Home / खबरे / ਨਰਿੰਦਰ ਮੋਦੀ ਨੇ ਲਿਆ ਵੱਡਾ ਫੈਸਲਾ, ਦੇਖੋ ਕਿਸ ਨੂੰ ਹੋਵੇਗਾ ਫਾਇਦਾ

ਨਰਿੰਦਰ ਮੋਦੀ ਨੇ ਲਿਆ ਵੱਡਾ ਫੈਸਲਾ, ਦੇਖੋ ਕਿਸ ਨੂੰ ਹੋਵੇਗਾ ਫਾਇਦਾ

ਸਾਡੇ ਦੇਸ਼ ਵਿੱਚ ਬੇਰੁਜ਼ਗਾਰੀ ਅਤੇ ਮਹਿੰਗਾਈ ਲਗਾਤਾਰ ਵਧਦੀ ਜਾ ਰਹੀ ਹੈ,ਜਿਸ ਕਾਰਨ ਗ਼ਰੀਬ ਲੋਕਾਂ ਨੂੰ ਕਾਫੀ ਜ਼ਿਆਦਾ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਦੇਖਿਆ ਜਾਵੇ ਤਾਂ ਦੇਸ਼ ਦੇ ਲੋਕ ਵੀ ਕਾਫੀ ਜ਼ਿਆਦਾ ਪ੍ਰੇਸ਼ਾਨ ਹਨ ਕੀ ਸਰਕਾਰਾਂ ਵੱਲੋਂ ਅਜਿਹੀਆਂ ਸਮੱਸਿਆਵਾਂ ਨੂੰ ਸੁਲਝਾਉਣ ਦੇ ਲਈ ਕੋਈ ਵੀ ਕੰਮ ਨਹੀਂ ਕੀਤਾ ਜਾ ਰਿਹਾ। ਦੇਖਿਆ ਜਾਵੇ ਤਾਂ ਸਾਰੀਆਂ ਹੀ ਸਿਆਸੀ ਪਾਰਟੀਆਂ ਵੱਲੋਂ ਆਪਸੀ ਮਸਲੇ

ਸੁਲਝਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਜਾਂ ਫਿਰ ਇੱਕ ਦੂਸਰੇ ਉੱਤੇ ਤੰਜ ਕੱਸੇ ਜਾਂਦੇ ਹਨ।ਬਹੁਤ ਘੱਟ ਫ਼ੈਸਲੇ ਅਜਿਹੀ ਹੁੰਦੇ ਹਨ ਜਿਨ੍ਹਾਂ ਨਾਲ ਲੋਕਾਂ ਨੂੰ ਫ਼ਾਇਦਾ ਹੁੰਦਾ ਹੈ।ਦੇਖਿਆ ਜਾਵੇ ਤਾਂ ਜ਼ਿਆਦਾਤਰ ਫ਼ੈਸਲੇ ਅਜਿਹੀ ਹੀ ਹੁੰਦੇ ਹਨ।ਜਿੱਥੇ ਲੋਕਾਂ ਨੂੰ ਭਿਖਾਰੀ ਸਮਝਿਆ ਜਾਂਦਾ ਹੈ ਅਤੇ ਚੀਜ਼ਾਂ ਮੁਫ਼ਤ ਕਰ ਦਿੱਤੀਆਂ ਜਾਂਦੀਆਂ ਹਨ।ਪਰ ਜੇਕਰ ਸਰਕਾਰ ਰੁਜ਼ਗਾਰ ਦੇ ਮੌਕੇ ਪੈਦਾ ਕਰੇ ਤਾਂ ਇਸ ਨਾਲ ਲੋਕਾਂ ਨੂੰ ਕਿਸੇ ਵੀ ਮੁਫ਼ਤ ਚੀਜ਼ ਮਿਲਣ

ਉੱਤੇ ਕੋਈ ਖ਼ੁਸ਼ੀ ਨਹੀਂ ਹੋਵੇਗੀ, ਬਲਕਿ ਉਨ੍ਹਾਂ ਨੂੰ ਮਾਣ ਹੋਏਗਾ ਕਿ ਉਹ ਇੰਨੀ ਜ਼ਿਆਦਾ ਕਮਾਈ ਕਰ ਰਹੇ ਹਨ ਕਿ ਉਹ ਹਰ ਚੀਜ਼ ਖ਼ਰੀਦ ਸਕਦੇ ਹਨ। ਜਾਣਕਾਰੀ ਮੁਤਾਬਕ ਹੁਣ ਨਰਿੰਦਰ ਮੋਦੀ ਨੇ ਯੂ ਪੀ ਦੇ ਲੋਕਾਂ ਦੇ ਲਈ ਨਵੇਂ ਫ਼ੈਸਲੇ ਲਏ ਹਨ। ਜਾਣਕਾਰੀ ਮੁਤਾਬਕ ਉਨ੍ਹਾਂ ਵੱਲੋਂ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਜਾਣਗੇ।ਇਸ ਤੋਂ ਇਲਾਵਾ ਯੂ ਪੀ ਦੇ ਵਿੱਚ ਹੋਰ ਵੀ ਕਈ ਸਹੂਲਤਾਂ ਦੇਣ ਦੀ ਗੱਲ ਕਹੀ ਜਾ ਰਹੀ ਹੈ।

ਦੱਸਿਆ ਜਾ ਰਿਹਾ ਹੈ ਕਿ ਏਥੇ ਕਰੀਬ ਪਚੱਤਰ ਸਕੀਮਾਂ ਲਾਂਚ ਕੀਤੀਆਂ ਜਾਣਗੀਆਂ ਤਾਂ ਜੋ ਲੋਕਾਂ ਦੀਆਂ ਵੱਖੋ ਵੱਖਰੀਆਂ ਸਮੱਸਿਆਵਾਂ ਨੂੰ ਹੱਲ ਕੀਤਾ ਜਾ ਸਕੇ। ਦੇਖਿਆ ਜਾਵੇ ਤਾਂ ਉੱਤਰ ਪ੍ਰਦੇਸ਼ ਦੇ ਲੋਕ ਕਾਫ਼ੀ ਜ਼ਿਆਦਾ ਪ੍ਰੇਸ਼ਾਨ ਹਨ। ਕਿਉਂਕਿ ਇੱਥੇ ਬਹੁਤ ਸਾਰੇ ਅਜਿਹੇ ਮਸਲੇ ਹਨ ਜਿੱਥੇ ਅਕਸਰ ਹੀ ਗੁੰ-ਡਾ-ਗ-ਰ-ਦੀ ਦਿਖਦੀ ਹੈ।ਇਸ ਸਟੇਟ ਦੇ ਵਿੱਚ ਲੜਕੀਆਂ ਵੀ ਸੁਰੱਖਿਅਤ ਨਹੀਂ ਹਨ।

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

About admin2

Leave a Reply

Your email address will not be published. Required fields are marked *