Home / खबरे / ਇੰਗਲੈਂਡ ਚ ਗਏ ਪੰਜਾਬੀ ਮੁੰਡੇ ਦੀ ਹੋਈ ਮੌਤ,20 ਦਿਨ ਪਹਿਲਾਂ ਹੀ ਗਿਆ ਸੀ ਇੰਗਲੈਂਡ

ਇੰਗਲੈਂਡ ਚ ਗਏ ਪੰਜਾਬੀ ਮੁੰਡੇ ਦੀ ਹੋਈ ਮੌਤ,20 ਦਿਨ ਪਹਿਲਾਂ ਹੀ ਗਿਆ ਸੀ ਇੰਗਲੈਂਡ

ਜੋ ਇਹ ਘਟਨਾ ਤੋਂ ਹਟਣਾ ਸੀ ਸਾਂਝੀ ਕਰਨ ਜਾ ਰਿਹਾ ਇਹ ਘਟਨਾ ਤਰਨਤਾਰਨ ਜ਼ਿਲ੍ਹੇ ਦੀ ਹੈ 20 ਫਰਵਰੀ ਨੂੰ ਇੰਗਲੈਂਡ ਗਏ ਪੰਜਾਬੀ ਨਾਲ ਵਰਤੇ ਜਾ ਭਾਣਾ ਕੀ ਜਾਂਦਿਆਂ ਸਾਰ ਹੋ ਗਈ ਉਸ ਦੀ ਮੌਤ ਜਿਸ ਨੂੰ ਲੈ ਕੇ ਪਰਿਵਾਰ ਦਾ ਬੁਰਾ ਹਾਲ ਪਰਿਵਾਰ ਦੇ ਮੈਂਬਰਾਂ ਦੇ ਨਾਲ ਗੱਲ ਕਰਦਿਆਂ ਤਾਂ ਉਨ੍ਹਾਂ ਨੇ ਦੱਸਿਆ ਕੀ ਸਾਡਾ ਬੱਚਾ ਅਜੇ ਵੀਹ ਫਰਵਰੀ ਨੂੰ ਹੀ ਇੰਗਲੈਂਡ ਗਿਆ ਸੀ ਅਤੇ ਬਾਜ਼ ਵਜੋਂ ਸਾਨੂੰ ਉਥੋਂ ਪਤਾ ਲੱਗਿਆ ਕਿ ਉਸ ਦੀ ਮੌਤ ਹੋ ਗਈ ਅਸੀਂ ਇਹੀ ਇਨ੍ਹਾਂ ਅੱਗੇ ਬੇਨਤੀ ਕਰਦੇ ਹਾਂ ਕਿ ਸਾਨੂੰ ਸਾਡੇ ਪੁੱਤ ਦੀ ਲਾਸ਼ ਦਿੱਤੀ ਜਾਵੇ ਤਾਂ ਅਸੀਂ ਉਨ੍ਹਾਂ ਨੂੰ ਆਪਣੀਆਂ ਅੱਖਾਂ ਨਾਲ ਦੇਖ ਸਕੇ ਤੇ ਬਾਅਦ ਵਿੱਚ ਉਨ੍ਹਾਂ ਦੀ ਮਾਤਾ ਨਾਲ ਗੱਲ ਕੀਤੀ ਗਈ ਤੇ ਉਨ੍ਹਾਂ ਦੀ ਮਾਤਾ ਨੇ ਕਿਹਾ ਕੀ ਅਸੀਂ ਬਹੁਤ ਹੀ ਮੁਸ਼ਕਲ ਨਾਲ ਉਸ ਨੂੰ ਪੜ੍ਹਾਇਆ ਲਿਖਾਇਆ ਸੀ

ਉਸ ਦੇ ਨਾਂ ਮੇਰੇ ਚਾਰ ਧੀਆਂ ਵੀ ਸਨ ਅਤੇ ਮੈਂ ਆਪਣੇ ਪੁੱਤ ਦੀ ਇੱਛਾ ਪੂਰੀ ਕਰਨ ਦੇ ਲਈ ਬਹੁਤ ਹੀ ਮੁਸ਼ਕਲ ਨਾਲ ਪੈਸੇ ਇਕੱਠੇ ਕੀਤੇ ਅਤੇ ਆਪਣੀ ਜ਼ਮੀਨ ਵੇਚ ਕੇ ਉਸ ਨੂੰ ਬਾਹਰ ਭੇਜਿਆ ਸੀ ਤੀਹਰੀਆਂ ਉਹ ਕੀਤਿਆਂ ਰੀਝਾਂ ਪੂਰੀਆਂ ਹੀ ਮੈਨੂੰ ਹੁਣ ਪਛਤਾਉਣਾ ਪੈ ਰਹੀਆਂ ਹਨ ਜਿਸ ਕਰਕੇ ਮੈਨੂੰ ਮੇਰਾ ਘਰ ਵੀ ਤੋੜ ਤੋੜ ਕੇ ਖਾਣ ਨੂੰ ਆਉਂਦਾ ਹੈ ਵਾਪਰੀ ਇਸ ਘਟਨਾ ਦੇ ਨਾਲ ਸਾਰੇ ਪਿੰਡ ਵਿਚ ਸੋਗ ਛਾ ਗਿਆ ਹੈ ਅਤੇ ਪਰਿਵਾਰ ਵਾਲਿਆਂ ਦਾ ਰੋ ਰੋ ਬਹੁਤੀ ਜ਼ਿਆਦਾ ਹੋ ਰਿਹਾ ਹੈ ਬੁਰਾ ਹਾਲ

ਸਾਡੇ ਪੇਜ ਤੋਂ ਹਰ ਰੋਜ਼ ਦੀ ਤਾਜ਼ਾ ਅਪਡੇਟ ਲੈਣ ਲਈ ਸਾਡਾ ਪੇਜ ਲਾਈਕ ਕਰੋ ।ਅਸੀਂ ਕੋਸ਼ਿਸ਼ ਕਰਦੇ ਹਾਂ ਕਿ ਅਸੀਂ ਹਰ ਟਾਇਮ ਦੀ ਤਾਜ਼ਾ ਅਪਡੇਟ ਤੁਹਾਡੇ ਤੱਕ ਪਹੁੰਚਾ ਸਕੀਏ ।ਜੇਕਰ ਤੁਹਾਨੂੰ ਇਹ ਆਰਟੀਕਲ ਵਧੀਆ ਲੱਗਿਆ ਤਾਂ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਸਰੂਰ ਸ਼ੇਅਰ ਕਰੋ ਜੀ ।ਉਮੀਦ ਹੈ ਕਿ ਤੁਸੀਂ ਸਾਡੀਆਂ ਸਾਰੀਆਂ ਪੋਸਟਾਂ ਪਸੰਦ ਕਰੋਗੇ। ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀਰਾਈਟ ਨਹੀਂ ਹੈ। ਉਮੀਦ ਕਰਦੇ ਹਾਂ ਕਿ ਤੁਸੀਂ ਹਮੇਸ਼ਾਂ ਸਾਡੇ ਨਾਲ ਇਸੇ ਤਰ੍ਹਾਂ ਹੀ ਜੁੜੇ ਰਹੋ

About admint

Leave a Reply

Your email address will not be published. Required fields are marked *