Breaking News
Home / खबरे / ਦੇਖੋ ਮਾਵਾਂ ਦੀਆਂ ਲਾਡਲੀਆਂ ਕਰ ਰਹੀਆਂ ਨੇ ਪੁੱਠੇ ਕੰਮ

ਦੇਖੋ ਮਾਵਾਂ ਦੀਆਂ ਲਾਡਲੀਆਂ ਕਰ ਰਹੀਆਂ ਨੇ ਪੁੱਠੇ ਕੰਮ

ਅੱਜਕੱਲ੍ਹ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ ਜੋ ਸਾਰਿਆਂ ਨੂੰ ਹੈਰਾਨ ਕਰ ਦਿੰਦੇ ਹਨ।ਕਈ ਵੀਡੀਓਜ਼ ਸਾਹਮਣੇ ਆਉਂਦੀਆਂ ਹਨ ਜਿਨ੍ਹਾਂ ਨੂੰ ਦੇਖਣ ਤੋਂ ਬਾਅਦ ਲੋਕ ਸੋਚਣ ਲਈ ਮਜਬੂਰ ਹੋ ਜਾਂਦੇ ਹਨ ਕਿ ਅੱਜਕੱਲ੍ਹ ਦੇ ਲੋਕਾਂ ਦੀ ਮਾਨਸਿਕ ਹਾਲਤ ਖ਼ਰਾਬ ਹੁੰਦੀ ਜਾ ਰਹੀ ਹੈ।ਜਿਸ ਕਾਰਨ ਲੋਕ ਹਰ ਛੋਟੀ ਮੋਟੀ ਗੱਲ ਉੱਤੇ ਝਗੜਾ ਕਰਦੇ ਹਨ। ਨੌਜਵਾਨ ਲਡ਼ਕੇ ਲਡ਼ਕੀਆਂ ਦੀ ਗੱਲ ਕੀਤੀ ਜਾਵੇ ਤਾਂ

ਉਨ੍ਹਾਂ ਵੱਲੋਂ ਵੀ ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ,ਜਿਸ ਕਾਰਨ ਉਨ੍ਹਾਂ ਦੀ ਇੱਜ਼ਤ ਖ਼ਰਾਬ ਹੁੰਦੀ ਹੈ ਅਤੇ ਨਾਲ ਹੀ ਪਰਿਵਾਰਕ ਮੈਬਰਾਂ ਨੂੰ ਵੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ।ਇਸੇ ਤਰ੍ਹਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ ਜਿਸ ਵਿਚ ਕੁਝ ਲੜਕੀਆਂ ਇੱਕ ਦੂਸਰੇ ਨਾਲ ਬੜੀ ਬੁਰੀ ਤਰੀਕੇ ਨਾਲ ਲੜਦੀਆਂ ਹੋਈਆਂ ਦਿਖਾਈ ਦੇ ਰਹੀਆਂ ਹਨ।

ਵੀਡਿਓ ਦੇ ਵਿੱਚ ਵੇਖਿਆ ਜਾ ਸਕਦਾ ਹੈ ਕਿ ਇਹ ਸਕੂਲੀ ਲੜਕੀਆਂ ਹਨ।ਜਿਨ੍ਹਾਂ ਨੇ ਵਰਦੀਆਂ ਪਾਈਆਂ ਹੋਈਆਂ ਹਨ ਇਨ੍ਹਾਂ ਦੀ ਉਮਰ ਵੀ ਘੱਟ ਹੈ।ਪਰ ਬੜੀ ਬੇਰਹਿਮੀ ਦੇ ਨਾਲ ਇੱਕ ਦੂਸਰੇ ਨੂੰ ਕੁੱਟਦੀਆਂ ਹੋੲੀਅਾਂ ਦਿਖਾਈ ਦੇ ਰਹੀਆਂ ਹਨ।ਇਨ੍ਹਾਂ ਨੇ ਆਪਣੇ ਹੱਥ ਵਿੱਚ ਸੋਟੀ ਚੱਕ ਰੱਖੀਆਂ ਹਨ ਅਤੇ ਇਕ ਲੜਕੀ ਨੂੰ ਬੁਰੀ ਤਰ੍ਹਾਂ ਨਾਲ ਕੁੱਟਿਆ ਜਾ ਰਿਹਾ ਹੈ ਅਤੇ ਇੱਕ ਦੂਸਰੇ ਦੇ ਵਾਲ ਪੁੱਟਦੀਆਂ ਹੋਈਆਂ ਵੀ ਦਿਖਾਈ ਦਿੱਤੀਆਂ

ਅਤੇ ਇਕ ਦੂਸਰੇ ਨੂੰ ਘਸੀਟ ਰਹੀਅਾਂ ਹਨ।ਇਹ ਵੀਡੀਓ ਕਿੱਥੋਂ ਦੀ ਹੈ ਅਜੇ ਤਕ ਇਸ ਦੀ ਪੁਸ਼ਟੀ ਨਹੀਂ ਹੋਈ।ਇਸ ਤੋਂ ਇਲਾਵਾ ਇਹ ਵੀ ਨਹੀਂ ਪਤਾ ਚੱਲ ਸਕਿਆ ਕਿ ਇਨ੍ਹਾਂ ਲੜਕੀਆਂ ਦੇ ਵਿਚਕਾਰ ਅਜਿਹਾ ਕੀ ਹੋਇਆ ਸੀ। ਜਿਸ ਕਾਰਨ ਇਨ੍ਹਾਂ ਨੂੰ ਅਜਿਹਾ ਕੰਮ ਕਰਨਾ ਪੈ ਗਿਆ।ਇਸ ਵੀਡੀਓ ਨੂੰ ਬਹੁਤ ਸਾਰੇ ਲੋਕਾਂ ਵੱਲੋਂ ਵੇਖਿਆ ਜਾ ਚੁੱਕਿਆ ਹੈ ਜੋ ਵੱਖੋ ਵੱਖਰੇ ਕੁਮੈਂਟ ਕਰ ਰਹੇ ਹਨ।

ਜ਼ਿਆਦਾਤਰ ਲੋਕਾਂ ਵੱਲੋਂ ਇਸ ਘਟਨਾ ਦੀ ਨਿੰਦਿਆ ਕੀਤੀ ਜਾ ਰਹੀ ਹੈ ਅਤੇ ਲੜਕੀਆਂ ਵੱਲੋਂ ਜੋ ਕੰਮ ਕੀਤਾ ਗਿਆ ਹੈ।ਉਸ ਨੂੰ ਬਿਲਕੁਲ ਗ਼ਲਤ ਦੱਸਿਆ ਜਾ ਰਿਹਾ ਹੈ ਅਤੇ ਇਨ੍ਹਾਂ ਦੀ ਮਾਨਸਿਕਤਾ ਬਾਰੇ ਵੀ ਗੱਲਬਾਤ ਕੀਤੀ ਜਾ ਰਹੀ ਹੈ।ਕੁਝ ਲੋਕਾਂ ਦਾ ਕਹਿਣਾ ਹੈ ਕਿ ਇਹ ਜ਼ਰੂਰ ਪ੍ਰੇਮ ਸੰਬੰਧਾਂ ਦਾ ਹੀ ਮਾਮਲਾ ਹੋਵੇਗਾ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।

About admin2

Leave a Reply

Your email address will not be published. Required fields are marked *