Home / खबरे / ਦੇਖੋ ਵਕੀਲ ਸੁਨੀਲ ਮੱਲ੍ਹਣ ਨੇ ਕੀਤੇ ਖੁਲਾਸੇ

ਦੇਖੋ ਵਕੀਲ ਸੁਨੀਲ ਮੱਲ੍ਹਣ ਨੇ ਕੀਤੇ ਖੁਲਾਸੇ

ਅੱਜਕੱਲ੍ਹ ਸਾਡੇ ਸਮਾਜ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੰਦੇ ਹਨ।ਦੇਖਿਆ ਜਾਵੇ ਤਾਂ ਸਾਡੇ ਸਮਾਜ ਦੇ ਵਿੱਚ ਔਰਤਾਂ ਦੇ ਨਾਲ ਬਹੁਤ ਕੁਝ ਅਜਿਹਾ ਹੁੰਦਾ ਹੈ ਜਿਸ ਨੂੰ ਵੇਖਣ ਸੁਣਨ ਤੋਂ ਬਾਅਦ ਲੋਕ ਸੋਚਣ ਲਈ ਮਜਬੂਰ ਹੁੰਦੇ ਹਨ ਕਿ ਔਰਤਾਂ ਦੀ ਇਸ ਤਰ੍ਹਾਂ ਦੀ ਹਾਲਤ ਦਾ ਜ਼ਿੰਮੇਵਾਰ ਕੌਣ ਹੈ ਤਾਂ ਇੱਥੇ ਜ਼ਿਆਦਾਤਰ ਲੋਕ ਇਹੋ ਜਵਾਬ ਦੇਣਗੇ ਕਿ ਔਰਤਾਂ ਦੀ

ਇਸ ਹਾਲਤ ਦਾ ਜ਼ਿੰਮੇਵਾਰ ਔਰਤਾਂ ਹੀ ਹੁੰਦੀਆਂ ਹਨ।ਕਿਉਂਕਿ ਅਕਸਰ ਹੀ ਅਸੀਂ ਘਰਾਂ ਦੇ ਵਿੱਚ ਵੇਖਦੇ ਹਾਂ ਕਿ ਔਰਤਾਂ ਦੁਆਰਾ ਹੀ ਦੂਸਰੀ ਔਰਤ ਉੱਤੇ ਕੁਝ ਅਜਿਹੇ ਇਲਜ਼ਾਮ ਲਗਾਏ ਜਾਂਦੇ ਹਨ। ਜਿਸ ਕਾਰਨ ਘਰਾਂ ਦੇ ਵਿੱਚ ਕਲੇਸ਼ ਰਹਿੰਦਾ ਹੈ ਕਈ ਵਾਰ ਰਿਸ਼ਤੇ ਟੁੱਟ ਜਾਂਦੇ ਹਨ ਦੇਖਿਆ ਜਾਵੇ ਤਾਂ ਘਰਾਂ ਦੇ ਵਿੱਚ ਜ਼ਿਆਦਾਤਰ ਲੜਾਈਆਂ ਔਰਤਾਂ ਦੁਆਰਾ ਹੀ ਕਰਵਾਈਆਂ ਜਾਂਦੀਆਂ ਹਨ।ਕਿਉਂਕਿ ਉਨ੍ਹਾਂ ਦੀ ਬੋਲਚਾਲ ਅਜਿਹੀ ਹੁੰਦੀ ਹੈ

ਜਾਂ ਫਿਰ ਉਨ੍ਹਾਂ ਦੀ ਸੋਚਣ ਸਮਝਣ ਦੀ ਸ਼ਕਤੀ ਅਜਿਹੀ ਹੁੰਦੀ ਹੈ।ਜਿਸ ਨਾਲ ਉਹ ਗ਼ਲਤ ਫ਼ੈਸਲੇ ਲੈ ਲੈਂਦੀਆਂ ਹਨ ਜਿਸ ਦਾ ਖਮਿਆਜ਼ਾ ਪੂਰੇ ਪਰਿਵਾਰ ਨੂੰ ਭੁਗਤਣਾ ਪੈਂਦਾ ਹੈ।ਇਕ ਮਾਮਲੇ ਬਾਰੇ ਵਕੀਲ ਸੁਨੀਲ ਮੱਲ੍ਹਣ ਨੇ ਦੱਸਿਆ ਕਿ ਇੱਕ ਲੜਕੀ ਬਾਰੇ ਇੱਕ ਦੂਸਰੀ ਲੜਕੀ ਨੇ ਭੱਦੀ ਸ਼ਬਦਾਵਲੀ ਵਰਤੀ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਇਹ ਸਭ ਕੁਝ ਬਦਲੇ ਦੀ ਭਾਵਨਾ ਨਾਲ ਕੀਤਾ ਗਿਆ ਹੈ ਇਸ ਮਾਮਲੇ ਸਬੰਧੀ ਵਕੀਲ

ਸੁਨੀਲ ਮੱਲ੍ਹਣ ਨੇ ਹੋਰ ਵੀ ਵੱਡੇ ਖੁਲਾਸੇ ਕੀਤੇ ਹਨ ਦੇਖਿਆ ਜਾਵੇ ਤਾਂ ਇਹ ਸਾਡੇ ਸਮਾਜ ਦੇ ਵਿੱਚ ਕੋਈ ਇੱਕ ਮਾਮਲਾ ਨਹੀਂ ਹੈ।ਇਸ ਤਰ੍ਹਾਂ ਦੇ ਹੋਰ ਵੀ ਕਈ ਮਾਮਲੇ ਸਾਹਮਣੇ ਆਉਂਦੇ ਹਨ ਜਦੋਂ ਔਰਤਾਂ ਹੀ ਔਰਤਾਂ ਦੀਆਂ ਦੁਸ਼ਮਣ ਬਣ ਜਾਂਦੀਆਂ ਹਨ ਅਤੇ ਇੱਕ ਦੂਸਰੇ ਦੀ ਜ਼ਿੰਦਗੀ ਬਰਬਾਦ ਕਰਨ ਦੇ ਲਈ ਅਜਿਹੇ ਕਾਰਨਾਮੇ ਕਰਦੀਆਂ ਹਨ। ਜਿਸ ਤੋਂ ਉਨ੍ਹਾਂ ਦੀ ਮਾਨਸਿਕਤਾ ਦਾ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਅੱਜਕੱਲ੍ਹ ਦੇ ਜ਼ਮਾਨੇ ਵਿੱਚ ਕੁਝ ਔਰਤਾਂ ਦੀ ਮਾਨਸਿਕਤਾ ਕਿੰਨੀ ਖ਼ਰਾਬ ਹੋ ਚੁੱਕੀ ਹੈ।

About khabar

Leave a Reply

Your email address will not be published. Required fields are marked *