Breaking News
Home / खबरे / ਹਰਚਰਨ ਸਿੰਘ ਦੇ ਵਕੀਲ ਪਹੁੰਚ ਗਿਆ ਹੈ ਕੁੜੀ ਵਾਲਿਆਂ ਦੇ ਘਰ ,ਦੇਖੋ ਫਿਰ ਕੀ ਹੋਇਆਂ

ਹਰਚਰਨ ਸਿੰਘ ਦੇ ਵਕੀਲ ਪਹੁੰਚ ਗਿਆ ਹੈ ਕੁੜੀ ਵਾਲਿਆਂ ਦੇ ਘਰ ,ਦੇਖੋ ਫਿਰ ਕੀ ਹੋਇਆਂ

ਪਿਛਲੇ ਕਈ ਦਿਨਾਂ ਤੋਂ ਹਰਚਰਨ ਸਿੰਘ ਦਾ ਮਾਮਲਾ ਸੋਸ਼ਲ ਮੀਡੀਆ ਉੱਤੇ ਕਾਫੀ ਜ਼ਿਆਦਾ ਗਰਮਾਇਆ ਹੋਇਆ ਹੈ। ਦੱਸ ਦੇਈਏ ਕਿ ਸਤਾਰਾਂ ਸਾਲਾਂ ਦੇ ਹਰਚਰਨ ਸਿੰਘ ਦਾ ਕਤਲ ਕਰ ਦਿੱਤਾ ਗਿਆ। ਉਸ ਦਾ ਇੱਕ ਲੜਕੀ ਦੇ ਨਾਲ ਪ੍ਰੇਮ ਸਬੰਧ ਚੱਲ ਰਿਹਾ ਸੀ।ਜਦੋਂ ਲੜਕੀ ਦੇ ਪਰਿਵਾਰਕ ਮੈਂਬਰਾਂ ਨੂੰ ਇਸ ਮਾਮਲੇ ਬਾਰੇ ਜਾਣਕਾਰੀ ਹੁੰਦੀ ਹੈ ਤਾਂ ਉਹ ਲੜਕੇ ਨੂੰ ਕਰੰਟ ਲਗਾ ਕੇ ਮੌਤ ਦੇ ਘਾਟ ਉਤਾਰ ਦਿੰਦੇ ਹਨ।ਪਰ ਬਾਅਦ ਵਿੱਚ ਉਹ ਮੁੱਕਰ ਜਾਂਦੇ ਹਨ ਕਿ ਉਨ੍ਹਾਂ ਨੇ ਕੁਝ ਅਜਿਹਾ ਕੀਤਾ ਹੈ।ਇਸ ਮਾਮਲੇ ਸੰਬੰਧੀ ਵਕੀਲ ਸੁਨੀਲ ਮੱਲਣ ਵੱਲੋਂ ਵੀ ਛਾਣਬੀਣ ਕੀਤੀ ਜਾ ਰਹੀ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਹੁਣ ਤਕ ਉਨ੍ਹਾਂ ਨੇ ਜੋ ਵੀ ਛਾਣਬੀਣ

ਕੀਤੀ ਹੈ ਉਸਦੇ ਆਧਾਰ ਤੇ ਕਿਹਾ ਜਾ ਸਕਦਾ ਹੈ ਕਿ ਲੜਕੀ ਦੇ ਪਰਿਵਾਰਕ ਮੈਂਬਰਾਂ ਦੇ ਵਿੱਚ ਗ਼ਲਤੀ ਹੈ।ਨਾਲ ਹੀ ਉਨ੍ਹਾਂ ਨੇ ਪੋਸਟਮਾਰਟਮ ਰਿਪੋਰਟ ਤੇ ਵੀ ਸ਼ੱਕ ਜਤਾਇਆ ਹੈ ਕਿਉਂਕਿ ਮ੍ਰਿਤਕ ਦੇ ਉਤੇ ਕੁੱਟਮਾਰ ਦੇ ਨਿਸ਼ਾਨ ਸੀ।ਪਰ ਪੋਸਟਮਾਰਟਮ ਦੀ ਰਿਪੋਰਟ ਵਿੱਚ ਇਹ ਸਾਬਿਤ ਹੋਇਆ ਕਿ ਹਰਚਰਨ ਸਿੰਘ ਦੀ ਮੌਤ ਸਿਰਫ਼ ਕਰੰਟ ਲੱਗਣ ਕਾਰਨ ਹੋਈ ਹੈ।ਇਸ ਲਈ ਵਕੀਲ ਸੁਨੀਲ ਮੱਲ੍ਹਣ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਉਨ੍ਹਾਂ ਡਾਕਟਰਾਂ ਦੇ ਖਿਲਾਫ ਵੀ ਕਾਰਵਾਈ ਕਰਵਾਈ ਜਾਵੇਗੀ। ਜਿਨ੍ਹਾਂ ਨੇ ਗਲਤ

ਰਿਪੋਰਟ ਪੇਸ਼ ਕੀਤੀ ਹੈ।ਇਸ ਤੋਂ ਇਲਾਵਾ ਪੁਲਸ ਪ੍ਰਸ਼ਾਸਨ ਵੱਲੋਂ ਜੋ ਕਾਰਵਾਈ ਕੀਤੀ ਗਈ ਹੈ ਉਸ ਦੇ ਵਿੱਚ ਵੀ ਬਹੁਤ ਸਾਰੀਆਂ ਗ਼ਲਤੀਆਂ ਦੱਸੀਆਂ ਜਾ ਰਹੀਆਂ ਹਨ।ਇਨ੍ਹਾਂ ਦਾ ਕਹਿਣਾ ਹੈ ਕਿ ਇਨ੍ਹਾਂ ਨੇ ਡਾਕਟਰਾਂ ਅਤੇ ਪੁਲੀਸ ਮੁਲਾਜ਼ਮਾਂ ਦੇ ਖ਼ਿਲਾਫ਼ ਅਬਜੈਕਸ਼ਨ ਦਰਜ ਕਰਵਾ ਦਿੱਤੀ ਹੈ। ਆਉਣ ਵਾਲੇ ਸਮੇਂ ਦੇ ਵਿਚ ਜਲਦੀ ਹੀ ਇਨਸਾਫ ਹੋਵੇਗਾ ਸੋ ਵੱਡੀ ਗਿਣਤੀ ਦੇ ਵਿੱਚ ਲੋਕ ਇਸ ਮਾਮਲੇ ਵਿੱਚ ਇਨਸਾਫ਼ ਦੀ ਮੰਗ ਕਰ ਰਹੇ ਹਨ।

About khabar

Leave a Reply

Your email address will not be published. Required fields are marked *