Breaking News
Home / खबरे / ਅਕਤੂਬਰ ਮਹੀਨੇ ਦੇ ਵਿੱਚ ਆਈਆਂ ਇਨ੍ਹਾਂ 5 ਅਸਾਮੀਆਂ ਦੇ ਫਾਰਮ ਜ਼ਰੂਰ ਭਰੋ!

ਅਕਤੂਬਰ ਮਹੀਨੇ ਦੇ ਵਿੱਚ ਆਈਆਂ ਇਨ੍ਹਾਂ 5 ਅਸਾਮੀਆਂ ਦੇ ਫਾਰਮ ਜ਼ਰੂਰ ਭਰੋ!

ਅਸੀਂ ਅਕਸਰ ਹੀ ਤੁਹਾਡੇ ਲਈ ਨਵੀਆਂ ਅਸਾਮੀਆਂ ਬਾਰੇ ਜਾਣਕਾਰੀ ਲੈ ਕੇ ਹਾਜ਼ਰ ਹੁੰਦੇ ਹਾਂ। ਦੱਸਦਈਏ ਕਿ ਅਕਤੂਬਰ ਮਹੀਨੇ ਦੇ ਵਿੱਚ ਕਈ ਅਸਾਮੀਆਂ ਜਾਰੀ ਕੀਤੀਅਾਂ ਗੲੀਅਾਂ ਹਨ ਜੋ ਕਿ ਵੱਖੋ ਵੱਖਰੇ ਵਿਭਾਗਾਂ ਦੇ ਵਿੱਚ ਕੱਢੀਆਂ ਗਈਆਂ ਹਨ।ਇਹ ਅਸਾਮੀਆਂ ਤੁਹਾਡੇ ਸੁਪਨਿਆਂ ਨੂੰ ਪੂਰਾ ਕਰ ਸਕਦੀਆਂ ਹਨ।ਦੱਸ ਦੇਈਏ ਕਿ ਐੱਸ ਐੱਸ ਸੀ ਪਾਵਰ ਸਟਾਫ ਸਿਲੈਕਸ਼ਨ ਕਮਿਸ਼ਨ ਵੱਲੋਂ ਦੋ ਸੌ ਤੋਂ ਜ਼ਿਆਦਾ ਆਸਾਮੀਆਂ ਜਾਰੀ ਕੀਤੀਆਂ ਗਈਆਂ ਹਨ।

ਇਨ੍ਹਾਂ ਆਸਾਮੀਆਂ ਦੇ ਲਈ ਤੁਸੀਂ ਆਨਲਾਈਨ ਤਰੀਕੇ ਨਾਲ ਅਪਲਾਈ ਕਰ ਸਕਦੇ ਹੋ।ਇਸ ਲਈ ਅਪਲਾਈ ਕਰਨ ਦੀ ਆਖ਼ਰੀ ਮਿਤੀ ਪੱਚੀ ਅਕਤੂਬਰ ਹੈ।ਇਸ ਤੋਂ ਇਲਾਵਾ ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜਨੀਅਰਿੰਗ ਐਂਡ ਟੈਕਨੋਲੋਜੀ ਵਿੱਚ ਵੀ ਕਈ ਕਿਸਮ ਦੀਆਂ ਪੋਸਟਾਂ ਜਾਰੀ ਕੀਤੀਆਂ ਗਈਆਂ ਹਨ। ਜ਼ਿਆਦਾ ਜਾਣਕਾਰੀ ਵਾਸਤੇ ਤੁਸੀਂ ਇਸ ਵੀਡੀਓ ਨੂੰ ਪੂਰਾ ਵੇਖ ਸਕਦੇ ਹੋ। ਇਨ੍ਹਾਂ ਪੋਸਟਾਂ ਦੇ ਲਈ ਅਪਲਾਈ ਕਰਨ ਦੀ ਆਖ਼ਰੀ ਮਿਤੀ ਬਾਈ ਅਕਤੂਬਰ ਹੈ।

ਆਨਲਾਈਨ ਤਰੀਕੇ ਨਾਲ ਤੁਸੀਂ ਅਪਲਾਈ ਕਰ ਸਕਦੇ ਹੋ।ਇਸ ਤੋਂ ਇਲਾਵਾ ਕੁਝ ਪੋਸਟਾਂ ਐੱਚਡੀਐੱਫਸੀ ਬੈਂਕ ਦੇ ਵਿੱਚ ਜਾਰੀ ਕੀਤੀਆਂ ਗਈਆਂ ਹਨ।ਇਨ੍ਹਾਂ ਪੋਸਟਾਂ ਦੇ ਲਈ ਵੀ ਤੁਸੀਂ ਅਪਲਾਈ ਕਰ ਸਕਦੇ ਹੋ।ਜੇਕਰ ਤੁਸੀਂ ਦਸਵੀਂ ਬਾਰ੍ਹਵੀਂ ਜਾਂ ਗ੍ਰੈਜੂਏਸ਼ਨ ਕੀਤੀ ਹੈ ਤਾਂ ਤੁਸੀਂ ਪੋਸਟਾਂ ਦੀ ਲਈ ਅਪਲਾਈ ਕਰ ਸਕਦੇ ਹੋ।ਇਸ ਤੋਂ ਇਲਾਵਾ ਪੰਜਾਬ ਸਕੂਲ ਸਿੱਖਿਆ ਬੋਰਡ ਵਿੱਚ ਵੀ ਅੱਠ ਹਜਾਰ ਤੋਂ ਜ਼ਿਆਦਾ ਆਸਾਮੀਆਂ ਜਾਰੀ ਕੀਤੀਅਾਂ ਗੲੀਅਾਂ ਹਨ।ਇਸ ਤਰ੍ਹਾਂ ਦੀਆਂ ਹੋਰ ਅਸਾਮੀਆਂ ਬਾਰੇ ਜਾਣਕਾਰੀ ਲੈਣ ਵਾਸਤੇ ਸਾਡੇ ਨਾਲ ਜੁੜੇ ਰਹੋ ਤਾਂ ਜੋ ਤੁਹਾਨੂੰ ਹਰ ਇਕ ਨਵੀਂ ਆਸਾਮੀ ਬਾਰੇ ਜਾਣਕਾਰੀ ਮਿਲਦੀ ਰਹੇ।

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

About admin2

Leave a Reply

Your email address will not be published. Required fields are marked *