Breaking News
Home / खबरे / ਅਣਪਛਾਤੇ ਬੰਦਿਆਂ ਨੇ ਏਟੀਐਮ ਚ ਵੜਕੇ ਕੀਤਾ ਗ਼ਲਤ ਕੰਮ

ਅਣਪਛਾਤੇ ਬੰਦਿਆਂ ਨੇ ਏਟੀਐਮ ਚ ਵੜਕੇ ਕੀਤਾ ਗ਼ਲਤ ਕੰਮ

ਪੰਜਾਬ ਦੇ ਹਾਲਾਤ ਦਿਨੋ ਦਿਨ ਮਾੜੇ ਹੁੰਦੇ ਜਾ ਰਹੇ ਹਨ ਰੋਜ਼ਾਨਾ ਹੀ ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ,ਜਿਨ੍ਹਾਂ ਨੂੰ ਵੇਖਣ ਤੋਂ ਬਾਅਦ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਪੰਜਾਬ ਦੇ ਵਿੱਚ ਆਉਣ ਵਾਲਾ ਸਮਾਂ ਇਸ ਤੋਂ ਵੀ ਜ਼ਿਆਦਾ ਭਿਆਨਕ ਹੋਵੇਗਾ ਦੇਖਿਆ ਜਾਵੇ ਤਾਂ ਪੰਜਾਬ ਵਿੱਚ ਬੇਰੁਜ਼ਗਾਰੀ ਅਤੇ ਮਹਿੰਗਾਈ ਲਗਾਤਾਰ ਵਧ ਰਹੀ ਹੈ।ਇਸ ਤੋਂ ਇਲਾਵਾ ਰੋਜ਼ਾਨਾ ਹੀ ਚੋਰੀ ਅਤੇ ਲੁੱਟਖੋਹ ਦੀਆਂ ਵਾਰਦਾਤਾਂ ਵੀ ਸਾਹਮਣੇ ਆਉਂਦੀਆਂ ਹਨ।

ਜਿਸ ਕਾਰਨ ਆਮ ਲੋਕਾਂ ਦਾ ਨੁਕਸਾਨ ਹੋ ਜਾਂਦਾ ਹੈ ਜਾਂ ਫਿਰ ਕਈ ਸਰਕਾਰੀ ਅਦਾਰਿਆਂ ਦੇ ਵਿੱਚ ਵੀ ਅਜਿਹੀਆਂ ਚੋਰੀਆਂ ਨੂੰ ਅੰਜਾਮ ਦਿੱਤਾ ਜਾਂਦਾ ਹੈ। ਇਨ੍ਹਾਂ ਚੋਰੀਆਂ ਨੂੰ ਅੰਜਾਮ ਦੇਣ ਵਾਲੇ ਲੋਕਾਂ ਦੇ ਹਾਲਾਤ ਵੀ ਅਜਿਹੇ ਹੁੰਦੇ ਹਨ ਕਿ ਉਹ ਅਜਿਹਾ ਗ਼ਲਤ ਕੰਮ ਕਰਨ ਦੇ ਲਈ ਮਜਬੂਰ ਹੋ ਜਾਂਦੇ ਹਨ। ਕੁਝ ਲੋਕ ਨਸ਼ਿਆਂ ਨੇ ਖਾ ਲਏ ਹਨ ਅਤੇ ਨਸ਼ੇ ਦੀ ਪੂਰਤੀ ਲਈ ਉਹ ਅਜਿਹਾ ਘਟੀਆ ਕੰਮ ਕਰਦੇ ਹਨ।ਇਸ ਤੋਂ ਇਲਾਵਾ ਕੁਝ ਲੋਕ ਅਜਿਹੇ ਹਨ ਜਿਨ੍ਹਾਂ ਦੇ ਘਰ ਵਿੱਚ ਰੋਟੀ ਨਹੀਂ ਪੱਕਦੀ

ਅਤੇ ਮਜਬੂਰੀ ਵਿੱਚ ਉਹੋ ਜਿਹਾ ਕੰਮ ਕਰ ਬੈਠਦੇ ਹਨ।ਇਕ ਮਾਮਲਾ ਗੁਰਦਾਸਪੁਰ ਤੋਂ ਸਾਹਮਣੇ ਆ ਰਿਹਾ ਹੈ ਜਿੱਥੇ ਇੱਕ ਏਟੀਐਮ ਮਸ਼ੀਨ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਗਈ ਹੈ ਤਾਂ ਜੋ ਇਥੋਂ ਚੋਰੀ ਕੀਤੀ ਜਾ ਸਕੇ।ਪਰ ਸਮਾਂ ਰਹਿੰਦੇ ਹੀ ਇਸ ਬੈਂਕ ਦੇ ਅਧਿਕਾਰੀਆਂ ਨੂੰ ਜਾਣਕਾਰੀ ਮਿਲ ਜਾਂਦੀ ਹੈ। ਉਸ ਤੋਂ ਬਾਅਦ ਉਹ ਪੁਲੀਸ ਮੁਲਾਜ਼ਮਾਂ ਨੂੰ ਇਸ ਦੀ ਸੂਚਨਾ ਦਿੰਦੇ ਹਨ ਪੁਲੀਸ ਮੁਲਾਜ਼ਮਾਂ ਵੱਲੋਂ ਮੌਕੇ ਤੇ ਆ ਕੇ ਛਾਣਬੀਨ ਕੀਤੀ ਜਾਂਦੀ ਹੈ। ਉਸ ਸਮੇਂ ਤਕ ਚੋਰ ਇੱਥੋਂ ਭੱਜ ਚੁੱਕੇ ਸੀ

ਪਰ ਜਦੋਂ ਬੈਂਕ ਦੇ ਅਧਿਕਾਰੀਆਂ ਦੇ ਸਾਰੀ ਨਕਦੀ ਦੀ ਚੈਕਿੰਗ ਕੀਤੀ ਤਾਂ ਉਨ੍ਹਾਂ ਨੇ ਦੱਸਿਆ ਕਿ ਇੱਥੇ ਕਿਸੇ ਪ੍ਰਕਾਰ ਦਾ ਕੋਈ ਨੁਕਸਾਨ ਨਹੀਂ ਹੋਇਆ।ਪਰ ਚੋਰਾਂ ਨੇ ਏਟੀਐਮ ਮਸ਼ੀਨ ਨੂੰ ਤੋੜਿਆ ਹੈ ਜਿਸ ਕਾਰਨ ਏਟੀਐਮ ਮਸ਼ੀਨ ਦਾ ਨੁਕਸਾਨ ਜ਼ਰੂਰ ਹੋਇਆ ਹੈ। ਪੁਲਿਸ ਮੁਲਾਜ਼ਮਾਂ ਨੇ ਇਸ ਮਾਮਲੇ ਨੂੰ ਦਰਜ ਕਰ ਲਿਆ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਚੰਗੀ ਤਰ੍ਹਾਂ ਛਾਣਬੀਣ ਕੀਤੀ ਜਾਵੇਗੀ। ਉਸ ਤੋਂ ਬਾਅਦ ਜੋ ਵੀ ਗੱਲਬਾਤ ਸਾਹਮਣੇ ਆਵੇਗੀ ਉਸ ਦੇ ਹਿਸਾਬ ਨਾਲ ਕਾਰਵਾਈ ਹੋਵੇਗੀ ਭਾਵ ਚੋਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

About khabar

Leave a Reply

Your email address will not be published. Required fields are marked *