Breaking News
Home / खबरे / ਕਾਂਗਰਸ ਦਾ ਚਿਹਰਾ ਆਇਆ ਸਭ ਦੇ ਸਾਹਮਣੇ ,ਕਾਂਗਰਸ ਦੇ ਉੱਘੇ ਆਗੂ ਨੇ ਕੀਤਾ ਇਹ ਸ਼ਰਮਨਾਕ ਕਾਰਨਾਮਾ

ਕਾਂਗਰਸ ਦਾ ਚਿਹਰਾ ਆਇਆ ਸਭ ਦੇ ਸਾਹਮਣੇ ,ਕਾਂਗਰਸ ਦੇ ਉੱਘੇ ਆਗੂ ਨੇ ਕੀਤਾ ਇਹ ਸ਼ਰਮਨਾਕ ਕਾਰਨਾਮਾ

ਅੱਜਕੱਲ੍ਹ ਅਜਿਹੇ ਬਹੁਤ ਸਾਰੇ ਮਾਮਲੇ ਸਾਹਮਣੇ ਆਉਂਦੇ ਹਨ,ਜਿੱਥੇ ਵੱਡੇ ਲੀਡਰਾਂ ਵੱਲੋਂ ਲੋਕਾਂ ਉੱਤੇ ਰੋਹਬ ਪਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਅਤੇ ਉਨ੍ਹਾਂ ਦੀ ਕੁੱ-ਟ-ਮਾਰ ਵੀ ਕੀਤੀ ਜਾਂਦੀ ਹੈ ਇਸੇ ਤਰ੍ਹਾਂ ਦਾ ਇੱਕ ਮਾਮਲਾ ਫ਼ਿਰੋਜ਼ਪੁਰ ਤੋਂ ਸਾਹਮਣੇ ਆ ਰਿਹਾ ਹੈ। ਇਥੋਂ ਦੇ ਇਕ ਪਿੰਡ ਚ ਦੋ ਸਗੇ ਭਰਾਵਾਂ ਦੇ ਵਿਚਕਾਰ ਲੜਾਈ ਹੋਈ ਹੈ। ਇਨ੍ਹਾਂ ਦੇ ਵਿੱਚੋਂ ਇਕ ਕਾਂਗਰਸੀ ਆਗੂ ਹੈ ਦੱਸਿਆ ਜਾ ਰਿਹਾ ਹੈ ਕਿ ਕਾਂਗਰਸੀ ਆਗੂ ਨੇ ਆਪਣੇ ਭਰਾ ਨੂੰ ਬੇਰਹਿਮੀ ਨਾਲ ਕੁੱਟਿਆ ਹੈ।ਇਸ ਦੀ ਇਕ ਵੀਡੀਓ ਵੀ ਸੋਸ਼ਲ ਮੀਡੀਆ ਉੱਤੇ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ,ਜਿਸ ਵਿੱਚ ਵੇਖਿਆ ਜਾ ਸਕਦਾ ਹੈ ਕਿ ਇਕ ਪਰਿਵਾਰ ਦੇ ਸਾਰੇ ਮੈਂਬਰਾਂ ਵੱਲੋਂ ਹੀ ਇਸ ਵਿਅਕਤੀ ਨੂੰ ਪੁੱਟਿਆ ਜਾ ਰਿਹਾ ਹੈ ਅਤੇ ਘਸੀਟ ਕੇ ਆਪਣੇ ਘਰ

ਦੇ ਅੰਦਰ ਲਿਜਾਇਆ ਜਾ ਰਿਹਾ ਹੈ ਦੱਸਿਆ ਜਾ ਰਿਹਾ ਹੈ ਕਿ ਘਰ ਦੇ ਅੰਦਰ ਲਿਜਾਣ ਤੋਂ ਬਾਅਦ ਵੀ ਇਸ ਵਿਅਕਤੀ ਦੀ ਕੁੱਟਮਾਰ ਕੀਤੀ ਗਈ ਹੈ। ਬਹੁਤ ਸਾਰੇ ਲੋਕਾਂ ਵੱਲੋਂ ਇਸ ਦੀ ਨਿੰਦਾ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਚ ਇਹ ਮਾਮਲਾ ਪਾਣੀ ਦੀ ਨਿਕਾਸੀ ਨੂੰ ਲੈ ਕੇ ਛਿੜਿਆ ਹੈ।ਕਾਂਗਰਸੀ ਆਗੂ ਨੇ ਆਪਣੇ ਭਰਾ ਦੇ ਘਰ ਦੇ ਪਾਣੀ ਦੀ ਨਿਕਾਸੀ ਰੋਕ ਦਿੱਤੀ।ਜਿਸ ਤੋਂ ਬਾਅਦ ਉਸ ਦੇ ਭਰਾ ਨੇ ਗੁੱਸਾ ਜ਼ਾਹਿਰ ਕੀਤਾ ਤਾਂ ਇਨ੍ਹਾਂ ਦਾ ਹੀ ਮਾਮਲਾ ਕਾਫ਼ੀ ਜ਼ਿਆਦਾ ਵਧ ਗਿਆ ਅਤੇ ਕੁੱ-ਟ-ਮਾ-ਰ ਤੱਕ ਪਹੁੰਚ ਗਿਆ।ਇਸ ਵੀਡੀਓ ਨੂੰ ਬਹੁਤ ਸਾਰੇ ਲੋਕਾਂ ਵੱਲੋਂ ਵੇਖਿਆ ਜਾ

ਚੁੱਕਿਆ ਹੈ ਜੋ ਵੱਖੋ ਵੱਖਰੇ ਕੁਮੈਂਟ ਕਰ ਰਹੇ ਹਨ। ਜ਼ਿਆਦਾਤਰ ਲੋਕਾਂ ਦਾ ਕਹਿਣਾ ਹੈ ਕਿ ਅਕਸਰ ਹੀ ਵੱਡੇ ਲੀਡਰਾਂ ਵੱਲੋਂ ਅਜਿਹੇ ਕਾਰਨਾਮੇ ਕੀਤੇ ਜਾਂਦੇ ਹਨ ਜਿਸ ਨਾਲ ਆਮ ਲੋਕਾਂ ਨੂੰ ਬਹੁਤ ਜ਼ਿਆਦਾ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ।ਜਿਸ ਤਰੀਕੇ ਨਾਲ ਇਸ ਮਾਮਲੇ ਦੇ ਵਿੱਚ ਪਾਣੀ ਦੀ ਨਿਕਾਸੀ ਨੂੰ ਲੈ ਕੇ ਲੜਾਈ ਹੋ ਰਹੀ ਹੈ ਉਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਕਾਂਗਰਸੀ ਆਗੂਆਂ ਵੱਲੋਂ ਆਪਣੇ ਆਸ ਪਾਸ ਦੇ ਲੋਕਾਂ ਲਈ ਵੀ ਪ੍ਰਬੰਧ ਨਹੀਂ ਕੀਤਾ ਜਾ ਰਿਹਾ।

About khabar

Leave a Reply

Your email address will not be published. Required fields are marked *