Breaking News
Home / खबरे / ਦੇਖੋ ਕਿਵੇਂ ਇਕ ਮਾਂ ਨੇ ਹੀ ਆਪਣੀ ਧੀ ਦਾ ਘਰ ਉਜਾੜ ਦਿੱਤਾ

ਦੇਖੋ ਕਿਵੇਂ ਇਕ ਮਾਂ ਨੇ ਹੀ ਆਪਣੀ ਧੀ ਦਾ ਘਰ ਉਜਾੜ ਦਿੱਤਾ

ਅੱਜਕੱਲ੍ਹ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜਦੋਂ ਕੁਝ ਲੋਕ ਆਪਣੀ ਜ਼ਿੰਦਗੀ ਦੇ ਵਿੱਚ ਗ਼ਲਤ ਫ਼ੈਸਲੇ ਲੈਂਦੇ ਹਨ ਅਤੇ ਇਨ੍ਹਾਂ ਦਾ ਗਲਤ ਨਤੀਜਾ ਵੀ ਨਿਕਲਦਾ ਹੈ। ਦੇਖਿਆ ਜਾਵੇ ਤਾਂ ਅੱਜਕੱਲ੍ਹ ਦੇ ਜ਼ਮਾਨੇ ਵਿੱਚ ਬਹੁਤ ਸਾਰੇ ਲੋਕ ਵਿਦੇਸ਼ ਜਾਣ ਦੇ ਚਾਹਵਾਨ ਹਨ,ਜਿਸ ਕਾਰਨ ਕੁਝ ਨੌਜਵਾਨ ਆਈਲੈੱਟਸ ਪਾਸ ਲੜਕੀਆਂ ਦੇ ਨਾਲ ਵਿਆਹ ਕਰਵਾਉਂਦੇ ਹਨ ਅਤੇ ਪੈਸਾ ਲਗਾ ਕੇ ਉਨ੍ਹਾਂ ਨੂੰ ਬਾਹਰ ਭੇਜਦੇ ਹਨ।ਇੱਥੇ ਕੁਝ ਲੋਕ ਸਫਲਤਾਪੂਰਵਕ ਆਪਣੀ ਜ਼ਿੰਦਗੀ ਵਿਦੇਸ਼ ਦੇ ਵਿਚ ਜਾ ਕੇ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਲ ਬਿਤਾਉਂਦੇ ਹਨ।

ਪਰ ਉੱਥੇ ਹੀ ਕਈ ਮਾਮਲਿਆਂ ਦੇ ਵਿੱਚ ਧੋ-ਖਾ-ਧ-ੜੀ ਵੀ ਹੋ ਜਾਂਦੀ ਹੈ ਅਤੇ ਕੁਝ ਲੋਕ ਗਲਤ ਕਦਮ ਚੁੱਕ ਬੈਠਦੇ ਹਨ ਜਾਂ ਫਿਰ ਜਾਣ ਬੁੱਝ ਕੇ ਕ-ਤ-ਲ ਕਰ ਦਿੱਤੇ ਜਾਂਦੇ ਹਨ।ਇਸੇ ਤਰ੍ਹਾਂ ਦਾ ਇਕ ਮਾਮਲਾ ਸਾਹਮਣੇ ਆਇਆ ਸੀ ਜਦੋਂ ਇੱਕ ਲੜਕੇ ਦੀ ਮੌਤ ਤੋਂ ਬਾਅਦ ਉਸ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਸੀ ਕਿ ਇਸ ਲੜਕੇ ਦੇ ਸਹੁਰੇ ਪਰਿਵਾਰ ਵਾਲਿਆਂ ਨੇ ਉਸ ਨੂੰ ਜਾਨੋਂ ਮਾਰਿਆ ਹੈ। ਦੱਸ ਦੇਈਏ ਕਿ ਲਵਪ੍ਰੀਤ ਨਾਮ ਦੇ ਇਸ ਲੜਕੇ ਦਾ ਵਿਆਹ ਲੁਧਿਆਣਾ ਦੀ ਰਹਿਣ ਵਾਲੀ ਇਕ ਲੜਕੀ ਦੇ ਨਾਲ ਹੋਇਆ ਸੀ।

ਇਸ ਲੜਕੀ ਨੇ ਆਈਲੈੱਟਸ ਪਾਸ ਕੀਤੀ ਹੋਈ ਸੀ ਅਤੇ ਇਸ ਨੇ ਵਿਦੇਸ਼ ਜਾਣਾ ਸੀ।ਲੜਕੇ ਦੇ ਪਰਿਵਾਰਕ ਮੈਂਬਰਾਂ ਨੇ ਲੜਕੀ ਨੂੰ ਕੁਝ ਸੋਨਾ ਵੀ ਪਾਇਆ ਸੀ ਅਤੇ ਇਹ ਇੱਛਾ ਰੱਖੀ ਸੀ ਕਿ ਜਦੋਂ ਵਿਆਹ ਹੋ ਜਾਵੇਗਾ ਉਸ ਤੋਂ ਬਾਅਦ ਇਸ ਸੋਨੇ ਨੂੰ ਵੇਚ ਕੇ ਲੜਕੀ ਦੀ ਫੀਸ ਭਰ ਦਿੱਤੀ ਜਾਵੇਗੀ।ਪਰ ਲੜਕੀ ਨੇ ਇਹ ਸੋਨਾ ਆਪਣੇ ਪੇਕੇ ਪਰਿਵਾਰ ਵਾਲਿਆਂ ਨੂੰ ਫੜਾ ਦਿੱਤਾ।ਉਸ ਤੋਂ ਬਾਅਦ ਅਜਿਹੀ ਗੱਲਬਾਤ ਹੋਈ ਕਿ ਲੜਕਾ ਅਤੇ ਉਸ ਦੀ ਪਤਨੀ ਲੁਧਿਆਣੇ

ਲਡ਼ਕੀ ਦੇ ਪਰਿਵਾਰਕ ਮੈਂਬਰਾਂ ਦੇ ਕੋਲ ਰਹਿਣ ਲੱਗੇ ਜਦੋਂ ਲੜਕੇ ਨੇ ਸੋਨੇ ਦੀ ਮੰਗ ਕੀਤੀ ਤਾਂ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਜਾਨੋਂ ਮਾਰ ਦਿੱਤਾ। ਜਿਸ ਕਾਰਨ ਇਹ ਮਾਮਲਾ ਕਾਫੀ ਲੰਬੇ ਸਮੇਂ ਤੋਂ ਉਲਝਿਆ ਹੋਇਆ ਹੈ।ਵਕੀਲ ਸੁਨੀਲ ਮੱਲ੍ਹਣ ਵੱਲੋਂ ਇਸ ਮਾਮਲੇ ਨੂੰ ਸੁਲਝਾੳੁਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਉਨ੍ਹਾਂ ਵੱਲੋਂ ਵੱਖੋ ਵੱਖਰੇ ਤਰਕ ਪੇਸ਼ ਕੀਤੇ ਜਾ ਰਹੇ ਹਨ ਜਿਸਦੇ ਆਧਾਰ ਤੇ ਉਹ ਕਹਿ ਰਹੇ ਹਨ ਕਿ ਲੜਕੀ ਦੇ ਪਰਿਵਾਰਕ ਮੈਂਬਰ ਦੋਸ਼ੀ ਹਨ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

About admin2

Leave a Reply

Your email address will not be published. Required fields are marked *