Breaking News
Home / खबरे / ਭਿਖਾਰਨ ਨੇ ਇਸ ਥਾਂ ਤੇ ਖੜ੍ਹ ਕੇ ਮੰਗੇ ਪੈਸੇ,ਦੇਖ ਕੇ ਤੁਸੀਂ ਵੀ ਹੋਵੋਗੇ ਹੈਰਾਨ

ਭਿਖਾਰਨ ਨੇ ਇਸ ਥਾਂ ਤੇ ਖੜ੍ਹ ਕੇ ਮੰਗੇ ਪੈਸੇ,ਦੇਖ ਕੇ ਤੁਸੀਂ ਵੀ ਹੋਵੋਗੇ ਹੈਰਾਨ

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੀਆਂ ਅਜਿਹੀਆਂ ਵੀਡੀਓਜ਼ ਸੋਸ਼ਲ ਮੀਡੀਆ ਤੇ ਦੇਖਣ ਨੂੰ ਮਿਲਦੀਆਂ ਹਨ।ਜਿਨ੍ਹਾਂ ਨੂੰ ਵੇਖਣ ਤੋਂ ਬਾਅਦ ਲੋਕ ਹੈਰਾਨ ਰਹਿ ਜਾਂਦੇ ਹਨ ਇਸੇ ਤਰ੍ਹਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ ਜਿਸ ਵਿਚ ਵੇਖਿਆ ਜਾ ਸਕਦਾ ਹੈ ਕਿ ਇਕ ਭਿਖਾਰਨ ਏਟੀਐਮ ਦੇ ਅੱਗੇ ਖੜ੍ਹੀ ਹੋਈ ਦਿਖਾਈ ਦੇ ਰਹੀ ਹੈ।ਉਸ ਨੇ ਢੋਲ ਵੀ ਫੜ ਰੱਖਿਆ ਹੈ ਅਤੇ

ਇਕ ਔਰਤ ਏਟੀਐਮ ਵਿੱਚ ਪੈਸੇ ਕਢਵਾਉਣ ਦੇ ਲਈ ਗਈ ਹੈ।ਇਹ ਭਿਖਾਰਨ ਉਸ ਔਰਤ ਕੋਲੋਂ ਪੈਸੇ ਲੈਣਾ ਚਾਹੁੰਦੀ ਹੈ ਜਿਸ ਕਾਰਨ ਇਹ ਉਸ ਸਮੇਂ ਤਕ ਏਟੀਐੱਮ ਦੇ ਅੱਗੇ ਖੜ੍ਹੀ ਰਹਿੰਦੀ ਹੈ ਜਦੋਂ ਤੱਕ ਔਰਤ ਪੈਸੇ ਕਢਵਾ ਕੇ ਬਾਹਰ ਨਹੀਂ ਆਉਂਦੀ ਦੂਸਰੇ ਪਾਸੇ ਔਰਤ ਵੀ ਇਸ ਭਿਖਾਰਨ ਨੂੰ ਪੈਸੇ ਨਹੀਂ ਦੇਣਾ ਚਾਹੁੰਦੀ। ਜਿਸ ਕਾਰਨ ਇਹ ਕਾਫੀ ਲੰਬਾ ਸਮਾਂ ਅੰਦਰ ਹੀ ਖੜ੍ਹੀ ਰਹਿੰਦੀ ਹੈ। ਕਿਸੇ ਨੇ

ਅਚਾਨਕ ਹੀ ਇਸ ਵੀਡੀਓ ਨੂੰ ਸ਼ੂਟ ਕੀਤਾ ਅਤੇ ਸੋਸ਼ਲ ਮੀਡੀਆ ਉੱਤੇ ਸਾਂਝਾ ਕੀਤਾ ਬਹੁਤ ਸਾਰੇ ਲੋਕਾਂ ਵੱਲੋਂ ਇਸ ਵੀਡੀਓ ਨੂੰ ਵੇਖਿਆ ਜਾ ਚੁੱਕਿਆ ਹੈ ਜੋ ਵੱਖੋ ਵੱਖਰੇ ਕੁਮੈਂਟ ਕਰ ਰਹੇ ਹਨ। ਬਹੁਤ ਸਾਰੇ ਲੋਕਾਂ ਵੱਲੋਂ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਹਾਸਾ ਮਜ਼ਾਕ ਕੀਤਾ ਜਾ ਰਿਹਾ ਹੈ ਦੇਖਿਆ ਜਾਵੇ ਤਾਂ ਕੁਝ ਭਿਖਾਰੀ ਅਜਿਹੇ ਹੁੰਦੇ ਹਨ ਜੋ ਕੁਝ ਲੋਕਾਂ ਦੇ ਪਿੱਛੇ ਹੀ ਪੈ ਜਾਂਦੇ ਹਨ।ਕਈ ਵਾਰ ਲੋਕਾਂ ਦੇ

ਕੋਲ ਵੀ ਅਜਿਹੀਆਂ ਮਜਬੂਰੀਆਂ ਹੁੰਦੀਆਂ ਹਨ ਕਿ ਉਹ ਪੈਸੇ ਨਹੀਂ ਦੇ ਪਾਉਂਦੇ।ਪਰ ਕਈ ਵਾਰ ਇਹ ਭਿਖਾਰੀ ਵੀ ਨੇ ਸਭਾ ਮਜਬੂਰ ਹੁੰਦੇ ਹਨ ਕਿ ਇਹ ਪੈਸੇ ਲਾਏ ਬਿਨਾਂ ਨਹੀਂ ਰਹਿ ਸਕਦੇ ਕਿਉਂਕਿ ਅੱਜਕੱਲ੍ਹ ਦੇ ਜ਼ਮਾਨੇ ਦੇ ਵਿੱਚ ਕੋਈ ਵੀ ਮੁਫ਼ਤ ਦੇ ਵਿੱਚ ਖਾਣਾ ਨਹੀਂ ਦਿੰਦਾ।ਜਿਸ ਕਾਰਨ ਢਿੱਡ ਭਰਨ ਦੇ ਲਈ ਕੁਝ ਭਿਖਾਰੀਆਂ ਨੂੰ ਗਾਲ੍ਹਾਂ ਵੀ ਖਾਣੀਆਂ ਪੈਂਦੀਆਂ ਹਨ।

ਪਰ ਉਹ ਆਪਣੇ ਪੈਸੇ ਮੰਗਣ ਦੀ ਆਦਤ ਨੂੰ ਨਹੀਂ ਬਦਲ ਪਾਉਂਦੇ ਦੇਖਿਆ ਜਾਵੇ ਤਾਂ ਦੇਸ਼ ਦੀ ਹਾਲਤ ਵੀ ਦਿਨੋਂ ਦਿਨ ਖ਼ਰਾਬ ਹੁੰਦੇ ਜਾ ਰਹੇ ਹਨ ਜਿਸ ਕਾਰਨ ਆਮ ਲੋਕ ਵੀ ਭਿਖਾਰੀਆਂ ਭਾਗ ਬਣਦੇ ਜਾ ਰਹੇ ਹਨ। ਉਨ੍ਹਾਂ ਨੂੰ ਵੀ ਆਪਣੇ ਘਰ ਦਾ ਗੁਜ਼ਾਰਾ ਕਰਨਾ ਬਹੁਤ ਜ਼ਿਆਦਾ ਮੁਸ਼ਕਿਲ ਹੋ ਰਿਹਾ ਹੈ।ਦੇਖੋ ਵੀਡੀਓ ਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਸਾਡੇ ਪੇਜ ਤੇ ਇਸੇ ਹੀ ਤਰ੍ਹਾਂ ਦੇ ਹੋਰ

ਆਰਟੀਕਲ ਦੇਖਣ ਦੇ ਲਈ ਜੇਕਰ ਤੁਸੀਂ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਜਲਦੀ ਤੋਂ ਜਲਦੀ ਸਾਡੇ ਪੇਜ ਨੂੰ ਲਾਈਕ ਕਰੋ ਤਾਂ ਜੋ ਆਉਣ ਵਾਲੀ ਕੋਈ ਵੀ ਅਪਡੇਟ ਤੁਹਾਡੇ ਕੋਲੋਂ ਮਿਸ ਨਾ ਹੋ ਜਾਵੇ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਤੇ ਖਰੇ ਉੱਤਰੀਏ ਤੇ ਤੁਹਾਨੂੰ ਤੁਹਾਡੇ ਪਸੰਦੀਦਾ ਆਰਟੀਕਲ ਮੁਹੱਈਆ ਕਰਵਾ ਸਕੀਏ ਅਤੇ ਤੁਹਾਨੂੰ ਆਲੇ ਦੁਆਲੇ ਦੇ

ਬਾਰੇ ਸਾਰੀ ਜਾਣਕਾਰੀ ਦੇ ਸਕੀਏ ਸਾਡੇ ਨਾਲ ਸਾਡੇ ਪੇਜ ਤੇ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜਿਨ੍ਹਾਂ ਵੀਰਾਂ ਭੈਣਾਂ ਨੇ ਸਾਡੀ ਪੇਜ ਨੂੰ ਲਾਈਕ ਕੀਤਾ ਹੋਇਆ ਹੈ ਉਨ੍ਹਾਂ ਦਾ ਅਸੀਂ ਸਾਡੇ ਪੇਸ਼ ਆਉਣ ਤੇ ਬਹੁਤ ਬਹੁਤ ਸਵਾਗਤ ਕਰਦੇ ਹਾਂਤੁਹਾਡੀ ਇਨ੍ਹਾਂ ਆਰਟੀਕਲਾਂ ਦੇ ਸੰਬੰਧ ਵਿਚ ਕੀ ਰਾਇ ਹੈ ਤੁਸੀਂ ਆਪਣੇ ਰਾਏ ਅਤੇ ਵਿਚਾਰਾਂ ਨੂੰ ਕੁਮੈਂਟ ਵਿੱਚ ਲਿਖ ਕੇ ਸਾਡੇ ਤਕ ਪਹੁੰਚਾ ਸਕਦੇ ਹੋ ਇਹ ਸਾਰੀਆਂ ਵੀਡੀਓਜ਼ ਯੂਟਿਊਬ ਚੈਨਲ ਤੋਂ ਲਈਆਂ ਗਈਆਂ ਹਨ ਇਸ ਦਾ ਸਾਡੇ ਪੇਜ ਨਾਲ ਕੋਈ ਸਬੰਧ ਨਹੀਂ ਹੈ

About admin2

Leave a Reply

Your email address will not be published. Required fields are marked *