Breaking News
Home / खबरे / ਪੰਜਾਬ ਸਰਕਾਰ ਵੱਲੋਂ ਆਈ ਇਹ ਵੱਡੀ ਖ਼ਬਰ ਹੁਣ 10 ਅਪਰੈਲ ਤੱਕ ਹੋ ਗਿਆ ਇਹ ਵੱਡਾ ਐਲਾਨ

ਪੰਜਾਬ ਸਰਕਾਰ ਵੱਲੋਂ ਆਈ ਇਹ ਵੱਡੀ ਖ਼ਬਰ ਹੁਣ 10 ਅਪਰੈਲ ਤੱਕ ਹੋ ਗਿਆ ਇਹ ਵੱਡਾ ਐਲਾਨ

ਪੰਜਾਬ ਉਨ੍ਹਾਂ ਪੰਜ ਰਾਜਾਂ ਵਿੱਚ ਸ਼ਾਮਲ ਹੈ ਜਿੱਥੇ ਕੋਰੂਨਾ ਦੇ ਪਾਜ਼ੀਟਿਵ ਮਰੀਜ਼ ਸਭ ਤੋਂ ਜ਼ਿਆਦਾ ਮਿਲ ਰਹੇ ਹਨ ਇਹੋ ਕਾਰਨ ਹੈ ਕਿ ਕੋਰੋਨਾ ਦੇ ਲਗਾਤਾਰ ਵਧਦੇ ਮਾਮਲਿਅਾਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਕਣਕ ਦੀ ਖਰੀਦ ਦੱਸ ਅਪ੍ਰੈਲ ਤੋਂ ਸ਼ੁਰੂ ਕਰ ਦਿੱਤੀ ਹੈ ਪਹਿਲਾਂ ਸਰਕਾਰ ਕਣਕ ਦੀ ਖ਼ਰੀਦ ਲਈ ਕਰੋਨਾ ਅਨੁਸਾਰ ਪ੍ਰੋਟੋਕੋਲ ਜਾਰੀ ਕਰੇਗੀ ਤੇ ਫਿਰ ਹੀ ਕਿਸਾਨ ਤੋਂ ਕਣਕ ਦੀ ਖ਼ਰੀਦ ਕੀਤੀ ਜਾਵੇਗੀ ਆਮ ਤੌਰ ਤੇ ਇੱਕ ਅਪ੍ਰੈਲ ਤੋਂ ਕਣਕ ਦੀ ਖਰੀਦ ਸ਼ੁਰੂ ਕਰ ਦਿੱਤੀ ਜਾਵੇਗੀ ਅਤੇ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਕੋਰੋਨਾ ਦੇ ਲਗਾਤਾਰ ਵਧਦੇ ਮਾਮਲਿਅਾਂ ਨੂੰ ਦੇਖਦੇ ਹੋਏ

ਇਹ ਹੁਕਮ ਜਾਰੀ ਕੀਤੇ ਗਏ ਹਨ ਕਿ 10 ਅਪ੍ਰੈਲ ਤੋਂ ਕਿਉਂ ਕੀ ਕੋਰੋਨਾ ਦੇ ਕੇਸ ਜੋ ਲਗਾਤਾਰ ਵਧ ਰਹੇ ਹਨ ਜਿਸ ਕਰਕੇ ਮੁੱਖ ਮੰਤਰੀ ਅਤੇ ਦਿਸ਼ਾ ਨਿਰਦੇਸ਼ ਪੰਜਾਬ ਮੁੱਖ ਮੰਤਰੀ ਹੋਰਾਂ ਦੇ ਵੱਲੋਂ ਜਾਰੀ ਕੀਤੇ ਗਏ ਹਨ ਉਨ੍ਹਾਂ ਨੇ ਵਿੱਦਿਅਕ ਅਦਾਰੇ ਇਕੱਤੀ ਮਾਰਚ ਤਕ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ ਸਿਨੇਮਾ ਹਾਲ ਦੀ ਸਮਰੱਥਾ ਪੰਜਾਹ ਫ਼ੀਸਦੀ ਕਰ ਦਿੱਤੀ ਗਈ ਹੈ ਜਿਸ ਦੌਰਾਨ ਜ਼ਿਲ੍ਹਿਆਂ ਦੇ ਵਿੱਚ ਰਾਤ ਦਾ ਕਰਫ਼ਿਊ ਜ਼ਿਆਦਾ ਰਹੇਗਾ

ਸਾਡੇ ਪੇਜ ਤੋਂ ਹਰ ਰੋਜ਼ ਦੀ ਤਾਜ਼ਾ ਅਪਡੇਟ ਲੈਣ ਲਈ ਸਾਡਾ ਪੇਜ ਲਾਈਕ ਕਰੋ ।ਅਸੀਂ ਕੋਸ਼ਿਸ਼ ਕਰਦੇ ਹਾਂ ਕਿ ਅਸੀਂ ਹਰ ਟਾਇਮ ਦੀ ਤਾਜ਼ਾ ਅਪਡੇਟ ਤੁਹਾਡੇ ਤੱਕ ਪਹੁੰਚਾ ਸਕੀਏ ।ਜੇਕਰ ਤੁਹਾਨੂੰ ਇਹ ਆਰਟੀਕਲ ਵਧੀਆ ਲੱਗਿਆ ਤਾਂ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਸਰੂਰ ਸ਼ੇਅਰ ਕਰੋ ਜੀ ।ਉਮੀਦ ਹੈ ਕਿ ਤੁਸੀਂ ਸਾਡੀਆਂ ਸਾਰੀਆਂ ਪੋਸਟਾਂ ਪਸੰਦ ਕਰੋਗੇ। ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀਰਾਈਟ ਨਹੀਂ ਹੈ। ਉਮੀਦ ਕਰਦੇ ਹਾਂ ਕਿ ਤੁਸੀਂ ਹਮੇਸ਼ਾਂ ਸਾਡੇ ਨਾਲ ਇਸੇ ਤਰ੍ਹਾਂ ਹੀ ਜੁੜੇ ਰਹੋ

About admint

Leave a Reply

Your email address will not be published. Required fields are marked *