Home / खबरे / ਪਾਕਿਸਤਾਨੀ ਵੀਰ ਨੇ ਹਰਚਰਨ ਸਿੰਘ ਦੀ ਪ੍ਰੇਮਿਕਾ ਨੂੰ ਕਹਿ ਦਿੱਤੀ ਇਹ ਵੱਡੀ ਗੱਲ

ਪਾਕਿਸਤਾਨੀ ਵੀਰ ਨੇ ਹਰਚਰਨ ਸਿੰਘ ਦੀ ਪ੍ਰੇਮਿਕਾ ਨੂੰ ਕਹਿ ਦਿੱਤੀ ਇਹ ਵੱਡੀ ਗੱਲ

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨਾਂ ਦੇ ਵਿੱਚ ਹਰਚਰਨ ਸਿੰਘ ਨਾਮ ਦੇ ਇੱਕ ਲੜਕੇ ਦਾ ਕ-ਤ-ਲ ਕਰ ਦਿੱਤਾ ਗਿਆ।ਕਿਉਂਕਿ ਉਸ ਦਾ ਇਕ ਲੜਕੀ ਦੇ ਨਾਲ ਪ੍ਰੇਮ ਸਬੰਧ ਚੱਲ ਰਿਹਾ ਸੀ।ਜਦੋਂ ਲੜਕੀ ਦੇ ਪਰਿਵਾਰਕ ਮੈਂਬਰਾਂ ਨੂੰ ਇਸ ਮਾਮਲੇ ਬਾਰੇ ਜਾਣਕਾਰੀ ਹੋਈ ਤਾਂ ਉਨ੍ਹਾਂ ਨੇ ਹਰਚਰਨ ਸਿੰਘ ਨੂੰ ਕਰੰਟ ਲਗਾ ਕੇ ਮੌਤ ਦੇ ਘਾਟ ਉਤਾਰ ਦਿੱਤਾ।ਇਸ ਘਟਨਾ ਨੇ ਹਰਚਰਨ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਬਹੁਤ ਜ਼ਿਆਦਾ ਪ੍ਰਭਾਵਿਤ ਕੀਤਾ ਹੈ।ਦਸ ਦਈਏ ਕਿ ਹਰਚਰਨ ਸਿੰਘ ਦੀਆਂ ਚਾਰ ਭੈਣਾਂ ਹਨ ਅਤੇ ਇਨ੍ਹਾਂ ਦੇ ਵਿੱਚੋਂ ਇੱਕ ਭੈਣ ਨੇਤਰਹੀਣ ਹੈ।ਇਸ ਤੋਂ ਇਲਾਵਾ ਹਰਚਰਨ ਸਿੰਘ ਦੀ ਮਾਂ ਦੀ ਵਿਧਵਾ ਹੈ।ਦੱਸਿਆ ਜਾ ਰਿਹਾ ਹੈ ਕਿ ਹਰਚਰਨ

ਸਿੰਘ ਅਮਰੀਕਾ ਜਾਣਾ ਚਾਹੁੰਦਾ ਸੀ ਅਤੇ ਉਥੇ ਜਾ ਕੇ ਕਮਾਈ ਕਰ ਕੇ ਆਪਣੀ ਭੈਣ ਦੀ ਨਿਗ੍ਹਾ ਠੀਕ ਕਰਵਾਉਣਾ ਚਾਹੁੰਦਾ ਸੀ ਅਤੇ ਉਸ ਨੂੰ ਇੱਕ ਨਵੀਂ ਜ਼ਿੰਦਗੀ ਦੇਣਾ ਚਾਹੁੰਦਾ ਸੀ। ਇਸ ਤੋਂ ਇਲਾਵਾ ਵੀ ਉਸ ਨੇ ਹੋਰ ਬਹੁਤ ਸਾਰੇ ਸੁਪਨੇ ਵੇਖੇ ਸੀ ਕਿ ਉਹ ਆਪਣੇ ਪਰਿਵਾਰਕ ਮੈਂਬਰਾਂ ਦਾ ਸਹਾਰਾ ਬਣੇਗਾ।ਪਰ ਉਸਤੋਂ ਪਹਿਲਾਂ ਹੀ ਉਸ ਨੂੰ ਇਸ ਜਹਾਨੋਂ ਤੋਰ ਦਿੱਤਾ ਗਿਆ।ਇਸ ਘਟਨਾ ਸਬੰਧੀ ਬਹੁਤ ਸਾਰੇ ਲੋਕਾਂ ਵੱਲੋਂ ਆਪਣੇ ਵਿਚਾਰ ਸਾਂਝੇ ਕੀਤੇ ਜਾ ਰਹੇ ਹਨ।ਲੋਕਾਂ ਦਾ ਕਹਿਣਾ ਹੈ ਕਿ ਜੇਕਰ ਲੜਕੀ ਦੇ ਪਰਿਵਾਰਕ ਮੈਂਬਰਾਂ ਨੂੰ ਕੋਈ ਪ੍ਰੇਸ਼ਾਨੀ ਸੀ ਤਾਂ ਉਹ ਹਰਚਰਨ ਸਿੰਘ ਨੂੰ ਕੁੱ-ਟ-ਮਾ-ਰ ਸਕਦੇ

ਸੀ ਜਾਂ ਫਿਰ ਪੁਲਸ ਮੁਲਾਜ਼ਮਾਂ ਦੇ ਹਵਾਲੇ ਕਰ ਸਕਦੇ ਸੀ। ਪਰ ਇਸ ਤਰੀਕੇ ਨਾਲ ਉਸ ਨੂੰ ਜਾਨੋਂ ਨਹੀਂ ਮਾਰਨਾ ਚਾਹੀਦਾ ਸੀ। ਨਾਲ ਹੀ ਕੁਝ ਲੋਕਾਂ ਦਾ ਕਹਿਣਾ ਹੈ ਕਿ ਜੇਕਰ ਲੜਕੀ ਦੇ ਪਰਿਵਾਰਕ ਮੈਂਬਰਾਂ ਦੇ ਵਿੱਚ ਇੰਨੀ ਹੀ ਸੀ ਤਾਂ ਉਨ੍ਹਾਂ ਨੂੰਹ ਆਪਣੀ ਲੜਕੀ ਦੇ ਨਾਲ ਹੀ ਮਾਰ ਦੇਣੀ ਚਾਹੀਦੀ ਸੀ। ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।

About khabar

Leave a Reply

Your email address will not be published. Required fields are marked *