Home / खबरे / ਦੇਖੋ ਮਾਮੂਲੀ ਬੁਖਾਰ ਨੇ ਕਿਵੇਂ ਲਈ ਅੌਰਤ ਦੀ ਜਾਨ

ਦੇਖੋ ਮਾਮੂਲੀ ਬੁਖਾਰ ਨੇ ਕਿਵੇਂ ਲਈ ਅੌਰਤ ਦੀ ਜਾਨ

ਅੱਜਕੱਲ੍ਹ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ,ਜਿੱਥੇ ਹਸਪਤਾਲਾਂ ਦੇ ਵਿਚ ਲਾਪ੍ਰਵਾਹੀ ਵਰਤੀ ਜਾਂਦੀ ਹੈ ਅਤੇ ਉਸ ਦਾ ਖਮਿਆਜ਼ਾ ਮਰੀਜ਼ਾਂ ਨੂੰ ਭੁਗਤਨਾ ਪੈ ਜਾਂਦਾ ਹੈ।ਇਕ ਮਾਮਲਾ ਸਾਹਮਣੇ ਆ ਰਿਹਾ ਹੈ ਜਿੱਥੇ ਇੱਕ ਔਰਤ ਦੀ ਮੌਤ ਹੋ ਚੁੱਕੀ ਹੈ।ਜਾਣਕਾਰੀ ਮੁਤਾਬਕ ਇਸ ਅੌਰਤ ਨੂੰ ਮਾਮੂਲੀ ਜਿਹਾ ਬੁਖਾਰ ਸੀ ਸਵੇਰ ਦੇ ਸਮੇਂ ਇਸ ਦੇ ਪਰਿਵਾਰਕ ਮੈਂਬਰ ਇਸ ਨੂੰ ਹਸਪਤਾਲ ਲੈ ਆਉਂਦੇ ਹਨ।ਉਸ ਤੋਂ ਬਾਅਦ ਡਾਕਟਰਾਂ ਵੱਲੋਂ ਇਸ ਨੂੰ ਦਾਖ਼ਲ ਕੀਤਾ ਜਾਂਦਾ ਹੈ

ਅਤੇ ਟੀਕਾ ਲਗਾ ਦਿੱਤਾ ਜਾਂਦਾ ਹੈ।ਜਿਸ ਤੋਂ ਬਾਅਦ ਔਰਤ ਦਾ ਪੇਟ ਫੁੱਲ ਜਾਂਦਾ ਹੈ ਅਤੇ ਬਾਅਦ ਵਿਚ ਉਸ ਦੀ ਮੌ ਤ ਹੋ ਜਾਂਦੀ ਹੈ।ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਇਸ ਅੌਰਤ ਦੇ ਗਲਤ ਟੀਕਾ ਲਗਾਇਆ ਗਿਆ ਹੈ।ਜਿਸ ਕਾਰਨ ਉਸਦੀ ਮੌਤ ਹੋਈ ਹੈ ਇਸ ਮਾਮਲੇ ਦੇ ਵਿੱਚ ਉਨ੍ਹਾਂ ਨੂੰ ਇਨਸਾਫ ਚਾਹੀਦਾ ਹੈ।ਦੂਜੇ ਪਾਸੇ ਡਾਕਟਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਕਿਸੇ ਵੀ ਪ੍ਰਕਾਰ ਦੀ ਕੋਈ ਗਲਤੀ ਨਹੀਂ ਕੀਤੀ ਗਈ।ਔਰਤ ਦੀ ਤਬੀਅਤ ਹੀ ਜ਼ਿਆਦਾ ਖਰਾਬ ਸੀ

ਜਿਸ ਕਾਰਨ ਉਸ ਦੀ ਮੌ-ਤ ਹੋ ਗਈ ਹੈ।ਇਸ ਤੋਂ ਇਲਾਵਾ ਉਸ ਨੂੰ ਸਮੇਂ ਸਿਰ ਹਸਪਤਾਲ ਨਹੀਂ ਲਿਆਂਦਾ ਗਿਆ ਸੀ, ਜਿਸ ਕਾਰਨ ਅਜਿਹੀ ਘਟਨਾ ਵਾਪਰੀ ਹੈ।ਫਿਲਹਾਲ ਪੁਲਸ ਪ੍ਰਸ਼ਾਸਨ ਵੱਲੋਂ ਇਸ ਮਾਮਲੇ ਨੂੰ ਸੁਲਝਾੳੁਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਉਨ੍ਹਾਂ ਵੱਲੋਂ ਇਸ ਮਾਮਲੇ ਨੂੰ ਦਰਜ ਕਰ ਲਿਆ ਗਿਆ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਚੰਗੀ ਤਰ੍ਹਾਂ ਛਾਣਬੀਣ ਕੀਤੀ ਜਾਵੇਗੀ।

ਉਸ ਤੋਂ ਬਾਅਦ ਜੋ ਵੀ ਗੱਲਬਾਤ ਸਾਹਮਣੇ ਆਵੇਗੀ ਉਸ ਦੇ ਹਿਸਾਬ ਨਾਲ ਕਾਰਵਾਈ ਹੋਵੇਗੀ ਦੇਖਿਆ ਜਾਵੇ ਤਾਂ ਇਹ ਕੋਈ ਇੱਕ ਮਾਮਲਾ ਨਹੀਂ ਹੈ ਇਸ ਤਰ੍ਹਾਂ ਦੇ ਹੋਰ ਵੀ ਕਈ ਮਾਮਲੇ ਸਾਹਮਣੇ ਆਉਂਦੇ ਹਨ।ਜਦੋਂ ਡਾਕਟਰਾਂ ਉੱਤੇ ਇਹ ਇਲਜ਼ਾਮ ਲੱਗਦੇ ਹਨ ਕਿ ਉਨ੍ਹਾਂ ਵੱਲੋਂ ਲਾਪ੍ਰਵਾਹੀ ਵਰਤੀ ਜਾਂਦੀ ਹੈ ਅਤੇ ਮਰੀਜ਼ ਆਪਣੀ ਜਾਨ ਗੁਆ ਬੈਠਦੇ ਹਨ।

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

About admin2

Leave a Reply

Your email address will not be published. Required fields are marked *