Home / खबरे / ਹਰਚਰਨ ਸਿੰਘ ਦੀ ਮਾਂ ਅਤੇ ਭੈਣਾਂ ਨੇ ਕੈਮਰੇ ਸਾਹਮਣੇ ਆ ਖੋਲ੍ਹੇ ਇਹ ਵੱਡੇ ਰਾਜ

ਹਰਚਰਨ ਸਿੰਘ ਦੀ ਮਾਂ ਅਤੇ ਭੈਣਾਂ ਨੇ ਕੈਮਰੇ ਸਾਹਮਣੇ ਆ ਖੋਲ੍ਹੇ ਇਹ ਵੱਡੇ ਰਾਜ

ਪਿਛਲੇ ਦਿਨਾਂ ਦੋ ਇੱਕ ਮਾਮਲਾ ਸੋਸ਼ਲ ਮੀਡੀਆ ਉੱਤੇ ਕਾਫੀ ਜ਼ਿਆਦਾ ਗਰਮਾਇਆ ਹੋਇਆ ਹੈ ਕਿ ਹਰਚਰਨ ਸਿੰਘ ਨਾਂ ਦੇ ਸਤਾਰਾਂ ਸਾਲਾਂ ਦੀ ਲੜਕੀ ਦਾ ਕ-ਤ-ਲ ਕਰ ਦਿੱਤਾ ਗਿਆ।ਦੱਸ ਦੇਈਏ ਕਿ ਇਹ ਮਾਮਲਾ ਯੂ ਪੀ ਦੇ ਵਿੱਚ ਹੋਇਆ ਹੈ ਹਰਚਰਨ ਸਿੰਘ ਦਾ ਇੱਕ ਲੜਕੀ ਦੇ ਨਾਲ ਪ੍ਰੇਮ ਸਬੰਧ ਚੱਲ ਰਿਹਾ ਸੀ।ਜਦੋਂ ਲੜਕੀ ਫੋਨ ਕਰ ਕੇ ਹਰਚਰਨ ਸਿੰਘ ਨੂੰ ਬੁਲਾਉਂਦੀ ਹੈ ਤਾਂ ਉਸ ਤੋਂ ਬਾਅਦ ਵੀ ਚਲਿਆ ਜਾਂਦਾ ਹੈ ਅਤੇ ਲੜਕੀ ਦੇ ਪਰਿਵਾਰਕ ਮੈਂਬਰਾਂ ਵੱਲੋਂ ਉਸ ਨੂੰ ਕਰੰਟ ਲਗਾ ਕੇ ਮਾਰ ਦਿੱਤਾ ਜਾਂਦਾ ਹੈ ਅਤੇ ਉਸ ਨੂੰ ਖੇਤਾਂ ਦੇ ਵਿੱਚ ਸੁੱਟ ਦਿੱਤਾ ਜਾਂਦਾ ਹੈ।ਇਸ ਮਾਮਲੇ ਸਬੰਧੀ ਪੁਲਸ ਮੁਲਾਜ਼ਮਾਂ ਵਲੋਂ ਕੁੱਝ ਖਾਸ ਕਾਰਵਾਈ ਨਹੀਂ ਕੀਤੀ ਗਈ।ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੇ ਵਿੱਚ

ਛਾਣਬੀਣ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਛਾਣਬੀਣ ਦੇ ਆਧਾਰ ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਬਹੁਤ ਸਾਰੇ ਲੋਕਾਂ ਵੱਲੋਂ ਸੋਸ਼ਲ ਮੀਡੀਆ ਉੱਤੇ ਆਪਣੇ ਵਿਚਾਰ ਪੇਸ਼ ਕੀਤੇ ਜਾ ਰਹੇ ਹਨ। ਲੋਕਾਂ ਦਾ ਕਹਿਣਾ ਹੈ ਕਿ ਲੜਕੀ ਅਤੇ ਉਸਦੇ ਪਰਿਵਾਰਕ ਮੈਂਬਰਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।ਕਿਉਂਕਿ ਉਨ੍ਹਾਂ ਦੀ ਵਜ੍ਹਾ ਨਾਲ ਅੱਜ ਚਾਰ ਭੈਣਾਂ ਦਾ ਇਕਲੌਤਾ ਭਰਾ ਦੁਨੀਆਂ ਦੇ ਵਿੱਚ ਨਹੀਂ ਰਿਹਾ। ਦੱਸਦਈਏ ਕਿ ਹਰਚਰਨ ਸਿੰਘ ਦੇ ਪਰਿਵਾਰਕ ਮੈਂਬਰਾਂ ਦੇ ਹਾਲਾਤ ਕਾਫ਼ੀ ਜ਼ਿਆਦਾ ਖ਼ਰਾਬ ਹਨ।ਹਰਚਰਨ ਸਿੰਘ ਦੀ ਇੱਕ ਭੈਣ ਨੇਤਰਹੀਣ ਦੱਸੀ ਜਾ ਰਹੀ ਹੈ ਇਸ ਤੋਂ ਇਲਾਵਾ ਹਰਚਰਨ ਸਿੰਘ ਦੇ ਪਿਤਾ ਦੀ ਵੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ।ਜਿਸ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਵਿੱਚ

ਅਜਿਹਾ ਕੁਝ ਵੀ ਨਹੀਂ ਹੈ ਜੋ ਇਨ੍ਹਾਂ ਦੇ ਪਰਿਵਾਰ ਦੀ ਜ਼ਿੰਮੇਵਾਰੀ ਚੁੱਕ ਸਕੇ। ਬਹੁਤ ਸਾਰੇ ਲੋਕਾਂ ਵੱਲੋਂ ਇਸ ਮਾਮਲੇ ਦੀ ਨਿੰਦਿਆ ਕੀਤੀ ਜਾ ਰਹੀ ਹੈ ਅਤੇ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਜੋ ਕਦਮ ਚੁੱਕਿਆ ਹੈ ਉਸ ਨੂੰ ਗਲਤ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਅਜਿਹਾ ਨਹੀਂ ਕਰਨਾ ਚਾਹੀਦਾ ਸੀ।

About khabar

Leave a Reply

Your email address will not be published. Required fields are marked *