Home / खबरे / ਮਹਾਂਵੀਰ ਢਿੱਲੋਂ ਦੀ ਗਰਲਫ੍ਰੈਂਡ ਨੇ ਪ੍ਰੀਤ ਢਿੱਲੋਂ ਨੂੰ ਦਿੱਤੇ ਠੋਕਵੇਂ ਜਵਾਬ

ਮਹਾਂਵੀਰ ਢਿੱਲੋਂ ਦੀ ਗਰਲਫ੍ਰੈਂਡ ਨੇ ਪ੍ਰੀਤ ਢਿੱਲੋਂ ਨੂੰ ਦਿੱਤੇ ਠੋਕਵੇਂ ਜਵਾਬ

ਪਿਛਲੇ ਦਿਨਾਂ ਤੋਂ ਸੋਸ਼ਲ ਮੀਡੀਆ ਉੱਤੇ ਇਕ ਮੁੱਦਾ ਗਰਮਾਇਆ ਹੈ। ਦਸ ਦਈਏ ਕਿ ਸੋਸ਼ਲ ਮੀਡੀਆ ਰਾਹੀਂ ਮਸ਼ਹੂਰ ਹੋਣ ਵਾਲੇ ਪ੍ਰੀਤ ਢਿੱਲੋਂ ਅਤੇ ਉਸ ਦੇ ਛੋਟੇ ਭਰਾ ਮਹਾਵੀਰ ਢਿੱਲੋਂ ਦੇ ਵਿਚਕਾਰ ਬਹਿਸਬਾਜ਼ੀ ਹੋ ਰਹੀ ਹੈ। ਦੱਸ ਦੇਈਏ ਕਿ ਇੱਕ ਲੜਕੀ ਨੂੰ ਲੈ ਕੇ ਦੋਨਾਂ ਦੇ ਵਿਚਕਾਰ ਤਕਰਾਰਬਾਜ਼ੀ ਹੋਈ ਹੈ।ਇਸ ਲੜਕੀ ਦਾ ਨਾਮ ਰਾਜਬੀਰ ਕੌਰ ਹੈ ਪਿਛਲੇ ਦਿਨਾਂ ਦੇ ਵਿੱਚ ਪ੍ਰੀਤ ਢਿੱਲੋਂ ਨੇ ਇਕ ਪੋਸਟ ਪਾਈ ਸੀ

ਜਿਸ ਚ ਉਨ੍ਹਾਂ ਨੇ ਲਿਖਿਆ ਸੀ ਕਿ ਰੂੜੀ ਤੇ ਡਿੱਗ ਗਿਆ।ਭਾਵੇਂ ਕਿ ਉਥੇ ਇਨ੍ਹਾਂ ਨੇ ਕਿਸੇ ਦਾ ਨਾਮ ਨਹੀਂ ਲਿਖਿਆ ਸੀ ਪਰ ਮਹਾਵੀਰ ਢਿੱਲੋਂ ਨੂੰ ਲੱਗਿਆ ਕਿ ਇਹ ਗੱਲ ਉਸ ਦੀ ਗਰਲਫ੍ਰੈਂਡ ਰਾਜਬੀਰ ਕੌਰ ਦੇ ਲਈ ਲਿਖੀ ਗਈ ਹੈ।ਜਿਸ ਤੋਂ ਬਾਅਦ ਦੋਨਾਂ ਦੇ ਵਿਚਕਾਰ ਬਹਿਸਬਾਜ਼ੀ ਸ਼ੁਰੂ ਹੋ ਗਈ।ਦੋਨਾਂ ਵੱਲੋਂ ਇਕ ਦੂਸਰੇ ਦੇ ਖ਼ਿਲਾਫ਼ ਪੋਸਟਾਂ ਪਾਈਆਂ ਜਾ ਰਹੀਆਂ ਹਨ।ਇੱਥੋਂ ਤੱਕ ਕੇ ਮਹਾਂਵੀਰ ਢਿੱਲੋਂ ਦੀ ਗਰਲਫ੍ਰੈਂਡ ਰਾਜਬੀਰ ਕੌਰ ਵਲੋਂ ਵੀ ਲਾਈਵ ਆ ਕੇ ਪ੍ਰੀਤ ਢਿੱਲੋਂ ਬਾਰੇ

ਗਲਤ ਬੋਲਿਆ ਗਿਆ ਹੈ।ਉਸ ਦਾ ਕਹਿਣਾ ਹੈ ਕਿ ਪ੍ਰੀਤ ਢਿੱਲੋਂ ਵੀ ਘੱਟ ਨਹੀਂ ਹੈ ਉਹ ਵੀ ਆਪਣੇ ਘਰ ਵਿੱਚ ਕੁੜੀਆਂ ਨੂੰ ਲੈ ਕੇ ਆਉਂਦਾ ਹੈ।ਇਸ ਤੋਂ ਇਲਾਵਾ ਉਸ ਦਾ ਕਹਿਣਾ ਹੈ ਕਿ ਜੇਕਰ ਪ੍ਰੀਤ ਢਿੱਲੋਂ ਨੂੰ ਇਨ੍ਹਾਂ ਦੇ ਨਾਲ ਕੋਈ ਵੀ ਪ੍ਰੇਸ਼ਾਨੀ ਸੀ ਤਾਂ ਉਹ ਇਨ੍ਹਾਂ ਨੂੰ ਸਮਝਾ ਸਕਦੇ ਸੀ। ਪਰ ਇਸ ਤਰੀਕੇ ਨਾਲ ਜਦੋਂ ਉਨ੍ਹਾਂ ਨੇ ਗਲਤ ਪੋਸਟ ਪਾਈ ਹੈ।ਉਸ ਨਾਲ ਉਹ ਇਨ੍ਹਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਦੱਸ ਦਈਏ

ਕਿ ਇਸ ਮਾਮਲੇ ਸਬੰਧੀ ਲੋਕਾਂ ਵੱਲੋਂ ਆਪਣੇ ਵਿਚਾਰ ਵੀ ਸਾਂਝੇ ਕੀਤੇ ਜਾ ਰਹੇ ਹਨ।ਜ਼ਿਆਦਾਤਰ ਲੋਕ ਰਾਜਬੀਰ ਕੌਰ ਦੇ ਖਿਲਾਫ ਬੋਲ ਰਹੇ ਹਨ ਅਤੇ ਉਨ੍ਹਾਂ ਦਾ ਮੰਨਣਾ ਹੈ ਕਿ ਦੋਨਾਂ ਭਰਾਵਾਂ ਦੇ ਵਿਚਕਾਰ ਇਸ ਨੇ ਹੀ ਲੜਾਈ ਕਰਵਾਈ ਹੈ।ਪਰ ਉੱਥੇ ਹੀ ਕੁਝ ਲੋਕਾਂ ਦਾ ਕਹਿਣਾ ਹੈ ਕਿ ਅਜਿਹੇ ਮਸਲਿਆਂ ਨੂੰ ਘਰ ਦੇ ਵਿੱਚ ਹੀ ਸੁਲਝਾਇਆ ਜਾ ਸਕਦਾ ਹੈ।ਪਰ ਅੱਜਕੱਲ੍ਹ ਲੋਕਾਂ ਦਾ ਦਿਮਾਗੀ ਸੰਤੁਲਨ ਠੀਕ ਨਹੀਂ ਹੈ।ਜਿਸ ਕਾਰਨ ਲੋਕ ਆਪਣੇ ਛੋਟੇ ਮੋਟੇ ਝਗੜਿਆਂ ਨੂੰ ਵੀ ਸੋਸ਼ਲ ਮੀਡੀਆ ਤੇ ਲੈ ਆਉਂਦੇ ਹਨ।

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

About admin2

Leave a Reply

Your email address will not be published. Required fields are marked *