Home / खबरे / ਸਰਕਾਰੀ ਬੱਸਾਂ ਦੇ ਵਿੱਚ ਨਹੀਂ ਚੱਲਣਗੇ ਹੁਣ ਇਹ ਕੰਮ ,ਰਾਜਾ ਵੜਿੰਗ ਨੇ ਕਰ ਦਿੱਤਾ ਇਹ ਵੱਡਾ ਐਲਾਨ

ਸਰਕਾਰੀ ਬੱਸਾਂ ਦੇ ਵਿੱਚ ਨਹੀਂ ਚੱਲਣਗੇ ਹੁਣ ਇਹ ਕੰਮ ,ਰਾਜਾ ਵੜਿੰਗ ਨੇ ਕਰ ਦਿੱਤਾ ਇਹ ਵੱਡਾ ਐਲਾਨ

ਕੈਪਟਨ ਅਮਰਿੰਦਰ ਸਿੰਘ ਤੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਪੰਜਾਬ ਦੀ ਰਾਜਨੀਤੀ ਨੇ ਇੱਕ ਹੋਰ ਨਵਾਂ ਮੋੜ ਲੈ ਲਿਆ ਹੈ।ਜਿਸ ਤੋਂ ਬਾਅਦ ਪੰਜਾਬ ਕਾਂਗਰਸ ਸਰਕਾਰ ਨੇ ਇਕ ਦਲਿਤ ਵਰਗ ਦੇ ਵਿਅਕਤੀ ਨੂੰ ਆਪਣਾ ਮੁੱਖਮੰਤਰੀ ਨਿਯੁਕਤ ਕੀਤਾ ਹੈ ਜਿਸ ਤੋਂ ਬਾਅਦ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਨੇ ਆਪਣੇ ਬਾਕੀ ਦੇ ਅਹੁਦਿਆਂ ਦੇ ਮੁੱਖ ਮੰਤਰੀਆਂ ਦੀ ਨਿਯੁਕਤੀ ਕੀਤੀ ਜਿਹਦੇ ਵਿਚ ਟਰਾਂਸਪੋਰਟ ਦੇ ਮੁੱਖ ਮੰਤਰੀ ਦੇ ਤੌਰ ਤੇ ਰਾਜਾ ਵੜਿੰਗ ਨੂੰ ਮੰਤਰੀ ਬਣਾਇਆ ।ਟਰਾਂਸਪੋਰਟ ਮਹਿਕਮੇ ਦੇ ਮੰਤਰੀ ਬਣਨ ਤੋਂ ਬਾਅਦ ਰਾਜਾ ਵੜਿੰਗ ਵੱਲੋਂ ਇਸ ਮਾਮਲੇ ਦੇ ਵਿੱਚ ਬਹੁਤ ਜ਼ਿਆਦਾ ਸਰਗਰਮੀ ਦਿਖਾਈ ਜਾ ਰਹੀ ਹੈ ਜਿਸ ਤੋਂ ਬਾਅਦ

ਰਾਜਾ ਵੜਿੰਗ ਨੇ ਸਰਕਾਰੀ ਬੱਸਾਂ ਦੇ ਵਿੱਚ ਜਾ ਕੇ ਲੋਕਾਂ ਦੇ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦਾ ਪੂਰਾ ਭਰੋਸਾ ਦਿਵਾਇਆ ਇਸ ਤੋਂ ਬਾਅਦ ਰਾਜਾ ਵੜਿੰਗ ਵੱਲੋਂ ਇੱਕ ਟਵੀਟ ਵੀ ਕੀਤਾ ਗਿਆ ਹੈ ਜਿਸ ਵਿੱਚ ਰਾਜਾ ਵੜਿੰਗ ਨੇ ਕਿਹਾ ਹੈ ਕਿ ਜਿਵੇਂ ਕਿ ਸਰਕਾਰੀ ਬੱਸਾਂ ਤੇ ਅਸੀਂ ਅਕਸਰ ਦੇਖਦੇ ਹਾਂ ਕਿ ਤੰਬਾਕੂ ਜਾਂ ਪਾਨ ਮਸਾਲੇ ਦੀਆਂ ਮਸਹੁਰਿਆਂ ਕੀਤੀਆਂ ਜਾਂਦੀਆਂ ਹਨ ।ਰਾਜਾ ਵੜਿੰਗ ਵੱਲੋਂ ਲੋਕਾਂ ਨੂੰ ਭਰੋਸਾ ਦਿਵਾਇਆ ਗਿਆ ਹੈ ਕਿ ਇੱਕ ਹਫ਼ਤੇ ਦੇ ਵਿੱਚ ਹੀ ਇਨ੍ਹਾਂ ਸਾਰੀਆਂ ਫੋਟੋਆਂ ਨੂੰ ਸਰਕਾਰੀ ਬੱਸਾਂ ਦੇ ਉੱਪਰੋਂ ਹਟਾ ਦਿੱਤਾ ਜਾਵੇਗਾ ਅਤੇ ਅੱਗੇ ਤੋਂ ਅਜਿਹੀ ਕੋਈ ਵੀ ਐਡ ਸਰਕਾਰੀ ਬੱਸਾਂ ਦੇ ਉੱਪਰ ਨਹੀਂ ਕੀਤੀ ਜਾਵੇਗੀ।ਉਨ੍ਹਾਂ ਦਾ ਕਹਿਣਾ

ਹੈ ਕਿ ਸਰਕਾਰੀ ਬੱਸਾਂ ਤੇ ਸਿਰਫ਼ ਉਹ ਹੀ ਮਸ਼ਹੂਰੀਆਂ ਕੀਤੀਆਂ ਜਾਣਗੀਆਂ ਜੋ ਕਿ ਸਮਾਜ ਦੇ ਹਿੱਤ ਵਿੱਚ ਹਨ।ਹੁਣ ਦੇਖਣਾ ਹੋਵੇਗਾ ਕਿ ਰਾਜਾ ਵੜਿੰਗ ਵੱਲੋਂ ਕੀਤੇ ਇਹ ਵਾਅਦੇ ਕਿੱਥੋਂ ਤਕ ਸੱਚ ਹੁੰਦੇ ਹਨ ਅਤੇ ਕਦੋਂ ਤਕ ਸਰਕਾਰੀ ਬੱਸਾਂ ਦੇ ਉੱਪਰੋਂ ਇਹ ਤੰਬਾਕੂ ਅਤੇ ਪਾਨ ਮਸਾਲੇ ਦੀਆਂ ਵੋਟਾਂ ਹਟਾ ਦਿੱਤੀਆਂ ਜਾਂਦੀਆਂ ਹਨ ।ਚਰਨ ਇਸੇ ਜੰਗੀ ਤੰਨੀ ਦੇ ਮੁੱਖ ਮੰਤਰੀ ਬਣਦਿਆਂ ਹੀ ਪੰਜਾਬ ਦੀ ਰਾਜਨੀਤੀ ਨਵੇਂ ਮੋੜ ਲੈ ਰਹੀ ਹੈ ਅਤੇ ਦੇਖਣਾ ਹੋਵੇਗਾ ਕਿ ਆਉਣ ਵਾਲੇ ਸਮੇਂ ਵਿੱਚ ਇਸ ਨਵੀਂ ਬਣੀ ਕਾਂਗਰਸ ਸਰਕਾਰ ਵੱਲੋਂ ਕੀ ਕਦਮ ਚੁੱਕੇ ਜਾਂਦੇ ਹਨ ।

About khabar

Leave a Reply

Your email address will not be published. Required fields are marked *