Breaking News
Home / खबरे / ਨ ਸ਼ੇ ਨੇ ਨੌਜਵਾਨ ਲੜਕੇ ਦਾ ਦੇਖੋ ਕੀ ਕੀਤਾ ਹਾਲ,ਖੁੱਲ੍ਹ ਗਈ ਸਰਕਾਰ ਦੀ ਪੋਲ

ਨ ਸ਼ੇ ਨੇ ਨੌਜਵਾਨ ਲੜਕੇ ਦਾ ਦੇਖੋ ਕੀ ਕੀਤਾ ਹਾਲ,ਖੁੱਲ੍ਹ ਗਈ ਸਰਕਾਰ ਦੀ ਪੋਲ

ਭਾਵੇਂ ਕਿ ਸਰਕਾਰ ਵੱਲੋਂ ਇਹ ਦਾਅਵੇ ਕੀਤੇ ਜਾਂਦੇ ਹਨ ਕਿ ਉਹ ਪੰਜਾਬ ਦੇ ਵਿਚੋਂ ਨ-ਸ਼ਾ ਖਤਮ ਕਰ ਰਹੇ ਹਨ ਅਤੇ ਨਸ਼ਾ ਤਸਕਰਾਂ ਨੂੰ ਵੀ ਫੜ ਕੇ ਉਨ੍ਹਾਂ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ।ਪਰ ਇਹ ਸਭ ਕੁਝ ਝੂਠ ਹੈ ਕਿਉਂਕਿ ਰੋਜ਼ਾਨਾ ਹੀ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ, ਜਦੋਂ ਨੌਜਵਾਨ ਲੜਕੇ ਨ ਸ਼ੇ ਦੀ ਓ-ਵ-ਰ ਡੋ-ਜ਼ ਕਾਰਨ ਆਪਣੀ ਜਾਨ ਗਵਾ ਬੈਠਦੇ ਹਨ।ਇਸੇ ਤਰ੍ਹਾਂ ਦਾ ਇੱਕ ਮਾਮਲਾ ਬਠਿੰਡਾ ਤੋਂ ਸਾਹਮਣੇ ਆ ਰਿਹਾ ਹੈ।

ਜਿਥੇ ਤੀਹ ਪੈਂਤੀ ਸਾਲ ਦੇ ਇੱਕ ਨੌਜਵਾਨ ਮੁੰਡੇ ਦੀ ਮੌ ਤ ਹੋ ਗਈ ਹੈ।ਕਿਉਂਕਿ ਇਸ ਨੇ ਨ ਸ਼ੇ ਦੀ ਓਵਰਡੋਜ਼ ਲਈ ਸੀ ਇਸ ਮਾਮਲੇ ਬਾਰੇ ਜਾਣਕਾਰੀ ਦਿੰਦੀ ਹੋਈ ਡਾ ਸਾਹਿਬਾ ਨੇ ਦੱਸਿਆ ਕਿ ਜਦੋਂ ਇਸ ਲੜਕੇ ਨੂੰ ਹਸਪਤਾਲ ਲਿਆਂਦਾ ਗਿਆ ਤਾਂ ਉਸ ਸਮੇਂ ਤਕ ਲੜਕੀ ਦੀ ਮੌ ਤ ਹੋ ਚੁੱਕੀ ਸੀ।ਦੇਖਿਆ ਜਾਵੇ ਤਾਂ ਇਹ ਕੋਈ ਇੱਕ ਮਾਮਲਾ ਨਹੀਂ ਹੈ ਰੋਜ਼ਾਨਾ ਹੀ ਅਜਿਹੇ ਅਨੇਕਾਂ ਮਾਮਲੇ ਸਾਹਮਣੇ ਆਉਂਦੇ ਹਨ,ਜਿੱਥੇ ਮਾਵਾਂ ਦੀਆਂ ਕੁੱਖਾਂ ਉੱਜੜ ਜਾਂਦੀਆਂ ਹਨ।

ਇਹ ਮਾਵਾਂ ਕੀਰਨੇ ਪਾ ਕੇ ਸਰਕਾਰ ਅੱਗੇ ਗੁਹਾਰ ਲਗਾਉਂਦੀਆਂ ਹਨ ਕਿ ਉਨ੍ਹਾਂ ਦੇ ਬੱਚਿਆਂ ਨੂੰ ਬਚਾ ਲਿਆ ਜਾਵੇ।ਪਰ ਸਰਕਾਰਾਂ ਦੇ ਕੰਨਾਂ ਉੱਤੇ ਜੂੰ ਨਹੀਂ ਰੇਂਗ ਰਹੀ ਦੋ ਹਜਾਰ ਸਤਾਰਾਂ ਦੀਆਂ ਵੋਟਾਂ ਦੀ ਗੱਲ ਕੀਤੀ ਜਾਵੇ ਤਾਂ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਦੇ ਨਾਲ ਵੱਡੇ ਵਾਅਦੇ ਕੀਤੇ ਸੀ ਕਿ ਉਹ ਪੰਜਾਬ ਦੇ ਵਿੱਚ ਨ ਸ਼ੇ ਨੂੰ ਖਤਮ ਕਰ ਦੇਣਗੇ। ਉਨ੍ਹਾਂ ਦਾ ਕਹਿਣਾ ਸੀ ਕਿ ਚਾਰ ਹਫ਼ਤਿਆਂ ਦੇ ਵਿੱਚ ਨ ਸ਼ੇ ਨੂੰ ਖਤਮ ਕਰ ਦਿੱਤਾ ਜਾਵੇਗਾ ਅਤੇ

ਵੱਡੇ ਪੱਧਰ ੳੁਤੇ ਨ ਸ਼ਾ ਤਸਕਰੀ ਕਰਨ ਵਾਲੇ ਨ ਸ਼ਾ ਤਸਕਰਾਂ ਨੂੰ ਜੇਲ੍ਹ ਦੀਆਂ ਸਲਾਖਾਂ ਪਿੱਛੇ ਸੁੱਟਿਆ ਜਾਵੇਗਾ ਅਤੇ ਉਨ੍ਹਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।ਪਰ ਇਹ ਸਭ ਕੁਝ ਸਿਰਫ਼ ਗੱਲਾਂ ਹੀ ਰਹਿ ਗਈਆਂ ਹੁਣ ਕੈਪਟਨ ਅਮਰਿੰਦਰ ਸਿੰਘ ਦਾ ਜਦੋਂ ਸਖ਼ਤ ਵਿਰੋਧ ਹੋਣ ਲੱਗਿਆ ਤਾਂ ਉਨ੍ਹਾਂ ਨੇ ਆਪਣੇ ਅਹੁਦੇ ਤੋਂ ਹੀ ਅਸਤੀਫ਼ਾ ਦੇ ਦਿੱਤਾ ਅਤੇ ਖਹਿੜਾ ਛੁਡਵਾ ਲਿਆ।

ਪਰ ਹੁਣ ਚਰਨਜੀਤ ਸਿੰਘ ਚੰਨੀ ਵੱਲੋਂ ਵੀ ਅਜੇ ਤਕ ਕੋਈ ਫ਼ੈਸਲਾ ਨਹੀਂ ਲਿਆ ਗਿਆ ਕਿ ਨਸ਼ੇ ਨੂੰ ਘੱਟ ਕੀਤਾ ਜਾ ਸਕੇ ਦੇਖਣਾ ਇਹ ਹੋਵੇਗਾ ਕਿ ਚਰਨਜੀਤ ਸਿੰਘ ਚੰਨੀ ਪੰਜਾਬ ਦੇ ਨੌਜਵਾਨਾਂ ਨੂੰ ਬਚਾਉਣ ਦੇ ਲਈ ਨਸ਼ਾ ਤਸਕਰਾਂ ਦੇ ਖਿਲਾਫ ਕੋਈ ਕਾਰਵਾਈ ਕਰਦੇ ਹਨ ਜਾਂ ਫਿਰ ਉਹ ਵੀ ਇਹ ਕਹਿ ਕੇ ਸਾੜ ਦੇਣਗੇ ਕਿ ਉਨ੍ਹਾਂ ਕੋਲ ਸਮਾਂ ਘੱਟ ਸੀ।

About admin2

Leave a Reply

Your email address will not be published. Required fields are marked *