦਸੇ ਵਿੱਚ ਮੌਤ ਹੋ ਗਈ ਆਏ ਦਿਨ ਹੀ ਵਾਪਰਨ ਵਾਲੇ ਅਜਿਹੇ ਹਾਦਸਿਆਂ ਦੇ ਵਿੱਚ ਵਾਧਾ ਹੁੰਦਾ ਜਾ ਰਿਹਾ ਹੈ

ਸਾਡੇ ਪੇਜ ਤੋਂ ਹਰ ਰੋਜ਼ ਦੀ ਤਾਜ਼ਾ ਅਪਡੇਟ ਲੈਣ ਲਈ ਸਾਡਾ ਪੇਜ ਲਾਈਕ ਕਰੋ ।ਅਸੀਂ ਕੋਸ਼ਿਸ਼ ਕਰਦੇ ਹਾਂ ਕਿ ਅਸੀਂ ਹਰ ਟਾਇਮ ਦੀ ਤਾਜ਼ਾ ਅਪਡੇਟ ਤੁਹਾਡੇ ਤੱਕ ਪਹੁੰਚਾ ਸਕੀਏ ।ਜੇਕਰ ਤੁਹਾਨੂੰ ਇਹ ਆਰਟੀਕਲ ਵਧੀਆ ਲੱਗਿਆ ਤਾਂ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਸਰੂਰ ਸ਼ੇਅਰ ਕਰੋ ਜੀ ।ਉਮੀਦ ਹੈ ਕਿ ਤੁਸੀਂ ਸਾਡੀਆਂ ਸਾਰੀਆਂ ਪੋਸਟਾਂ ਪਸੰਦ ਕਰੋਗੇ। ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀਰਾਈਟ ਨਹੀਂ ਹੈ। ਉਮੀਦ ਕਰਦੇ ਹਾਂ ਕਿ ਤੁਸੀਂ ਹਮੇਸ਼ਾਂ ਸਾਡੇ ਨਾਲ ਇਸੇ ਤਰ੍ਹਾਂ ਹੀ ਜੁੜੇ ਰਹੋ

About admint

Leave a Reply

Your email address will not be published. Required fields are marked *