Breaking News
Home / खबरे / ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਕੀਤੀ ਜਾ ਰਹੀ ਸੀ ਰੈਲੀ, ਅਚਾਨਕ ਹੋ ਗਿਆ ਮਾੜਾ ਕੰਮ

ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਕੀਤੀ ਜਾ ਰਹੀ ਸੀ ਰੈਲੀ, ਅਚਾਨਕ ਹੋ ਗਿਆ ਮਾੜਾ ਕੰਮ

ਅਕਸਰ ਹੀ ਸੜਕਾਂ ਉੱਤੇ ਬਹੁਤ ਸਾਰੇ ਸੜਕ ਹਾਦਸੇ ਹੁੰਦੇ ਹਨ ਜਿਸ ਕਾਰਨ ਲੋਕ ਆਪਣੀ ਜਾਨ ਗਵਾ ਬੈਠਦੇ ਹਨ, ਕਿਉਂਕਿ ਅੱਜਕੱਲ੍ਹ ਦੇ ਸਮੇਂ ਵਿੱਚ ਲੋਕ ਸੜਕ ਨਿਯਮਾਂ ਦੀ ਉਲੰਘਣਾ ਕਰਦੇ ਹਨ।ਇਸ ਤੋਂ ਇਲਾਵਾ ਤੇਜ਼ ਸਪੀਡ ਦੇ ਨਾਲ ਗੱਡੀਆਂ ਚਲਾਉਂਦੇ ਹਨ ਜਿਸ ਕਾਰਨ ਉਨ੍ਹਾਂ ਨੂੰ ਆਪਣੀ ਇਸ ਗਲਤੀ ਦਾ ਖਮਿਆਜ਼ਾ ਵੀ ਭੁਗਤਣਾ ਪੈ ਜਾਂਦਾ ਹੈ।ਉਹ ਜ਼ਿੰਦਗੀ ਭਰ ਲਈ ਅਪਾਹਿਜ ਵੀ ਹੋ ਸਕਦੇ ਹਨ ਜਾਂ ਫਿਰ ਉਨ੍ਹਾਂ ਦੀ ਜਾਨ ਵੀ ਜਾ ਸਕਦੀ ਹੈ ਕਈ ਮਾਮਲੇ ਅਜਿਹੇ ਵੀ ਹੁੰਦੇ ਹਨ। ਜਿੱਥੇ ਕਿਸੇ ਬੇਕਸੂਰ ਵਿਅਕਤੀ ਦੀ ਜਾਨ ਚਲੀ ਜਾਂਦੀ ਹੈ

ਜਾਂ ਕਿਸੇ ਬੇਕਸੂਰ ਵਿਅਕਤੀ ਨੂੰ ਸਜ਼ਾ ਮਿਲ ਜਾਂਦੀ ਹੈ। ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਿਹਾ ਹੈ,ਜਿਸ ਵਿੱਚ ਇਕ ਰੈਲੀ ਕੱਢੀ ਜਾ ਰਹੀ ਹੈ। ਇਸ ਰੈਲੀ ਦੇ ਵਿੱਚ ਬਹੁਤ ਸਾਰੇ ਮੋਟਰਸਾਈਕਲ ਸਵਾਰ ਵਿਅਕਤੀ ਮੌਜੂਦ ਹਨ ਸੜਕ ਦੇ ਇਕ ਸਾਈਡ ਤੇ ਇਹ ਸਾਰੇ ਮੋਟਰਸਾਈਕਲ ਜਾ ਰਹੇ ਹਨ।ਪਰ ਇਸੇ ਦੌਰਾਨ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਗਲਤੀ ਕੀਤੀ ਜਾਂਦੀ ਹੈ ਕਿ ਉਹ ਮੋਟਰਸਾਈਕਲ ਦੇ ਝੁੰਡ ਦੇ ਵਿੱਚੋਂ ਬਾਹਰ ਹੋ ਜਾਂਦੇ ਹਨ ਅਤੇ ਸੜਕ ਦੇ ਦੂਸਰੇ ਕਿਨਾਰੇ ਜਾਣ ਦੀ ਕੋਸ਼ਿਸ਼ ਕਰਦੇ ਹਨ।ਇਸੇ ਦੌਰਾਨ ਪਿੱਛੋਂ ਇਕ ਟਰੱਕ ਆ ਰਿਹਾ ਸੀ ਅਤੇ ਇਸ ਟਰੱਕ ਦੇ ਨਾਲ ਇਨ੍ਹਾਂ ਦੀ ਟੱਕਰ ਹੋ ਜਾਂਦੀ ਹੈ।

ਟਰੱਕ ਇਨ੍ਹਾਂ ਨੂੰ ਟੱਕਰ ਮਾਰਦਾ ਹੋਇਆ ਅੱਗੇ ਚਲਾ ਜਾਂਦਾ ਹੈ।ਉਸ ਤੋਂ ਬਾਅਦ ਮੋਟਰਸਾਈਕਲ ਵਾਲਿਆਂ ਦਾ ਇਹ ਝੁੰਡ ਇੱਕ ਥਾਂ ਤੇ ਹੀ ਰੁਕ ਜਾਂਦਾ ਹੈ।ਇਸ ਵੀਡੀਓ ਨੂੰ ਬਹੁਤ ਸਾਰੇ ਲੋਕਾਂ ਵੱਲੋਂ ਵੇਖਿਆ ਜਾ ਚੁੱਕਿਆ ਹੈ ਜੋ ਵੱਖੋ ਵੱਖਰੇ ਕੁਮੈਂਟ ਕਰ ਰਹੇ ਹਨ।ਇੱਥੇ ਜ਼ਿਆਦਾਤਰ ਲੋਕਾਂ ਦਾ ਕਹਿਣਾ ਹੈ ਕਿ ਟਰੱਕ ਡਰਾਈਵਰ ਦੀ ਕੋਈ ਵੀ ਗ਼ਲਤੀ ਨਹੀਂ ਸੀ ਸਾਰੀ ਗਲਤੀ ਇਸ ਮੋਟਰਸਾਈਕਲ ਸਵਾਰ ਵਿਅਕਤੀ ਦੀ ਹੀ ਸੀ ਜਿਸ ਨੇ ਬਿਨਾਂ ਆਸਾ ਪਾਸਾ ਦੇਖ ਕੇ ਆਪਣੇ ਮੋਟਰਸਾਈਕਲ ਨੂੰ ਸਾਈਡ ਤੇ ਕਰਨ ਦੀ ਕੋਸ਼ਿਸ਼ ਕੀਤੀ ਜਾਂ ਫਿਰ ਇਸ ਨੇ ਜੋਸ਼ ਵਿੱਚ ਆ ਕੇ ਅਜਿਹਾ ਕੀਤਾ ਹੋਵੇਗਾ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

About admin2

Leave a Reply

Your email address will not be published. Required fields are marked *