Breaking News
Home / खबरे / ਚਾਹ ਵੇਚ ਰਹੇ ਬੱਚੇ ਤੋਂ ਪੁੱਛਿਆ ਜਿਹਾ ਸਵਾਲ ਕੀ ਜਵਾਬ ਸੁਣ ਸਭ ਦੇ ਉੱਡ ਗਏ ਹੋਸ਼

ਚਾਹ ਵੇਚ ਰਹੇ ਬੱਚੇ ਤੋਂ ਪੁੱਛਿਆ ਜਿਹਾ ਸਵਾਲ ਕੀ ਜਵਾਬ ਸੁਣ ਸਭ ਦੇ ਉੱਡ ਗਏ ਹੋਸ਼

ਦੋਸਤੋ ਸੋਸ਼ਲ ਮੀਡੀਆ ਤੇ ਇਕ ਵੀਡੀਓ ਕਾਫੀ ਜਿਆਦਾ ਵਾਇਰਲ ਹੋ ਰਹੀ ਹੈ ਇਹ ਵੀਡੀਓ ਇਕ ਨਿੱਕੇ ਬੱਚੇ ਦੀ ਹੈ ਜੋ ਕਿ ਚਾਹ ਵੇਚਦਾ ਨਜ਼ਰ ਆ ਰਿਹਾ ਏ ਦੂਜੇ ਬੰਦੇ ਤੋਂ ਜਦੋਂ ਉਸ ਨੂੰ ਪੁੱਛਿਆ ਜਾਂਦਾ ਹੈ ਕਿ ਉਹ ਕੀ ਕਰ ਰਿਹਾ ਹੈ ਤਾਂ ਉਸ ਬੱਚੇ ਦੇ ਵੱਲੋਂ ਅਜਿਹਾ ਜਵਾਬ ਦਿੱਤਾ ਜਾਂਦਾ ਹੈ ਜਿਸ

ਨੂੰ ਸੁਣਨ ਤੋਂ ਬਾਅਦ ਸਵਾਲ ਪੁੱਛਣ ਵਾਲਾ ਵੀ ਹੱਸ ਹੱਸ ਕੇ ਦੂਹਰਾ ਹੋ ਜਾਂਦਾ ਹੈ ਕਿਉਂਕਿ ਉਸ ਦਾ ਇਹ ਕਹਿਣਾ ਹੁੰਦਾ ਹੈ ਕਿ ਉਹ ਚਾਰ ਕਿਉਂ ਵੇਚ ਰੇਵ ਪੜ੍ਹਨਾ ਕਿਉਂ ਨਹੀਂ ਚਾਹੁੰਦਾ ਤਾਂ ਉਸ ਬੱਚੇ ਦਾ ਕਹਿਣਾ ਹੁੰਦਾ ਹੈ ਕਿ ਉਹ ਵੀ ਦੇਸ਼ ਦਾ ਪ੍ਰਧਾਨ ਮੰਤਰੀ ਬਣਨਾ ਚਾਹੁੰਦਾ ਹੈ ਕਿਉਂਕਿ ਨਰਿੰਦਰ ਮੋਦੀ ਦੇ ਵਲੋਂ ਵੀ ਚਾਹ ਵੇਚ ਕੇ ਹੀ ਅੱਜ ਦੇਸ਼ ਦਾ ਪ੍ਰਧਾਨ ਮੰਤਰੀ

ਬਣਾਇਆ ਗਿਆ ਹੈ ਜਿਸ ਨੂੰ ਬੱਚੇ ਨੇ ਅਜਿਹੇ ਤਰੀਕੇ ਨੇ ਕਿਹਾ ਕਿ ਉਸ ਵਿਅਕਤੀ ਦਾ ਵੀ ਹਾਸਾ ਨਿਕਲ ਗਿਆ ਤੁਸੀਂ ਵੀ ਦੇਖੋ ਵੀਡੀਓ ਤੇ ਵੀਡੀਓ ਵੇਖ ਕੇ ਤੁਸੀਂ ਵੀ ਜ਼ਰੂਰ ਮੁਸਕੁਰਾਹਟ ਜਾਉਂਗੇ ਕਿ ਜੇਕਰ ਸਾਡੇ ਦੇਸ਼ ਦੀ ਸਰਕਾਰ ਦੀ ਗੱਲ ਕਰੀਏ ਮੋਦੀ ਸਰਕਾਰ ਦੀ ਤਾਂ ਮੋਦੀ ਖੁਦ ਵੀ ਚਾਹ ਵੇਚ ਕੇ ਇਸ ਵੱਡੇ ਅਹੁਦੇ ਤਕ ਪਹੁੰਚਿਆ ਤਾਂ ਇਸ ਬੱਚੇ ਦਾ ਵੀ ਹੌਸਲਾ ਤੇ ਜਜ਼ਬਾ ਦੇਖੋ

ਦੇਖੋ ਵੀਡੀਓ ਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਸਾਡੇ ਪੇਜ ਤੇ ਇਸੇ ਹੀ ਤਰ੍ਹਾਂ ਦੇ ਹੋਰ ਆਰਟੀਕਲ ਦੇਖਣ ਦੇ ਲਈ ਜੇਕਰ ਤੁਸੀਂ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਜਲਦੀ ਤੋਂ ਜਲਦੀ ਸਾਡੇ ਪੇਜ ਨੂੰ ਲਾਈਕ ਕਰੋ ਤਾਂ ਜੋ ਆਉਣ ਵਾਲੀ ਕੋਈ ਵੀ ਅਪਡੇਟ ਤੁਹਾਡੇ ਕੋਲੋਂ ਮਿਸ ਨਾ ਹੋ ਜਾਵੇ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਤੇ ਖਰੇ ਉੱਤਰੀਏ ਤੇ ਤੁਹਾਨੂੰ ਤੁਹਾਡੇ ਪਸੰਦੀਦਾ

ਆਰਟੀਕਲ ਮੁਹੱਈਆ ਕਰਵਾ ਸਕੀਏ ਅਤੇ ਤੁਹਾਨੂੰ ਆਲੇ ਦੁਆਲੇ ਦੇ ਬਾਰੇ ਸਾਰੀ ਜਾਣਕਾਰੀ ਦੇ ਸਕੀਏ ਸਾਡੇ ਨਾਲ ਸਾਡੇ ਪੇਜ ਤੇ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜਿਨ੍ਹਾਂ ਵੀਰਾਂ ਭੈਣਾਂ ਨੇ ਸਾਡੀ ਪੇਜ ਨੂੰ ਲਾਈਕ ਕੀਤਾ ਹੋਇਆ ਹੈ ਉਨ੍ਹਾਂ ਦਾ ਅਸੀਂ ਸਾਡੇ ਪੇਸ਼ ਆਉਣ ਤੇ ਬਹੁਤ ਬਹੁਤ ਸਵਾਗਤ ਕਰਦੇ ਹਾਂਤੁਹਾਡੀ ਇਨ੍ਹਾਂ ਆਰਟੀਕਲਾਂ ਦੇ ਸੰਬੰਧ ਵਿਚ ਕੀ ਰਾਇ ਹੈ ਤੁਸੀਂ ਆਪਣੇ ਰਾਏ ਅਤੇ ਵਿਚਾਰਾਂ ਨੂੰ ਕੁਮੈਂਟ ਵਿੱਚ ਲਿਖ ਕੇ ਸਾਡੇ ਤਕ ਪਹੁੰਚਾ ਸਕਦੇ ਹੋ ਇਹ ਸਾਰੀਆਂ ਵੀਡੀਓਜ਼ ਯੂਟਿਊਬ ਚੈਨਲ ਤੋਂ ਲਈਆਂ ਗਈਆਂ ਹਨ ਇਸ ਦਾ ਸਾਡੇ ਪੇਜ ਨਾਲ ਕੋਈ ਸਬੰਧ ਨਹੀਂ ਹੈ

About admin2

Leave a Reply

Your email address will not be published. Required fields are marked *