Home / खबरे / ਮੋਗੇ ਵਿੱਚ ਦੋ ਭੈਣਾਂ ਦੇ ਕਾਤਲ ਕੀਤੇ ਮਾਮਲੇ ਚ ਆਇਆ ਇੱਕ ਨਵਾਂ ਮੋੜ

ਮੋਗੇ ਵਿੱਚ ਦੋ ਭੈਣਾਂ ਦੇ ਕਾਤਲ ਕੀਤੇ ਮਾਮਲੇ ਚ ਆਇਆ ਇੱਕ ਨਵਾਂ ਮੋੜ

ਬੀਤੇ ਦਿਨੀਂ ਮੋਗਾ ਦੇ ਪਿੰਡ ਮਾਣੂੰਕੇ ਕਲਾਂ ਚ ਭੜਥੂ ਦਾ ਸੇਕ ਹੁਣ ਦਿਨ ਪਰ ਦਿਨ ਉਹਦਾ ਲੱਗ ਪਏ ਦੂਸਰੇ ਪਾਸੇ ਦੋ ਭੈਣਾਂ ਨੂੰ ਸ਼ਰ੍ਹੇਆਮ ਗੋਲੀਆਂ ਮਾਰਨ ਵਾਲਾ ਵਿਅਕਤੀ ਪੁਲਿਸ ਹਿਰਾਸਤ ਵਿੱਚ ਹੈ ਪਰ ਇਸ ਮਾਮਲੇ ਚ ਹੁਣ ਨਵਾਂ ਮੋੜ ਆ ਗਿਆ ਹੈ ਜਿਸ ਵਿੱਚ ਸੀਨੀਅਰ ਪੁਲੀਸ ਅਧਿਕਾਰੀਆਂ ਦਾ ਆਉਣਾ ਜਾਣਾ ਸ਼ੁਰੂ ਹੋ ਗਿਆ ਹੈ ਦਰਅਸਲ ਬੀਤੇ ਦਿਨੀਂ ਪਿੰਡ ਸੇਖਾ ਖੁਰਦ ਦੀਆਂ ਰਹਿਣ ਵਾਲੀਆਂ ਦੋ ਕੁੜੀਆਂ ਜਿਨ੍ਹਾਂ ਦਾ ਕਤਲ ਕੀਤਾ ਗਿਆ ਜਦੋਂ ਸੰਸਕਾਰ ਕੀਤਾ ਜਾਣਾ ਸੀ ਤਾਂ ਪਰਿਵਾਰ ਵਾਲਿਆਂ ਨੇ ਅਜਿਹਾ ਕਰਨ ਤੋਂ ਮਨ੍ਹਾ ਕਰ ਦਿੱਤਾ ਅਤੇ ਜਿਹੜੇ ਕਾਰ ਨੂੰ ਸਾਹਮਣੇ ਆਏ ਉਨ੍ਹਾਂ ਨੇ ਇਸ ਕੇਸ ਨੂੰ ਹੋਰ ਵੀ ਗੰਭੀਰ ਕਰ ਦਿੱਤਾ ਹੈ ਜਦੋਂ ਕੁੜੀ ਦੀ ਮਾਂ ਦੇ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਸਾਨੂੰ ਇਨਸਾਫ ਚਾਹੀਦਾ ਹੈ

ਅੱਜ ਇਨ੍ਹਾਂ ਨੇ ਸਾਡੀਆਂ ਧੀਆਂ ਨਾਲ ਇਹ ਕੀਤਾ ਕੱਲ੍ਹ ਨੂੰ ਹੋਰ ਕਿਸੇ ਗ਼ਰੀਬ ਦੀ ਧੀ ਨਾਲ ਇਹ ਕੁਝ ਕਰਨਗੇ ਤੇ ਇਨਸਾਫ ਮੰਗਦੇ ਹੋਏ ਕਿਹਾ ਕਿ ਜਿਸ ਪਿਸਤੌਲ ਨਾਲ ਗੋਲੀਆਂ ਚੱਲੀਆਂ ਉਹ ਵੀ ਹੁਣ ਤਕ ਉਨ੍ਹਾਂ ਨੇ ਨਹੀਂ ਫੜਿਆ ਪੁਲੀਸ ਪ੍ਰਸ਼ਾਸਨ ਨੂੰ ਇਸ ਵੱਲ ਧਿਆਨ ਦੇਣ ਦੀ ਲੋੜ ਹੈ ਤੇ ਮੈਂ ਹੱਥ ਜੋੜ ਕੇ ਇਹ ਬੇਨਤੀ ਕਰਦੀ ਹਾਂ ਕਿ ਕਿਰਪਾ ਕਰਕੇ ਮੈਨੂੰ ਇਨਸਾਫ਼ ਮਿਲੇ ਅਤੇ ਉਨ੍ਹਾਂ ਦੋਸ਼ੀਆਂ ਨੂੰ ਫਾਂਸੀ ਲਾ ਦਿੱਤੀ ਜਾਵੇ ਉਨ੍ਹਾਂ ਦੀ ਮਾਂ ਦਾ ਕਹਿਣਾ ਸੀ ਕਿ ਮੈਨੂੰ ਪਤਾ ਹੈ ਮੈਂ ਕਿਸ ਤਰ੍ਹਾਂ ਇਨ੍ਹਾਂ ਦੋਧੀਆਂ ਨੂੰ ਪਾਲਿਆ ਪਲੋਸਿਆ ਸੀ ਕਿਸ ਤਰ੍ਹਾਂ ਪੜ੍ਹਾਏ ਲਿਖਾਏ ਸੀ ਜੂਨੀਅਰ ਜ਼ਿਲ੍ਹਾ ਸਕੱਤਰ ਮੰਗਾ ਸਿੰਘ ਨੇ ਕਿਹਾ ਕਿ ਪ੍ਰਸ਼ਾਸਨ ਇਸ ਕੇਸ ਦੇ ਵਿੱਚ ਢਿੱਲ ਵਰਤ ਰਹੀ ਹੈ ਅਤੇ ਉਨ੍ਹਾਂ ਨੂੰ ਇਹ ਸਮਝ ਨਹੀਂ ਲਗਦੀ ਕਿ ਪੁਲਸ ਵਾਲਿਆਂ ਨੇ ਮਾਂ ਦਾ ਫੋਨ ਕਿਉਂ ਫੜ ਲਿਆ ਅਤੇ ਮੰਗਾ ਸਿੰਘ ਦਾ ਕਹਿਣਾ ਸੀ ਕਿ ਅਸੀਂ ਉਦੋਂ ਤੱਕ ਇਨ੍ਹਾਂ ਬੱਚੀਆਂ ਦਾ ਸੰਸਕਾਰ ਨਹੀਂ ਕਰਾਂਗੇ ਜਦੋਂ ਤਕ ਸਾਨੂੰ ਇਨਸਾਫ ਨਹੀਂ ਮਿਲ ਜਾਂਦਾ

ਸਾਡੇ ਪੇਜ ਤੋਂ ਹਰ ਰੋਜ਼ ਦੀ ਤਾਜ਼ਾ ਅਪਡੇਟ ਲੈਣ ਲਈ ਸਾਡਾ ਪੇਜ ਲਾਈਕ ਕਰੋ ।ਅਸੀਂ ਕੋਸ਼ਿਸ਼ ਕਰਦੇ ਹਾਂ ਕਿ ਅਸੀਂ ਹਰ ਟਾਇਮ ਦੀ ਤਾਜ਼ਾ ਅਪਡੇਟ ਤੁਹਾਡੇ ਤੱਕ ਪਹੁੰਚਾ ਸਕੀਏ ।ਜੇਕਰ ਤੁਹਾਨੂੰ ਇਹ ਆਰਟੀਕਲ ਵਧੀਆ ਲੱਗਿਆ ਤਾਂ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਸਰੂਰ ਸ਼ੇਅਰ ਕਰੋ ਜੀ ।ਉਮੀਦ ਹੈ ਕਿ ਤੁਸੀਂ ਸਾਡੀਆਂ ਸਾਰੀਆਂ ਪੋਸਟਾਂ ਪਸੰਦ ਕਰੋਗੇ। ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀਰਾਈਟ ਨਹੀਂ ਹੈ। ਉਮੀਦ ਕਰਦੇ ਹਾਂ ਕਿ ਤੁਸੀਂ ਹਮੇਸ਼ਾਂ ਸਾਡੇ ਨਾਲ ਇਸੇ ਤਰ੍ਹਾਂ ਹੀ ਜੁੜੇ ਰਹੋ

About admint

Leave a Reply

Your email address will not be published. Required fields are marked *