Breaking News
Home / खबरे / ਪਿੰਡਾਂ ਵਾਲਿਆਂ ਨੇ ਘੇਰੀ ਬੀਜੇਪੀ ਮਹਿਲਾ ਦੇਖੋ ਕਿਵੇਂ ਸਰੇਆਮ ਮੰਗਦੀ ਪੈਸੇ

ਪਿੰਡਾਂ ਵਾਲਿਆਂ ਨੇ ਘੇਰੀ ਬੀਜੇਪੀ ਮਹਿਲਾ ਦੇਖੋ ਕਿਵੇਂ ਸਰੇਆਮ ਮੰਗਦੀ ਪੈਸੇ

ਸੋਸ਼ਲ ਮੀਡੀਆ ਤੇ ਇਹ ਵੀਡੀਓ ਕਾਫੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਇਸ ਵੀਡੀਓ ਦੇ ਵਿਚ ਇਕ ਔਰਤ ਤੇ ਵੱਲੋਂ ਸ਼ਰ੍ਹੇਆਮ ਕਿਸਾਨਾਂ ਨੂੰ ਪਹਿਲਾਂ ਤਾਂ ਇਹੀ ਕਿਹਾ ਜਾ ਰਿਹਾ ਹੈ ਕਿ ਉਹ ਕਿਸਾਨ ਨਹੀਂ ਹਨ ਤੇ ਜਦੋਂ ਦੂਜੇ ਪਾਸੇ ਕਿਸਾਨਾਂ ਵੱਲੋਂ ਕਿਹਾ ਜਾਂਦਾ ਹੈ ਕਿ ਉਹ ਉਨ੍ਹਾਂ ਨੂੰ ਨਕਲੀ ਕਿਸਾਨ ਸਮਝਦੀ ਹੈ ਤਾਂ ਉਹ ਫਿਰ ਆਪਣੇ ਬਿਆਨਾਂ ਤੋਂ ਪਲਟ ਜਾਂਦੀ ਹੈ ਪਿੰਡ ਦੇ ਨੌਜਵਾਨਾਂ ਦੇ

ਨਾਲ ਨਾਲ ਬਜ਼ੁਰਗਾਂ ਦੇ ਵੱਲੋਂ ਇਕੱਠੇ ਹੋ ਕੇ ਜਿੱਥੇ ਉਸ ਨੂੰ ਭਾਜਪਾ ਦਾ ਸਾਥ ਨਾ ਦੇਣ ਦੇ ਲਈ ਕਿਹਾ ਜਾਂਦਾ ਹੈ ਤਾਂ ਉਸ ਤੋਂ ਉਲਟਾ ਇਸ ਅੌਰਤ ਦੇ ਵੱਲੋਂ ਉਨ੍ਹਾਂ ਤੋਂ ਇਹ ਕਹਿ ਕੇ ਗੱਲ ਟਾਲ ਦਿੱਤੀ ਜਾਂਦੀ ਹੈ ਕਿ ਉਹ ਜੇਕਰ ਉਸ ਨੂੰ ਵੀਹ ਹਜ਼ਾਰ ਰੁਪਏ ਦੇਣਗੇ ਤਾਂ ਉਹ ਭਾਜਪਾ ਪਾਰਟੀ ਛੱਡ ਦੇਵੇਗੀ ਤਾਂ ਕਿਸਾਨਾਂ ਦਾ ਕਹਿਣਾ ਸੀ ਕਿ ਭਾਜਪਾ ਪਾਰਟੀ ਫਿਰ ਆਪਣੇ

ਵਰਕਰਾਂ ਨੂੰ ਪੈਸੇ ਦਿੰਦੀ ਹੋਵੇਗੀ ਤਾਂ ਇਸ ਅੌਰਤ ਦੇ ਵੱਲੋਂ ਫੇਰ ਆਪਣੇ ਬਿਆਨਾਂ ਤੋਂ ਕਿਸ ਤਰ੍ਹਾਂ ਦੇ ਨਾਲ ਡਗਮਗਾਇਆ ਜਾਂਦਾ ਹੈ ਤੁਸੀਂ ਖ਼ੁਦ ਹੀ ਵੇਖ ਲਵੋ ਇਹ ਵੀਡੀਓ ਕਾਫੀ ਵਾਇਰਲ ਵੀ ਹੋ ਰਹੀ ਹੈ ਇਹ ਜਾਣਕਾਰੀ ਤੁਹਾਡੇ ਲਈ ਫਾਇਦੇਮੰਦ ਸਾਬਿਤ ਹੋਵੇ ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿਨ੍ਹਾਂ ਨੇ ਸਾਡੇ ਪੇਜ ਨੂੰ ਲਾਈਕ

ਨਹੀਂ ਕੀਤਾ ਉਹ ਸਾਡੇ ਪੇਜ ਨੂੰ ਲਾਈਕ ਕਰੋ ਜਿਨ੍ਹਾਂ ਵੀਰਾਂ ਭੈਣਾਂ ਨੇ ਸਾਡੇ ਪੇਜ ਨੂੰ ਲਾਈਕ ਕੀਤਾ ਹੋਇਆ ਹੈ ਉਨ੍ਹਾਂ ਦਾ ਅਸੀਂ ਤਹਿ ਦਿਲੋਂ ਸਵਾਗਤ ਕਰਦੇ ਹਾਂ ਸਾਡੀ ਹਰ ਵੇਲੇ ਇਹੀ ਕੋਸ਼ਿਸ਼ ਹੁੰਦੀ ਹੈ ਕਿ ਅਸੀਂ ਤੁਹਾਡੇ ਤੱਕ ਸੱਚੀਆਂ ਅਤੇ ਤਾਜ਼ਾ ਖ਼ਬਰਾਂ ਮੁਹੱਈਆ ਕਰਵਾ ਕੇ ਤੁਹਾਨੂੰ ਤੁਹਾਡੇ ਆਲੇ ਦੁਆਲੇ ਬਾਰੇ ਸਾਰੀ ਜਾਣਕਾਰੀ ਦੇ ਸਕੀਏ

ਦੇਖੋ ਵੀਡੀਓ ਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਸਾਡੇ ਪੇਜ ਤੇ ਇਸੇ ਹੀ ਤਰ੍ਹਾਂ ਦੇ ਹੋਰ ਆਰਟੀਕਲ ਦੇਖਣ ਦੇ ਲਈ ਜੇਕਰ ਤੁਸੀਂ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਜਲਦੀ ਤੋਂ ਜਲਦੀ ਸਾਡੇ ਪੇਜ ਨੂੰ ਲਾਈਕ ਕਰੋ ਤਾਂ ਜੋ ਆਉਣ ਵਾਲੀ ਕੋਈ ਵੀ ਅਪਡੇਟ ਤੁਹਾਡੇ ਕੋਲੋਂ ਮਿਸ ਨਾ ਹੋ ਜਾਵੇ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਤੇ ਖਰੇ ਉੱਤਰੀਏ ਤੇ ਤੁਹਾਨੂੰ ਤੁਹਾਡੇ ਪਸੰਦੀਦਾ

ਆਰਟੀਕਲ ਮੁਹੱਈਆ ਕਰਵਾ ਸਕੀਏ ਅਤੇ ਤੁਹਾਨੂੰ ਆਲੇ ਦੁਆਲੇ ਦੇ ਬਾਰੇ ਸਾਰੀ ਜਾਣਕਾਰੀ ਦੇ ਸਕੀਏ ਸਾਡੇ ਨਾਲ ਸਾਡੇ ਪੇਜ ਤੇ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜਿਨ੍ਹਾਂ ਵੀਰਾਂ ਭੈਣਾਂ ਨੇ ਸਾਡੀ ਪੇਜ ਨੂੰ ਲਾਈਕ ਕੀਤਾ ਹੋਇਆ ਹੈ ਉਨ੍ਹਾਂ ਦਾ ਅਸੀਂ ਸਾਡੇ ਪੇਸ਼ ਆਉਣ ਤੇ ਬਹੁਤ ਬਹੁਤ ਸਵਾਗਤ ਕਰਦੇ ਹਾਂਤੁਹਾਡੀ ਇਨ੍ਹਾਂ ਆਰਟੀਕਲਾਂ ਦੇ ਸੰਬੰਧ ਵਿਚ ਕੀ ਰਾਇ ਹੈ ਤੁਸੀਂ ਆਪਣੇ ਰਾਏ ਅਤੇ ਵਿਚਾਰਾਂ ਨੂੰ ਕੁਮੈਂਟ ਵਿੱਚ ਲਿਖ ਕੇ ਸਾਡੇ ਤਕ ਪਹੁੰਚਾ ਸਕਦੇ ਹੋ ਇਹ ਸਾਰੀਆਂ ਵੀਡੀਓਜ਼ ਯੂਟਿਊਬ ਚੈਨਲ ਤੋਂ ਲਈਆਂ ਗਈਆਂ ਹਨ ਇਸ ਦਾ ਸਾਡੇ ਪੇਜ ਨਾਲ ਕੋਈ ਸਬੰਧ ਨਹੀਂ ਹੈ

About admin2

Leave a Reply

Your email address will not be published. Required fields are marked *