Breaking News
Home / खबरे / ਦੀਪ ਮਠਾੜੂ ਦੀ ਸੱਚਾਈ ਆਈ ਸਭ ਦੇ ਸਾਹਮਣੇ ਇਸ ਕੁੜੀ ਨੇ ਖੋਲ੍ਹੇ ਸਾਰੇ ਭੇਦ

ਦੀਪ ਮਠਾੜੂ ਦੀ ਸੱਚਾਈ ਆਈ ਸਭ ਦੇ ਸਾਹਮਣੇ ਇਸ ਕੁੜੀ ਨੇ ਖੋਲ੍ਹੇ ਸਾਰੇ ਭੇਦ

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨੀਂ ਦੀਪ ਮਠਾੜੂ ਨਾਮ ਦੇ ਇਕ ਲੜਕੇ ਨੇ ਇਕ ਲੜਕੀ ਦੇ ਪਿੱਛੇ ਲੱਗ ਕੇ ਆਪਣੀ ਜਾਨ ਦੇਣ ਦੀ ਕੋਸ਼ਿਸ਼ ਕੀਤੀ ਸੀ। ਦੱਸ ਦਈਏ ਕਿ ਦੀਪ ਮਠਾੜੂ ਸੋਸ਼ਲ ਮੀਡੀਆ ਦੇ ਜ਼ਰੀਏ ਮਸ਼ਹੂਰ ਹੋਇਆ ਸੀ।ਉਸ ਦੁਆਰਾ ਬਹੁਤ ਸਾਰੀਆਂ ਵੀਡੀਓਜ਼ ਸਾਂਝੀਆਂ ਕੀਤੀਆਂ ਜਾਂਦੀਆਂ ਸੀ,ਜਿਸਨੂੰ ਲੋਕਾਂ ਵੱਲੋਂ ਵੀ ਪਿਆਰ ਦਿੱਤਾ ਜਾਂਦਾ ਸੀ। ਪਿਛਲੇ ਦਿਨਾਂ ਦੇ ਵਿੱਚ ਉਸ ਨੇ ਜ਼ਹਿਰ ਖਾ ਕੇ ਆਪਣੀ ਜਾਨ ਦੇਣ ਦੀ ਕੋਸ਼ਿਸ਼ ਕੀਤੀ।ਦੱਸ ਦੇਈਏ ਕਿ ਦੀਪ ਮਠਾੜੂ ਦਾ ਇੱਕ ਲੜਕੀ ਦੇ ਨਾਲ ਪ੍ਰੇਮ ਸਬੰਧ ਚੱਲ ਰਿਹਾ ਸੀ।ਜਦੋਂ ਦੀਪ ਮਠਾੜੂ ਨੂੰ ਪਤਾ ਚੱਲਦਾ ਹੈ ਕਿ ਉਸ ਦੀ

ਪ੍ਰੇਮਿਕਾ ਦਾ ਕਿਸੇ ਹੋਰ ਨਾਲ ਚੱਕਰ ਚੱਲ ਰਿਹਾ ਹੈ ਤਾਂ ਉਹ ਇਸ ਗੱਲ ਨੂੰ ਬਰਦਾਸ਼ਤ ਨਹੀਂ ਕਰ ਪਾਉਂਦਾ ਅਤੇ ਜਾਣ ਦੇਣ ਦੀ ਕੋਸ਼ਿਸ਼ ਕਰਦਾ ਹੈ। ਭਾਵੇਂ ਕਿ ਹੁਣ ਉਸ ਨੂੰ ਬਚਾ ਲਿਆ ਗਿਆ ਹੈ।ਪਰ ਇਸ ਦੌਰਾਨ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਬਹੁਤ ਵੱਡਾ ਝਟਕਾ ਲੱਗਿਆ ਹੈ।ਇਸ ਮਾਮਲੇ ਸਬੰਧੀ ਲੋਕਾਂ ਵੱਲੋਂ ਵੀ ਆਪਣੇ ਵਿਚਾਰ ਸਾਂਝੇ ਕੀਤੇ ਜਾ ਰਹੇ ਹਨ। ਕੁਝ ਲੋਕਾਂ ਵੱਲੋਂ ਦੀਪ ਮਠਾੜੂ ਦਾ ਮਜ਼ਾਕ ਉਡਾਇਆ ਜਾ ਰਿਹਾ ਹੈ ਭਾਵ ਲੋਕਾਂ ਦਾ ਮੰਨਣਾ ਹੈ ਕਿ ਦੀਪ ਮਠਾੜੂ ਅਮਰੀਕਾ ਜਾਣਾ ਚਾਹੁੰਦਾ ਸੀ। ਪਰ ਜਦੋਂ ਉਸ ਦਾ ਇਹ ਸੁਪਨਾ ਟੁੱਟਿਆ ਤਾਂ ਉਸ ਨੇ ਇਹ ਸਭ ਕੁਝ ਡਰਾਮੇਬਾਜ਼ੀ

ਕੀਤੀ ਹੈ।ਇਸ ਤੋਂ ਇਲਾਵਾ ਕੁਝ ਲੋਕਾਂ ਵੱਲੋਂ ਕੁਝ ਅਜਿਹੇ ਬੋਲ ਵੀ ਬੋਲੇ ਜਾ ਰਹੇ ਹਨ।ਜਿਸ ਨਾਲ ਨੌਜਵਾਨਾਂ ਤਕ ਇਕ ਚੰਗਾ ਸੰਦੇਸ਼ ਪਹੁੰਚ ਰਿਹਾ ਹੈ ਕਿ ਕਿਸੇ ਲੜਕੀ ਜਾਂ ਲੜਕੇ ਦੇ ਪਿੱਛੇ ਲੱਗ ਕੇ ਆਪਣੀ ਜਾਨ ਨਾ ਗਵਾਓ।ਕਿਉਂਕਿ ਉਸ ਤੋਂ ਬਾਅਦ ਤੁਹਾਡੇ ਪਰਿਵਾਰਕ ਮੈਬਰਾਂ ਨੂੰ ਬਹੁਤ ਵੱਡਾ ਦੁੱਖ ਝੱਲਣਾ ਪੈਂਦਾ ਹੈ। ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।

About khabar

Leave a Reply

Your email address will not be published. Required fields are marked *