Breaking News
Home / खबरे / ਹੁਣ ਪੰਜਾਬ ਬੋਰਡ ਨੇ 5ਵੀਂ ਅਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਲਈ ਕੀਤਾ ਇਹ ਵੱਡਾ ਐਲਾਨ

ਹੁਣ ਪੰਜਾਬ ਬੋਰਡ ਨੇ 5ਵੀਂ ਅਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਲਈ ਕੀਤਾ ਇਹ ਵੱਡਾ ਐਲਾਨ

ਸਿੱਖਿਆ ਸੰਸਥਾਵਾਂ ਵਿੱਚ ਵਾਧੇ ਕੋਰੋਨਾ ਕੇਸਾਂ ਨੂੰ ਵੇਖਦੇ ਹੋਏ ਪੰਜਾਬ ਵਿੱਚ ਸਕੂਲਾਂ ਕਾਲਜਾਂ ਅਤੇ ਸਾਰੀ ਵਿੱਦਿਅਕ ਅਦਾਰੇ 31ਮਾਰਚ ਤਕ ਬੰਦ ਕਰ ਦਿੱਤੇ ਗਏ ਹਨ ਪੰਜਾਬ ਚ ਲਗਾਤਾਰ ਕੋਰੋਨਾ ਕੇਸਾਂ ਦੀ ਇਸ ਦੌਰਾਨ ਪੰਜਾਬ ਸਰਕਾਰ ਨੇ ਪੰਜਵੀਂ ਅਤੇ ਅੱਠਵੀਂ ਦੀ ਪ੍ਰੀਖਿਆ ਰੱਦ ਕਰ ਦਿੱਤੀ ਹੈ ਪੰਜਾਬ ਬੋਰਡ ਨੇ ਅਗਲੇ ਆਦੇਸ਼ਾਂ ਤੱਕ ਪ੍ਰੀਖਿਆ ਨੂੰ ਮੁਲਤਵੀ ਕਰ ਦਿੱਤਾ ਹੈ ਦੱਸਦਈਏ ਪੰਜਵੀਂ ਕਲਾਸ ਦਾ 22ਮਾਰਚ ਨੂੰ ਮੈਥ ਅਤੇ 23ਮਾਰਚ ਨੂੰ ਸਵਾਗਤ ਜ਼ਿੰਦਗੀ ਦੀ ਪ੍ਰੀਖਿਆ ਹੋਣ ਵਾਲੀ ਸੀ ਜਿਸ ਨੂੰ ਹੁਣ ਰੱਦ ਕਰ ਦਿੱਤਾ ਗਿਆ ਹੈ ਇਸਦੇ ਨਾਲ ਹੀ ਅੱਠਵੀਂ ਬੋਰਡ ਦੀ ਪ੍ਰੀਖਿਆ ਵੀ ਰੱਦ ਕਰ ਦਿੱਤੀ ਗਈ ਹੈ

ਹੁਣ ਇਨ੍ਹਾਂ ਪ੍ਰੀਖਿਆਵਾਂ ਦੀਆਂ ਨਵੀਆਂ ਤਰੀਕਾਂ ਐਲਾਨ ਬੋਰਡ ਦੀ ਵੈੱਬਸਾਈਟ ਤੇ ਉਪਲੱਬਧ ਕਰਵਾਏਗਾ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮਾਰਚ 2021ਵਿੱਚ ਕਰਵਾਈ ਜਾਣ ਵਾਲੀ ਦਸਵੀਂ ਅਤੇ ਬਾਰ੍ਹਵੀਂ ਕਲਾਸ ਦੀਆਂ ਪ੍ਰੀਖਿਆਵਾਂ ਦੀ ਮੁਲਤਵੀ ਕਰ ਦਿੱਤੀਆਂ ਗਈਆਂ ਹਨ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜੋ ਜਾਣਕਾਰੀ ਹੈ 22ਮਾਰਚ ਤੋਂ ਆਰੰਭ ਹੋਣ ਵਾਲੀ ਬਾਰ੍ਹਵੀਂ ਪ੍ਰੀਖਿਆ ਹੁਣ 20.04.2021 ਤੂੰ 24.05.2021ਤੱਕ ਕਰਵਾਈ ਜਾਵੇਗੀ ਕੰਟਰੋਲਰ ਪ੍ਰੀਖਿਆਵਾਂ ਅਨੁਸਾਰ ਦਸਵੀਂ ਦੀਆਂ ਪ੍ਰੀਖਿਆਵਾਂ ਦਾ ਸਮਾਂ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ 1.15 ਵਜੇ ਤੱਕ ਹੋਵੇਗਾ ਅਤੇ ਬਾਰ੍ਹਵੀਂ ਪ੍ਰੀਖਿਆਵਾਂ ਦਾ ਸਮਾਂ ਦੁਪਹਿਰ 2 ਵਜੇ ਤੋਂ ਲੈ ਕੇ ਸ਼ਾਮ 5.15ਵਜੇ ਤੱਕ ਹੋਵੇਗਾ ਪੰਜਾਬ ਸਕੂਲ ਸਿੱਖਿਆ ਬੋਰਡ ਸਥਾਪਤ ਪ੍ਰੀਖਿਆ ਕੇਂਦਰਾਂ ਉਪਰ ਹੀ ਇਹ ਕਰਵਾਈਆਂ ਜਾਣਗੀਆਂ ਜਿਨ੍ਹਾਂ ਦਾ ਅੈਲਾਨ ਰੋਲ ਨੰਬਰ ਜਾਰੀ ਕਰਨ ਸਮੇਂ ਕੀਤਾ ਜਾਵੇਗਾ

ਸਾਡੇ ਪੇਜ ਤੋਂ ਹਰ ਰੋਜ਼ ਦੀ ਤਾਜ਼ਾ ਅਪਡੇਟ ਲੈਣ ਲਈ ਸਾਡਾ ਪੇਜ ਲਾਈਕ ਕਰੋ ।ਅਸੀਂ ਕੋਸ਼ਿਸ਼ ਕਰਦੇ ਹਾਂ ਕਿ ਅਸੀਂ ਹਰ ਟਾਇਮ ਦੀ ਤਾਜ਼ਾ ਅਪਡੇਟ ਤੁਹਾਡੇ ਤੱਕ ਪਹੁੰਚਾ ਸਕੀਏ ।ਜੇਕਰ ਤੁਹਾਨੂੰ ਇਹ ਆਰਟੀਕਲ ਵਧੀਆ ਲੱਗਿਆ ਤਾਂ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਸਰੂਰ ਸ਼ੇਅਰ ਕਰੋ ਜੀ ।ਉਮੀਦ ਹੈ ਕਿ ਤੁਸੀਂ ਸਾਡੀਆਂ ਸਾਰੀਆਂ ਪੋਸਟਾਂ ਪਸੰਦ ਕਰੋਗੇ। ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀਰਾਈਟ ਨਹੀਂ ਹੈ। ਉਮੀਦ ਕਰਦੇ ਹਾਂ ਕਿ ਤੁਸੀਂ ਹਮੇਸ਼ਾਂ ਸਾਡੇ ਨਾਲ ਇਸੇ ਤਰ੍ਹਾਂ ਹੀ ਜੁੜੇ ਰਹੋ

About admint

Leave a Reply

Your email address will not be published. Required fields are marked *