Breaking News
Home / खबरे / ਇਸ ਜਾਨਵਰ ਦੀ ਹਾਲਤ ਦੇਖ ਆਜੁ ਰੋਂਣਾ

ਇਸ ਜਾਨਵਰ ਦੀ ਹਾਲਤ ਦੇਖ ਆਜੁ ਰੋਂਣਾ

ਦੋਸਤੋ ਅੱਜ ਅਸੀਂ ਤੁਹਾਨੂੰ ਦੋ ਵਿਡੀਓ ਬਾਰੇ ਦੱਸਾਂਗੇ। ਪਹਿਲੀ ਵੀਡੀਓ ਵਿਚ ਦੇਖਣ ਨੂੰ ਮਿਲਦਾ ਹੈ ਕਿ ਜੰਗਲ ਵਿਚ ਘੁੰਮ ਰਹੇ ਦੋ ਦੋਸਤਾਂ ਨੂੰ ਇੱਕ ਜਿਰਾਫ ਮਿਲਿਆ। ਉਹ ਜਿਰਾਫ ਦੇ ਪੈਰ ਕੰਡਿਆ ਵਾਲੀਆਂ ਤਾਰਾ ਵਿੱਚ ਫਸ ਗਏ ਸੀ। ਜ਼ੀਰਾਫ ਨੂੰ ਬਹੁਤ ਜ਼ਿਆਦਾ ਦਰਦ ਹੋ ਰਿਹਾ ਸੀ। ਫਿਰ ਉਨ੍ਹਾਂ ਦੇ ਦੋਸਤਾਂ ਨੇ ਜਿਰਾਫ ਦੀ ਮਦਦ ਕੀਤੀ। ਉਹਨਾਂ ਦੋਵਾਂ ਨੇ ਤਾਰਾ ਨੂੰ ਕੱਟ ਕੇ ਜ਼ਿਰਾਫ ਦੇ ਪੈਰ ਛੱਡਾ ਦਿੱਤੇ। ਦੂਜੀ ਵੀਡੀਓ ਵਿਚ ਦੇਖਣ ਨੂੰ ਮਿਲਦਾ ਹੈ ਕਿ ਜੰਗਲ‌ ਵਿੱਚ ਘੁੰਮ ਰਹੇ ਤਿੰਨ-ਚਾਰ ਦੋਸਤਾਂ ਇਕ ਬਹੁਤ

ਵੱਡੇ ਕਛੁਏ ਨੂੰ ਦੇਖਿਆ। ਜੋਕਿ ਦਲਦਲ ਵਿਚ ਫਸਿਆ ਹੋਇਆ ਸੀ। ਉਹਨਾਂ ਨੇ ਕੱਛੇ ਨੂੰ ਧੱਕਾ ਮਾਰ ਕੇ ਬਾਹਰ ਕੱਢਿਆਂ ਅਤੇ ਫਿਰ ਉਸ ਨੂੰ ਸਮੁੰਦਰ ਦੇ ਨੇੜੇ ਸਾਫ਼ ਪਾਣੀ ਵਿਚ ਛੱਡ ਦਿੱਤਾ। ਇਹ ਸਭ ਕਰਕੇ ਉਹਨਾਂ ਮੁੰਡਿਆਂ ਨੂੰ ਬਹੁਤ ਖੁਸ਼ੀ ਹੋਈ। ਅਜਿਹੀਆਂ ਹੋਰ ਵੀਡੀਓ ਬਾਰੇ ਜਾਣਕਾਰੀ ਲੈਣ ਲਈ ਹੇਠ ਦਿੱਤੇ ਲਿੰਕ ਤੇ ਕਲਿੱਕ ਕਰਕੇ ਤੁਸੀਂ ਹੋਰ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ

ਦੇਖੋ ਵੀਡੀਓ ਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਸਾਡੇ ਪੇਜ ਤੇ ਇਸੇ ਹੀ ਤਰ੍ਹਾਂ ਦੇ ਹੋਰ ਆਰਟੀਕਲ ਦੇਖਣ ਦੇ ਲਈ ਜੇਕਰ ਤੁਸੀਂ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਜਲਦੀ ਤੋਂ ਜਲਦੀ ਸਾਡੇ ਪੇਜ ਨੂੰ ਲਾਈਕ ਕਰੋ ਤਾਂ ਜੋ ਆਉਣ ਵਾਲੀ ਕੋਈ ਵੀ ਅਪਡੇਟ ਤੁਹਾਡੇ ਕੋਲੋਂ ਮਿਸ ਨਾ ਹੋ ਜਾਵੇ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਤੇ ਖਰੇ ਉੱਤਰੀਏ ਤੇ ਤੁਹਾਨੂੰ ਤੁਹਾਡੇ ਪਸੰਦੀਦਾ

ਆਰਟੀਕਲ ਮੁਹੱਈਆ ਕਰਵਾ ਸਕੀਏ ਅਤੇ ਤੁਹਾਨੂੰ ਆਲੇ ਦੁਆਲੇ ਦੇ ਬਾਰੇ ਸਾਰੀ ਜਾਣਕਾਰੀ ਦੇ ਸਕੀਏ ਸਾਡੇ ਨਾਲ ਸਾਡੇ ਪੇਜ ਤੇ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜਿਨ੍ਹਾਂ ਵੀਰਾਂ ਭੈਣਾਂ ਨੇ ਸਾਡੀ ਪੇਜ ਨੂੰ ਲਾਈਕ ਕੀਤਾ ਹੋਇਆ ਹੈ ਉਨ੍ਹਾਂ ਦਾ ਅਸੀਂ ਸਾਡੇ ਪੇਸ਼ ਆਉਣ ਤੇ ਬਹੁਤ ਬਹੁਤ ਸਵਾਗਤ ਕਰਦੇ ਹਾਂਤੁਹਾਡੀ ਇਨ੍ਹਾਂ ਆਰਟੀਕਲਾਂ ਦੇ ਸੰਬੰਧ ਵਿਚ ਕੀ ਰਾਇ ਹੈ ਤੁਸੀਂ ਆਪਣੇ ਰਾਏ ਅਤੇ ਵਿਚਾਰਾਂ ਨੂੰ ਕੁਮੈਂਟ ਵਿੱਚ ਲਿਖ ਕੇ ਸਾਡੇ ਤਕ ਪਹੁੰਚਾ ਸਕਦੇ ਹੋ ਇਹ ਸਾਰੀਆਂ ਵੀਡੀਓਜ਼ ਯੂਟਿਊਬ ਚੈਨਲ ਤੋਂ ਲਈਆਂ ਗਈਆਂ ਹਨ ਇਸ ਦਾ ਸਾਡੇ ਪੇਜ ਨਾਲ ਕੋਈ ਸਬੰਧ ਨਹੀਂ ਹੈ

About admin2

Leave a Reply

Your email address will not be published. Required fields are marked *