Breaking News
Home / खबरे / ਵੇਖੋ ਮਾਲਕ ਨੇ ਖੇਤ ਵਿੱਚ ਸੀਰੀ ਦੇ ਨਾਲ ਕਰ ਦਿੱਤਾ ਇਹ ਵੱਡਾ ਕਾਂਡ

ਵੇਖੋ ਮਾਲਕ ਨੇ ਖੇਤ ਵਿੱਚ ਸੀਰੀ ਦੇ ਨਾਲ ਕਰ ਦਿੱਤਾ ਇਹ ਵੱਡਾ ਕਾਂਡ

ਅੱਜਕੱਲ੍ਹ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ,ਜਿੱਥੇ ਕੁਝ ਲੋਕ ਆਪਣੇ ਅਧੀਨ ਕੰਮ ਕਰ ਰਹੇ ਲੋਕਾਂ ਦੇ ਨਾਲ ਕਾਫੀ ਜ਼ਿਆਦਾ ਬੁਰਾ ਵਰਤਾਅ ਕਰਦੇ ਹਨ।ਇਸੇ ਤਰ੍ਹਾਂ ਦਾ ਇਕ ਮਾਮਲਾ ਸੰਗਰੂਰ ਤੋਂ ਸਾਹਮਣੇ ਆ ਰਿਹਾ ਹੈ,ਜਿਥੇ ਇਕ ਵਿਅਕਤੀ ਨਾਲ ਦੋ ਮਹੀਨੇ ਪਹਿਲਾਂ ਬੁਰੀ ਤਰੀਕੇ ਨਾਲ ਕੁੱਟਮਾਰ ਕੀਤੀ ਗਈ ਸੀ ਅਤੇ ਉਸ ਦੀ ਹਾਲਤ ਇੰਨੀ ਜ਼ਿਆਦਾ ਖ਼ਰਾਬ ਹੈ ਕਿ ਉਸ ਦੀ ਲੱਤ ਤੇ ਸਿਕੰਜਾ ਲੱਗਿਆ ਹੋਇਆ ਹੈ।ਪਰ ਉਸ ਨੂੰ ਇਸ ਮਾਮਲੇ ਵਿਚ ਇਨਸਾਫ ਨਹੀਂ ਮਿਲਿਆ।ਜਿਸ ਕਾਰਨ ਹੁਣ ਉਹ ਐਸਐਸਪੀ ਦੇ ਦਫਤਰ ਦੇ ਅੱਗੇ ਧਰਨਾ ਪ੍ਰਦਰਸ਼ਨ ਕਰ ਰਿਹਾ ਹੈ।ਇਸ ਦੌਰਾਨ ਬਹੁਤ ਸਾਰੇ ਲੋਕ ਵੀ ਉਸ ਦੇ ਨਾਲ ਇਕੱਠੇ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਸਾਰੇ ਲੋਕ ਮਜ਼ਦੂਰ

ਜਥੇਬੰਦੀਆਂ ਨਾਲ ਸਬੰਧ ਰੱਖਦੇ ਹਨ। ਜਾਣਕਾਰੀ ਮੁਤਾਬਕ ਇਹ ਵਿਅਕਤੀ ਕਿਸੇ ਕਿਸਾਨ ਦੇ ਨਾਲ ਸੀਰੀ ਰਲਿਆ ਹੋਇਆ ਸੀ। ਉਸੇ ਵਿਅਕਤੀ ਨੇ ਇਸ ਦੇ ਨਾਲ ਕੁੱਟਮਾਰ ਕੀਤੀ ਹੈ।ਇਨ੍ਹਾਂ ਨੇ ਇਸ ਮਾਮਲੇ ਸੰਬੰਧੀ ਪੁਲਸ ਮੁਲਾਜ਼ਮਾਂ ਨੂੰ ਵੀ ਸੂਚਨਾ ਦਿੱਤੀ ਸੀ। ਪਰ ਪੁਲੀਸ ਮੁਲਾਜ਼ਮਾਂ ਨੇ ਇਨ੍ਹਾਂ ਦਾ ਸਾਥ ਨਹੀਂ ਦਿੱਤਾ ਭਾਵ ਦੋਸ਼ੀ ਨੂੰ ਸਜ਼ਾ ਨਹੀਂ ਦਿੱਤੀ ਗਈ।ਹੁਣ ਇਨ੍ਹਾਂ ਦਾ ਕਹਿਣਾ ਹੈ ਕਿ ਇਨ੍ਹਾਂ ਦੇ ਨਾਲ ਗਲਤ ਹੋਇਆ ਹੈ ਅਤੇ ਇਸ ਦੀ ਸਜ਼ਾ ਦੋਸ਼ੀ ਨੂੰ ਦਿੱਤੀ ਜਾਵੇ ਦੇਖਿਆ ਜਾਵੇ ਤਾਂ ਬਹੁਤ ਸਾਰੀਆਂ ਥਾਵਾਂ ਤੇ ਅਜਿਹਾ ਹੀ ਹੁੰਦਾ ਹੈ।ਜਿੱਥੇ ਕੁਝ ਗ਼ਰੀਬ ਲੋਕਾਂ ਦੇ ਨਾਲ ਇਨਸਾਫ ਨਹੀਂ ਹੋ

ਪਾਉਂਦਾ ਕਿਉਂਕਿ ਪੁਲੀਸ ਮੁਲਾਜ਼ਮਾਂ ਵੱਲੋਂ ਵੀ ਉਨ੍ਹਾਂ ਲੋਕਾਂ ਦੀ ਹੀ ਗੱਲਬਾਤ ਸੁਣੀ ਜਾਂਦੀ ਹੈ। ਜੋ ਪੈਸੇ ਪੱਖੋਂ ਮਜ਼ਬੂਤ ਹੁੰਦੇ ਹਨ ਇਸ ਲਈ ਅੱਜਕੱਲ੍ਹ ਲੋਕਾਂ ਦਾ ਪੁਲੀਸ ਮੁਲਾਜ਼ਮਾਂ ਤੋਂ ਵਿਸ਼ਵਾਸ ਉੱਠਦਾ ਜਾ ਰਿਹਾ ਹੈ।ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।

About khabar

Leave a Reply

Your email address will not be published. Required fields are marked *