Breaking News
Home / खबरे / ਲਖੀਮਪੁਰ ਵਿੱਚ ਪਹੁੰਚੇ ਨਵਜੋਤ ਸਿੰਘ ਸਿੱਧੂ ਨੇ ਲਿਆ ਇਹ ਫੈਸਲਾ, ਹੋਏ ਸਾਰੇ ਹੈਰਾਨ

ਲਖੀਮਪੁਰ ਵਿੱਚ ਪਹੁੰਚੇ ਨਵਜੋਤ ਸਿੰਘ ਸਿੱਧੂ ਨੇ ਲਿਆ ਇਹ ਫੈਸਲਾ, ਹੋਏ ਸਾਰੇ ਹੈਰਾਨ

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨੀਂ ਉੱਤਰ ਪ੍ਰਦੇਸ਼ ਦੇ ਲਖੀਮਪੁਰ ਦੇ ਵਿੱਚ ਇੱਕ ਮੰਦਭਾਗੀ ਘਟਨਾ ਵਾਪਰੀ ਹੈ ਜਿਸ ਨੇ ਸਾਰਿਆਂ ਦੇ ਦਿਲ ਨੂੰ ਦਹਿਲਾ ਕੇ ਰੱਖ ਦਿੱਤਾ ਹੈ। ਦੱਸ ਦਈਏ ਕਿ ਇੱਥੇ ਭਾਜਪਾ ਆਗੂਆਂ ਦਾ ਸਮਾਗਮ ਚੱਲ ਰਿਹਾ ਸੀ ਉਸ ਤੋਂ ਬਾਅਦ ਕਿਸਾਨ ਵਿਰੋਧ ਕਰਨ ਦੇ ਲਈ ਇੱਥੇ ਪਹੁੰਚਦੇ ਹਨ। ਵਿਰੋਧ ਕਰਨ ਤੋਂ ਬਾਅਦ ਜਦੋਂ ਉਹ ਵਾਪਸ ਮੁੜਦੇ ਹਨ ਤਾਂ ਉਸ ਸਮੇਂ ਭਾਜਪਾ ਨੇਤਾ ਦੇ ਪੁੱਤਰ ਵੱਲੋਂ ਉਨ੍ਹਾਂ ਉੱਤੇ ਗੱਡੀ ਚੜ੍ਹਾ ਦਿੱਤੀ ਜਾਂਦੀ ਹੈ ਅਤੇ ਕੁਚਲ ਕੇ ਉਨ੍ਹਾਂ ਨੂੰ ਮਾਰ ਦਿੱਤਾ ਜਾਂਦਾ ਹੈ।ਇਸ ਘਟਨਾ ਨੇ ਸਾਰਿਆਂ ਨੂੰ ਹੀ ਝੰਜੋੜ ਕੇ ਰੱਖ ਦਿੱਤਾ ਹੈ

ਜੋ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀਆਂ ਹਨ।ਉਨ੍ਹਾਂ ਨੂੰ ਵੇਖ ਕੇ ਕਿਸੇ ਦੀਆਂ ਅੱਖਾਂ ਵਿਚੋਂ ਹੰਝੂ ਆ ਸਕਦੇ ਹਨ। ਇਸ ਮਾਮਲੇ ਸਬੰਧੀ ਕਿਸਾਨਾਂ ਦੇ ਮਨ ਵਿਚ ਗੁੱਸਾ ਹੈ ਅਤੇ ਉਹ ਭਾਵੁਕ ਵੀ ਹਨ ਕਿਉਂਕਿ ਲੰਬੇ ਸਮੇਂ ਤੋਂ ਕੇਂਦਰ ਸਰਕਾਰ ਦੀਆਂ ਮਿੰਨਤਾਂ ਕਰ ਰਹੇ ਹਨ।ਇਸ ਤੋਂ ਇਲਾਵਾ ਦਿੱਲੀ ਦੀਅਾਂ ਸਰਹੱਦਾਂ ਉੱਤੇ ਬੈਠ ਕੇ ਇਨ੍ਹਾਂ ਨੇ ਬਹੁਤ ਸਾਰੀਆਂ ਸਮੱਸਿਆਵਾਂ ਦਾ ਵੀ ਸਾਹਮਣਾ ਕੀਤਾ ਹੈ। ਪਰ ਫਿਰ ਵੀ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਦੀ ਮੰਗ ਨੂੰ ਪੂਰਾ ਨਹੀਂ ਕੀਤਾ

ਜਾ ਰਿਹਾ।ਇਸ ਮਾਮਲੇ ਸਬੰਧੀ ਸਿਆਸੀ ਪਾਰਟੀਆਂ ਵੱਲੋਂ ਵੀ ਸਿਆਸਤ ਕੀਤੀ ਜਾ ਰਹੀ ਹੈ।ਨਵਜੋਤ ਸਿੰਘ ਸਿੱਧੂ ਜੋ ਕਿ ਅਕਸਰ ਹੀ ਆਪਣੇ ਵਿਵਾਦਤ ਬਿਆਨਾਂ ਕਾਰਨ ਸੁਰਖੀਆਂ ਵਿੱਚ ਰਹਿੰਦੇ ਹਨ।ਉਨ੍ਹਾਂ ਨੇ ਲਖੀਮਪੁਰ ਦੇ ਵਿਚ ਪਹੁੰਚ ਕੇ ਪੀੜਤ ਪਰਿਵਾਰਾਂ ਦੇ ਨਾਲ ਕੀਤੀ ਅਤੇ ਉਨ੍ਹਾਂ ਨੂੰ ਹਮਦਰਦੀ ਜਤਾਈ ਹੈ।ਇਸ ਤੋਂ ਇਲਾਵਾ ਉਨ੍ਹਾਂ ਨੇ ਇੱਥੇ ਇੱਕ ਵੱਡਾ ਫ਼ੈਸਲਾ ਲਿਆ ਹੈ ਕਿ ਜਦੋਂ ਤਕ ਦੋਸ਼ੀਆਂ ਨੂੰ ਸਜ਼ਾ ਨਹੀਂ ਮਿਲੇਗੀ।ਉਸ ਸਮੇਂ ਤਕ ਉਹ ਮੌੜ ਰਹਿਣਗੇ ਇਸ ਤੋਂ ਇਲਾਵਾ

ਭੁੱਖ ਹੜਤਾਲ ਤੇ ਰਹਿਣਗੇ ਕੁਝ ਤਸਵੀਰਾਂ ਸਾਹਮਣੇ ਆ ਰਹੀਆਂ ਹਨ।ਜਿਸ ਵਿੱਚ ਵੇਖਿਆ ਜਾ ਸਕਦਾ ਹੈ ਕਿ ਨਵਜੋਤ ਸਿੰਘ ਸਿੱਧੂ ਪਲੰਘ ਤੇ ਬੈਠੇ ਹਨ ਅਤੇ ਉਨ੍ਹਾਂ ਨੇ ਆਪਣੀਆਂ ਅੱਖਾਂ ਅਤੇ ਮੂੰਹ ਬੰਦ ਕਰ ਰੱਖਿਆ ਹੈ। ਇਸ ਸਭ ਨੂੰ ਵੇਖ ਕੇ ਲੋਕਾਂ ਵੱਲੋਂ ਵੱਖੋ ਵੱਖਰੇ ਵਿਚਾਰ ਸਾਂਝੇ ਕੀਤੇ ਜਾ ਰਹੇ ਹਨ। ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

About admin2

Leave a Reply

Your email address will not be published. Required fields are marked *