Home / खबरे / ਉੱਤਰ ਪ੍ਰਦੇਸ਼ ਵਿਚ ਕਿਸਾਨਾਂ ਉਪਰ ਹੋਏ ਹਮਲੇ ਤੋਂ ਬਾਅਦ ਭੜਕੇ ਰਾਕੇਸ਼ ਟਿਕੈਤ

ਉੱਤਰ ਪ੍ਰਦੇਸ਼ ਵਿਚ ਕਿਸਾਨਾਂ ਉਪਰ ਹੋਏ ਹਮਲੇ ਤੋਂ ਬਾਅਦ ਭੜਕੇ ਰਾਕੇਸ਼ ਟਿਕੈਤ

ਉੱਤਰ ਪ੍ਰਦੇਸ਼ ਦੇ ਲਖੀਮਪੁਰ ਤੋਂ ਇਕ ਬਹੁਤ ਹੀ ਮਾੜੀ ਖ਼ਬਰ ਸਾਹਮਣੇ ਆ ਰਹੀ ਹੈ।ਜਾਣਕਾਰੀ ਮੁਤਾਬਕ ਇਥੇ ਵਿਰੋਧ ਕਰਨ ਪਹੁੰਚੇ ਕਿਸਾਨਾਂ ਉੱਤੇ ਗੱਡੀ ਚੜ੍ਹਾ ਦਿੱਤੀ ਗਈ,ਉਨ੍ਹਾਂ ਨੂੰ ਕੁਚਲ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ।ਜਾਣਕਾਰੀ ਮੁਤਾਬਕ ਤਿੰਨ ਤੋਂ ਚਾਰ ਕਿਸਾਨ ਆਪਣੀ ਜਾਨ ਗਵਾ ਬੈਠੇ ਹਨ।ਇਸ ਤੋਂ ਇਲਾਵਾ ਡੇਢ ਦਰਜਨ ਤੋਂ ਜ਼ਿਆਦਾ ਕਿਸਾਨ ਜ਼ਖ਼ਮੀ ਹੋ ਚੁੱਕੇ ਹਨ।ਜਿਨ੍ਹਾਂ ਨੂੰ ਹਸਪਤਾਲ ਵਿਚ ਪਹੁੰਚਾਇਆ ਗਿਆ ਹੈ ਤਾਂ ਜੋ ਉਨ੍ਹਾਂ ਦਾ ਇਲਾਜ ਕਰਵਾਇਆ ਜਾ ਸਕੇ।ਇਸ ਘਟਨਾ ਨੇ ਬਹੁਤ ਸਾਰੇ ਲੋਕਾਂ ਦੇ ਮਨ ਨੂੰ ਠੇਸ ਪਹੁੰਚਾਈ ਹੈ ਅਤੇ ਲੋਕਾਂ ਦੇ ਮਨਾਂ ਦੇ ਵਿੱਚ ਗੁੱਸਾ ਵੀ ਹੈ।

ਕਿਸਾਨ ਆਗੂਆਂ ਵੱਲੋਂ ਵੀ ਇਸ ਸੰਬੰਧੀ ਆਪਣੇ ਵਿਚਾਰ ਸਾਂਝੇ ਕੀਤੇ ਜਾ ਰਹੇ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਇਹ ਜੋ ਕਿ ਸਰਕਾਰ ਦੀ ਗੁੰ-ਡਾ-ਗ-ਰ-ਦੀ ਦਿਖਾਈ ਦੇ ਰਹੀ ਹੈ ।ਜਾਣਕਾਰੀ ਮੁਤਾਬਕ ਇਥੇ ਕਿਸੇ ਕੇਂਦਰੀ ਮੰਤਰੀ ਦਾ ਵਿਰੋਧ ਕੀਤਾ ਜਾ ਰਿਹਾ ਸੀ ਉਸੇ ਸਮੇਂ ਹੀ ਭਾਜਪਾ ਦੇ ਕਿਸੇ ਬੰਦੇ ਵੱਲੋਂ ਅਜਿਹਾ ਘਟੀਆ ਕੰਮ ਕੀਤਾ ਗਿਆ ਹੈ ਕਿ ਕਿਸਾਨਾਂ ਨੂੰ ਗੱਡੀ ਦੇ ਹੇਠਾਂ ਕੁਚਲ ਦਿੱਤਾ।ਇਸ ਤੋਂ ਇਲਾਵਾ ਬਹੁਤ ਸਾਰੇ ਕਿਸਾਨਾਂ ਉੱਤੇ ਗੋ-ਲੀ-ਆਂ ਚਲਾਉਣ ਦੀ ਖ਼ਬਰ ਵੀ ਸਾਹਮਣੇ ਆ ਰਹੀ ਹੈ।ਦੱਸਿਆ ਜਾ ਰਿਹਾ ਹੈ ਕਿ ਹੁਣ

ਉੱਤਰ ਪ੍ਰਦੇਸ਼ ਦੇ ਲਖੀਮਪੁਰ ਦੇ ਵਿਚ ਕਿਸਾਨਾਂ ਵਲੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਤਾਂ ਜੋ ਇਸ ਮਾਮਲੇ ਦੇ ਵਿੱਚ ਇਨਸਾਫ਼ ਲਿਆ ਜਾ ਸਕੇ।ਜਿਹੜੇ ਲੋਕਾਂ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ ਉਨ੍ਹਾਂ ਨੂੰ ਜੇਲ੍ਹ ਦੀਆਂ ਸਲਾਖਾਂ ਦੇ ਪਿੱਛੇ ਪਹੁੰਚਾਇਆ ਜਾ ਸਕੇ।ਪਰ ਇਸ ਤਰ੍ਹਾਂ ਦੀ ਉਮੀਦ ਵੀ ਨਹੀਂ ਕੀਤੀ ਜਾ ਸਕਦੀ ਕਿਉਂਕਿ ਯੋਗੀ ਸਰਕਾਰ ਵੱਲੋਂ ਗੁੰ-ਡਾ-ਗ-ਰ-ਦੀ ਦਿਖਾਈ ਜਾਂਦੀ ਹੈ ਅਤੇ ਉਹ ਭਾਜਪਾ ਦੇ ਆਗੂਆਂ ਨੂੰ ਕਦੇ ਵੀ ਸਜ਼ਾ ਨਹੀਂ ਦੇਣਗੇ।

About khabar

Leave a Reply

Your email address will not be published. Required fields are marked *