Home / खबरे / ਸੜਕ ਕਿਨਾਰੇ ਪਿਆ ਮੁੰਡਾ ਦੇਖੋ ਕਿਵੇਂ ਵਿੰਨ੍ਹਿਆ ਪਿਆ ਸੂਈਆਂ ਨਾਲ

ਸੜਕ ਕਿਨਾਰੇ ਪਿਆ ਮੁੰਡਾ ਦੇਖੋ ਕਿਵੇਂ ਵਿੰਨ੍ਹਿਆ ਪਿਆ ਸੂਈਆਂ ਨਾਲ

ਪੰਜਾਬ ਦੇ ਹਾਲਾਤ ਦਿਨੋਂ ਦਿਨ ਖ਼ਰਾਬ ਹੋ ਰਹੇ ਹਨ।ਬਹੁਤ ਸਾਰੇ ਨੌਜਵਾਨ ਨਸ਼ੇ ਦੀ ਲਪੇਟ ਵਿੱਚ ਆ ਚੁੱਕੇ ਹਨ ਸਰਕਾਰਾਂ ਵੱਲੋਂ ਇਹ ਦਾਅਵਾ ਕੀਤਾ ਜਾਂਦਾ ਹੈ ਕਿ ਉਨ੍ਹਾਂ ਨੇ ਨਸ਼ੇ ਨੂੰ ਖਤਮ ਕਰ ਦਿੱਤਾ ਹੈ।ਪਰ ਅਸਲੀਅਤ ਕੁਝ ਹੋਰ ਹੀ ਹੈ ਕਿਉਂਕਿ ਰੋਜ਼ਾਨਾ ਹੀ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ।ਜਦੋਂ ਨੌਜਵਾਨ ਨਸ਼ੇ ਦੀ ਲਪੇਟ ਵਿੱਚ ਆ ਕੇ ਆਪਣੀ ਜਾਨ ਗਵਾ ਬੈਠਦੇ ਹਨ।ਇਸ ਤੋਂ ਇਲਾਵਾ ਬਹੁਤ ਸਾਰੇ ਲੋਕ ਅਜਿਹੇ ਵੀ ਹਨ

ਜੋ ਦੱਸਦੇ ਹਨ ਕਿ ਉਨ੍ਹਾਂ ਦੇ ਪਿੰਡਾਂ ਸ਼ਹਿਰਾਂ ਦੇ ਵਿਚ ਨਸ਼ਾ ਸ਼ਰ੍ਹੇਆਮ ਵਿਕ ਰਿਹਾ ਹੈ। ਪਰ ਫਿਰ ਵੀ ਪੁਲਸ ਪ੍ਰਸ਼ਾਸਨ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ।ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਵੀ ਕੋਈ ਅਜਿਹਾ ਕਦਮ ਨਹੀਂ ਚੁੱਕਿਆ ਜਾ ਰਿਹਾ।ਜਿਸ ਨਾਲ ਪੰਜਾਬ ਦੇ ਵਿੱਚ ਨਸ਼ੇ ਨੂੰ ਘੱਟ ਕੀਤਾ ਜਾ ਸਕੇ ਇੱਕ ਮਾਮਲਾ ਸਾਹਮਣੇ ਆ ਰਿਹਾ ਹੈ,ਜਿਥੇ ਸੜਕ ਦੇ ਕਿਨਾਰੇ ਇੱਕ ਨੌਜਵਾਨ ਲੜਕੇ ਦੀ ਲਾ-ਸ਼ ਦਿਖਾਈ ਦਿੱਤੀ।

ਜਾਣਕਾਰੀ ਮੁਤਾਬਕ ਇਸ ਦੇ ਸਰੀਰ ਉੱਤੇ ਸਰਿੰਜਾਂ ਲਗਾਉਣ ਦੇ ਕਾਫੀ ਜ਼ਿਆਦਾ ਨਿਸ਼ਾਨ ਦਿਖਾਈ ਦੇ ਰਹੇ ਹਨ।ਜਦੋਂ ਪੁਲੀਸ ਪ੍ਰਸ਼ਾਸਨ ਨੂੰ ਇਸ ਮਾਮਲੇ ਬਾਰੇ ਜਾਣਕਾਰੀ ਦਿੱਤੀ ਗਈ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਇਸ ਲੜਕੇ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ। ਉਸ ਤੋਂ ਬਾਅਦ ਜੋ ਵੀ ਤੱਥ ਸਾਹਮਣੇ ਆਉਣਗੇ ਉਸ ਦੇ ਹਿਸਾਬ ਨਾਲ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਉਨ੍ਹਾਂ ਨੇ ਇਸ ਮਾਮਲੇ ਨੂੰ ਦਰਜ ਕਰ ਲਿਆ ਹੈ।

ਜਲਦੀ ਹੀ ਇਸ ਦੀ ਤਫਤੀਸ਼ ਕਰ ਲਈ ਜਾਵੇਗੀ ਅਤੇ ਜੇਕਰ ਕੋਈ ਵੀ ਵਿਅਕਤੀ ਦੋਸ਼ੀ ਮਿਲਦਾ ਹੈ ਤਾਂ ਉਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।ਇਸ ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੈ।ਉਨ੍ਹਾਂ ਵੱਲੋਂ ਇਨਸਾਫ ਦੀ ਗੁਹਾਰ ਲਗਾਈ ਜਾ ਰਹੀ ਹੈ ਦੇਖਿਆ ਜਾਵੇ ਤਾਂ ਇਹ ਕਿਸੇ ਇੱਕ ਪਰਿਵਾਰ ਦਾ ਮਾਮਲਾ ਨਹੀਂ ਰਿਹਾ ਅਨੇਕਾਂ ਹੀ ਪਰਿਵਾਰ ਇਸੇ ਤਰੀਕੇ ਨਾਲ ਰੋਂਦੇ ਵਿਲਕਦੇ ਹੋਏ ਦਿਖਾਈ ਦਿੰਦੇ ਹਨ।ਪਰ ਇਨ੍ਹਾਂ ਦੀ ਕਿਸੇ ਪਾਸੇ ਸੁਣਵਾਈ ਨਹੀਂ ਹੁੰਦੀ ਇਨ੍ਹਾਂ ਨੂੰ ਇਨਸਾਫ ਨਹੀਂ ਮਿਲਦਾ।

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

About khabar

Leave a Reply

Your email address will not be published. Required fields are marked *