Home / खबरे / ਜ਼ਮੀਨੀ ਵਿਵਾਦ ਨੂੰ ਲੈ ਕੇ ਕਰ ਦਿੱਤਾ ਇਹ ਕੰਮ,ਦੇਖ ਕੇ ਉੱਡ ਜਾਣਗੇ ਹੋਸ਼

ਜ਼ਮੀਨੀ ਵਿਵਾਦ ਨੂੰ ਲੈ ਕੇ ਕਰ ਦਿੱਤਾ ਇਹ ਕੰਮ,ਦੇਖ ਕੇ ਉੱਡ ਜਾਣਗੇ ਹੋਸ਼

ਅੱਜਕੱਲ੍ਹ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ।ਜਦੋਂ ਜ਼ਮੀਨੀ ਵਿਵਾਦਾਂ ਨੂੰ ਲੈ ਕੇ ਦੋ ਪਰਿਵਾਰਾਂ ਦੇ ਵਿਚ ਝ ਗ ੜਾ ਸ਼ੁਰੂ ਹੋ ਜਾਂਦਾ ਹੈ ਅਤੇ ਇਹ ਝ ਗ ੜਾ ਵੀ ਇੰਨਾ ਜ਼ਿਆਦਾ ਹੋ ਜਾਂਦਾ ਹੈ ਕਿ ਲੋਕ ਇਕ ਦੂਸਰੇ ਦੀ ਜਾਨ ਲੈਣ ਲਈ ਉਤਾਰੂ ਹੋ ਜਾਂਦੇ ਹਨ। ਇਸੇ ਤਰ੍ਹਾਂ ਦਾ ਇੱਕ ਮਾਮਲਾ ਸਾਹਮਣੇ ਆ ਰਿਹਾ ਹੈ ਜਿਥੇ ਦੋ ਪਰਿਵਾਰਾਂ ਦੇ ਵਿਚਕਾਰ ਝ ਗ ੜਾ ਹੋਇਆ ਹੈ ਅਤੇ ਇਕ ਧਿਰ ਨੇ ਦੂਸਰੀ ਧਿਰ

ਦੇ ਕੁਝ ਵਿਅਕਤੀਆਂ ਨੂੰ ਜ਼ਖ਼ਮੀ ਕਰ ਦਿੱਤਾ ਹੈ।ਜਿਨ੍ਹਾਂ ਦਾ ਇਲਾਜ ਹਸਪਤਾਲ ਦੇ ਵਿੱਚ ਚੱਲ ਰਿਹਾ ਹੈ। ਪੀਡ਼ਤ ਪਰਿਵਾਰ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਵਿਰੋਧੀ ਧਿਰ ਵਾਲਿਆਂ ਨੇ ਉਨ੍ਹਾਂ ਉੱਤੇ ਹ-ਮ-ਲਾ ਕਰ ਦਿੱਤਾ ਜਿਸ ਕਾਰਨ ਇਨ੍ਹਾਂ ਦੇ ਪਰਿਵਾਰਕ ਮੈਂਬਰ ਜ਼ਖ਼ਮੀ ਹੋ ਗਏ ਹਨ ਅਤੇ ਹਸਪਤਾਲ ਦੇ ਵਿੱਚ ਉਨ੍ਹਾਂ ਦਾ ਇਲਾਜ ਹੋ ਰਿਹਾ ਹੈ।ਉਨ੍ਹਾਂ ਦੱਸਿਆ ਕਿ ਇਨ੍ਹਾਂ ਦੇ ਵਿਰੋਧੀ ਧਿਰ ਵਾਲੇ ਵਾਈ ਗਿੱਲੀ ਜ਼ਮੀਨ ਨੂੰ ਖੁਦ ਹੀ ਪਾਉਣਾ ਚਾਹੁੰਦੇ ਹਨ।

ਇਸ ਤੋਂ ਇਲਾਵਾ ਸਾਰਾ ਸੋਨਾ ਵੀ ਖੁਦ ਹੀ ਰੱਖਣਾ ਚਾਹੁੰਦੇ ਹਨ।ਇਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਇਹ ਪਰਿਵਾਰ ਸਕੇ ਪਰਿਵਾਰ ਹਨ ਪਰ ਇਨ੍ਹਾਂ ਦੇ ਸਿਰ ਉੱਤੇ ਜ਼ਮੀਨ ਦਾ ਭੂਤ ਸਵਾਰ ਹੈ।ਜਿਸ ਕਾਰਨ ਆਪਸੀ ਰਿਸ਼ਤਿਆਂ ਨੂੰ ਭੁੱਲ ਕੇ ਇਹ ਜ਼ਮੀਨਾਂ ਪਿੱਛੇ ਲੜਦੇ ਫਿਰ ਰਹੇ ਹਨ ਦੇਖਿਆ ਜਾਵੇ ਤਾਂ ਅੱਜਕੱਲ੍ਹ ਲੋਕ ਜ਼ਮੀਨ ਜਾਇਦਾਦ ਪਿੱਛੇ ਆਪਣੇ ਸਕੇ ਸਬੰਧੀਆਂ ਨੂੰ ਵੀ ਭੁੱਲ ਜਾਂਦੇ ਹਨ।ਇਸ ਤੋਂ ਇਲਾਵਾ ਖੂਨ ਦੇ ਰਿਸ਼ਤੇ ਵੀ ਫਿੱਕੇ ਪੈ ਜਾਂਦੇ ਹਨ।ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆ ਚੁੱਕੇ ਹਨ ਜਦੋਂ ਲੋਕ ਇਕ ਦੂਸਰੇ ਦੀ ਜਾਨ ਲੈਣ ਲਈ ਉਤਾਰੂ ਹੋ ਜਾਂਦੇ ਹਨ।

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

About admin2

Leave a Reply

Your email address will not be published. Required fields are marked *