Breaking News
Home / खबरे / ਸੜਕ ਤੇ ਜਾਂਦੇ ਮੋਟਰਸਾਈਕਲ ਸਵਾਰ ਵਿਅਕਤੀ ਨੇ ਕੀਤੀ ਵੱਡੀ ਗ਼ਲਤੀ, ਭੁਗਤਨਾ ਪਿਆ ਖਮਿਆਜ਼ਾ

ਸੜਕ ਤੇ ਜਾਂਦੇ ਮੋਟਰਸਾਈਕਲ ਸਵਾਰ ਵਿਅਕਤੀ ਨੇ ਕੀਤੀ ਵੱਡੀ ਗ਼ਲਤੀ, ਭੁਗਤਨਾ ਪਿਆ ਖਮਿਆਜ਼ਾ

ਅਕਸਰ ਹੀ ਸੜਕਾਂ ਉੱਤੇ ਬਹੁਤ ਸਾਰੇ ਸੜਕ ਹਾਦਸੇ ਵਾਪਰਦੇ ਹਨ।ਜਿਸ ਕਾਰਨ ਲੋਕ ਆਪਣੀ ਜਾਨ ਗਵਾ ਬੈਠਦੇ ਹਨ ਕਈ ਵਾਰ ਲੋਕ ਖ਼ੁਦ ਗਲਤੀ ਕਰਦੇ ਹਨ।ਇਸ ਤੋਂ ਇਲਾਵਾ ਕਈ ਵਾਰ ਕਿਸੇ ਦੂਸਰੇ ਦੀ ਗਲਤੀ ਕਾਰਨ ਉਨ੍ਹਾਂ ਨੂੰ ਇਸ ਦਾ ਖਮਿਆਜ਼ਾ ਭੁਗਤਣਾ ਪੈਂਦਾ ਹੈ।ਬਹੁਤ ਸਾਰੇ ਮਾਮਲੇ ਅਜਿਹੇ ਵੀ ਹੁੰਦੇ ਹਨ ਜਿੱਥੇ ਕਿਸੇ ਵਿਅਕਤੀ ਦੀ ਮੌਤ ਹੋ ਜਾਂਦੀ ਹੈ ਅਤੇ ਉਸੇ ਵਿਅਕਤੀ ਦੀ ਗਲਤੀ ਵੀ ਹੁੰਦੀ ਹੈ ਪਰ ਜੋ ਵਿਅਕਤੀ ਬਚ ਜਾਂਦਾ ਹੈ। ਉਸ ਉੱਤੇ ਹੀ ਸਾਰਾ ਇਲਜ਼ਾਮ ਪਾ ਦਿੱਤਾ ਜਾਂਦਾ ਹੈ ਕਿ ਇਸ ਨੇ ਹੀ ਕੋਈ ਗਲਤੀ ਕੀਤੀ ਹੋਵੇਗੀ,ਜਿਸ ਕਾਰਨ ਵਿਅਕਤੀ ਦੀ ਮੌਤ ਹੋਈ ਹੈ।ਪਰ ਹਰ ਵਾਰ ਅਜਿਹਾ ਨਹੀਂ ਹੁੰਦਾ

ਹਰ ਇਕ ਘਟਨਾ ਦੀ ਛਾਣਬੀਣ ਕਰਨ ਤੋਂ ਬਾਅਦ ਹੀ ਜਾਣਿਆ ਜਾ ਸਕਦਾ ਹੈ ਕਿ ਮਰਨ ਵਾਲਾ ਵਿਅਕਤੀ ਖ਼ੁਦ ਦੀ ਗਲਤੀ ਨਾਲ ਮਰਿਆ ਹੈ ਜਾਂ ਫਿਰ ਕਿਸੇ ਦੂਸਰੇ ਦੀ ਗਲਤੀ ਦਾ ਸ਼ਿਕਾਰ ਹੋਇਆ ਹੈ।ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ ਜਿਸ ਵਿਚ ਜੇਕਰ ਮੋਟਰਸਾਈਕਲ ਸਵਾਰ ਵਿਅਕਤੀ ਮਰ ਜਾਂਦਾ ਤਾਂ ਸ਼ਾਇਦ ਟਰੱਕ ਡਰਾਈਵਰ ਨੂੰ ਜੇਲ੍ਹ ਹੋ ਜਾਂਦੀ।ਪਰ ਅਸਲੀਅਤ ਦੇਖੀ ਜਾ ਸਕਦੀ ਹੈ ਕਿ ਮੋਟਰਸਾਈਕਲ ਸਵਾਰ ਵਿਅਕਤੀ ਵੱਲੋਂ ਗਲਤੀ ਕੀਤੀ ਗਈ ਉਹ ਅਚਾਨਕ ਹੀ ਸੜਕ ਉੱਤੇ ਚਲਦੇ ਚਲਦੇ ਦੂਸਰੀ ਸਾਈਡ ਹੋ ਜਾਂਦਾ ਹੈ। ਜਿਸ ਤੋਂ ਬਾਅਦ ਸੜਕ ਤੇ ਸਿੱਧਾ ਜਾ ਰਿਹਾ

ਟਰੱਕ ਉਸ ਦੇ ਵਿੱਚ ਵਧਦਾ ਹੈ ਜਿਸ ਕਾਰਨ ਮੋਟਰਸਾਈਕਲ ਸਵਾਰ ਵਿਅਕਤੀ ਹੇਠਾਂ ਡਿੱਗ ਜਾਂਦਾ ਹੈ।ਜੇਕਰ ਟਰੱਕ ਦੀ ਸਪੀਡ ਤੇਜ਼ ਹੁੰਦੀ ਤਾਂ ਇਸ ਵਿਅਕਤੀ ਦੀ ਜਾਨ ਚਲੀ ਜਾਣੀ ਸੀ ਅਤੇ ਟਰੱਕ ਡਰਾਈਵਰ ਨੂੰ ਜੇਲ੍ਹ ਹੋ ਜਾਣੀ ਸੀ।ਇਸ ਵਿਅਕਤੀ ਦੀ ਕਿਸਮਤ ਚੰਗੀ ਸੀ ਕਿ ਟਰੱਕ ਦੀ ਸਪੀਡ ਹੌਲੀ ਹੋਣ ਕਾਰਨ ਟਰੱਕ ਨੂੰ ਟਰੱਕ ਡਰਾਈਵਰ ਨੇ ਜਲਦੀ ਹੀ ਰੋਕ ਲਿਆ ਅਤੇ ਇਸ ਵਿਅਕਤੀ ਦੀ ਜਾਨ ਬਚ ਗਈ।

ਪਰ ਹਰ ਵਾਰ ਦਿੱਤੀ ਦੀ ਕਿਸਮਤ ਚੰਗੀ ਨਹੀਂ ਹੁੰਦੀ ਇਸ ਲਈ ਸੜਕ ਨਿਯਮਾਂ ਦਾ ਪਤਾ ਹੋਣਾ ਚਾਹੀਦਾ ਹੈ।ਜੇਕਰ ਕੋਈ ਵਿਅਕਤੀ ਵਾਹਨ ਲੈ ਕੇ ਸੜਕ ਉਤੇ ਜਾ ਰਿਹਾ ਹੈ ਤਾਂ ਉਸ ਨੂੰ ਧਿਆਨ ਰੱਖਣਾ ਚਾਹੀਦਾ ਹੈ ਕਿ ਜੇਕਰ ਉਹ ਕੋਈ ਵੀ ਗ਼ਲਤੀ ਕਰਦਾ ਹੈ ਤਾਂ ਉਸ ਦੀ ਜਾਨ ਜਾ ਸਕਦੀ ਹੈ ਜਾਂ ਫਿਰ ਉਹ ਦੂਸਰਿਆਂ ਦੇ ਲਈ ਖਤਰਾ ਪੈਦਾ ਕਰ ਸਕਦਾ ਹੈ। ਇਸ ਵੀਡੀਓ ਨੂੰ ਵੇਖਣ ਤੋਂ ਬਾਅਦ ਤੁਹਾਡਾ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

About admin2

Leave a Reply

Your email address will not be published. Required fields are marked *