Breaking News
Home / खबरे / ਕਈ ਦਿਨਾਂ ਤੋਂ ਔਰਤ ਚਲਾ ਰਹੀ ਸੀ ਟਰੈਕਟਰ ਸੱਚਾਈ ਜਾਣ ਕੇ ਰਹਿ ਜਾਓਗੇ ਹੈਰਾਨ

ਕਈ ਦਿਨਾਂ ਤੋਂ ਔਰਤ ਚਲਾ ਰਹੀ ਸੀ ਟਰੈਕਟਰ ਸੱਚਾਈ ਜਾਣ ਕੇ ਰਹਿ ਜਾਓਗੇ ਹੈਰਾਨ

ਜਿੱਥੇ ਔਰਤ ਚੁੱਲ੍ਹੇ ਚੌਂਕੇ ਦੇ ਕੰਮ ਦੇ ਨਾਲ ਨਾਲ ਉਹ ਖੇਤਾਂ ਵਿੱਚ ਜਾ ਕੇ ਕੰਮ ਕਰਦੀ ਹੈ ਉਹ ਮਰਦ ਨਾਲ ਹਰ ਕੰਮ ਵਿੱਚ ਹੱਥ ਵਟਾਉਂਦੀ ਹੈ ਇਹ ਜੋ ਮਾਮਲਾ ਸਾਹਮਣੇ ਆਇਆ ਹੈ ਇਹ ਬਿਜਨੌਰ ਦਾ ਹੈ ਜਿੱਥੇ ਕਿ ਔਰਤਾਂ ਵੱਲੋਂ ਅੱਠ ਸੰਗਠਨ ਬਣਾਏ ਗਏ ਹਨ ਜਿਸ ਵਿੱਚ ਇੱਕ ਸੌ ਪੈਂਤੀ ਔਰਤਾਂ ਦੀ ਗਿਣਤੀ ਹੈ ਜੋ ਕਿ ਉਨ੍ਹਾਂ ਨੂੰ ਆਤਮ ਨਿਰਭਰ ਕਿਵੇਂ ਬਣਨਾ ਸਿਖਾਇਆ ਜਾਂਦਾ ਹੈ

ਅਤੇ ਉਨ੍ਹਾਂ ਦੀ ਮਦਦ ਕੀਤੀ ਜਾਂਦੀ ਹੈ ਇਨ੍ਹਾਂ ਇੱਕ ਸੌ ਪੈਂਤੀ ਔਰਤਾਂ ਦੇ ਵਿਚੋਂ ਅੱਠ ਔਰਤਾਂ ਨੂੰ ਟਰੈਕਟਰ ਸਿਖਾਇਆ ਗਿਆ ਬਾਕੀ ਨੂੰ ਅਲੱਗ ਅਲੱਗ ਕੰਮਾਂ ਦੀ ਜਾਣਕਾਰੀ ਦੇ ਕੇ ਉਨ੍ਹਾਂ ਨੂੰ ਆਤਮ ਨਿਰਭਰ ਬਣਨਾ ਸਿਖਾਇਆ ਗਿਆ ਇਨ੍ਹਾਂ ਵਿਚੋਂ ਕੁਝ ਮਹਿਲਾਵਾਂ ਨੇ ਤਾਂ ਟਰੈਕਟਰ ਕਿਰਾਏ ਉੱਤੇ ਦੇ ਦਿੱਤੇ ਜਿਸ ਤੋਂ ਪ੍ਰਾਪਤ ਹੋਈ ਆਮਦਨ ਨਾਲ ਉਹ ਘਰ ਦਾ ਗੁਜ਼ਾਰਾ ਕਰਨ ਲੱਗੇ ਗਏ

ਉਨ੍ਹਾਂ ਵਿਚੋਂ ਇਕ ਔਰਤ ਜਿਸ ਦਾ ਨਾਮ ਸ਼ਬਾਨਾ ਹੈ ਉਸ ਨੇ ਆਪਣਾ ਟਰੈਕਟਰ ਕਿਰਾਏ ਤੇ ਨਹੀਂ ਦਿੱਤਾ ਤੇ ਉਹ ਖ਼ੁਦ ਆਪ ਟਰੈਕਟਰ ਚਲਾਉਦੀ ਹੈ ਅਤੇ ਇਸ ਤੋਂ ਜੋ ਵੀ ਆਮਦਨ ਪ੍ਰਾਪਤ ਹੁੰਦੀ ਹੈ ਆਪਣਾ ਘਰ ਚਲਾਉਂਦੀ ਹੈ ਜਿਸ ਨਾਲ ਉਹ ਆਪਣੇ ਸੰਗਠਨ ਦੀਆਂ ਔਰਤਾਂ ਦੀ ਵੀ ਮਦਦ ਕਰਦੀ ਹੈ ਅਤੇ ਉਨ੍ਹਾਂ ਨੂੰ ਵੀ ਇਸ ਬਾਰੇ ਜਾਣਕਾਰੀ ਦਿੰਦੀ ਹੈ ਕਿ ਆਤਮ ਨਿਰਭਰ

ਕਿਵੇਂ ਬਣਿਆ ਜਾਂਦਾ ਹੈ ਉਨ੍ਹਾਂ ਦੱਸਿਆ ਕਿ ਅੌਰਤ ਸਾਰਾ ਕੁਝ ਕਰ ਸਕਦੀ ਹੈ ਕਿਸੇ ਵੀ ਔਰਤ ਨੂੰ ਹਾਰ ਨਹੀਂ ਮੰਨਣੀ ਚਾਹੀਦੀ ਉਹ ਹਰ ਪੱਖ ਤੋਂ ਸਹੀ ਹੈ ਤਾਂ ਦੁਬਾਰਾ ਕਾਮਯਾਬ ਹੋ ਸਕਦੀ ਅਜਿਹੀਆਂ ਔਰਤਾਂ ਹੋਰ ਔਰਤਾਂ ਲਈ ਇੱਕ ਪ੍ਰੇਰਣਾ ਦਾ ਸਰੋਤ ਬਣਦੀਆਂ ਹਨ ਜੋ ਹਿੰਮਤਾਂ ਨਹੀਂ ਹਾਰਦੀਆਂ ਅਤੇ ਆਪਣੀ ਜ਼ਿੰਦਗੀ ਨੂੰ ਅੱਗੇ ਵਧਾਉਣ ਲਈ ਕਈ ਮੁਸ਼ਕਲਾਂ ਦਾ ਸਾਹਮਣਾ ਕਰਦੀਆਂ ਹਨ

ਇੱਥੇ ਸਮਾਜ ਦੇ ਵਿੱਚ ਔਰਤਾਂ ਨੂੰ ਬਰਾਬਰ ਦਾ ਦਰਜਾ ਨਹੀਂ ਦਿੱਤਾ ਜਾਂਦਾ ਅਤੇ ਉਨ੍ਹਾਂ ਨੂੰ ਕਮਜ਼ੋਰ ਸਮਝਿਆ ਜਾਂਦਾ ਹੈ ਪਰ ਇਸ ਦੇ ਉਲਟ ਕਈ ਜਗ੍ਹਾ ਤੇ ਔਰਤਾਂ ਨੇ ਮਰਦਾਂ ਨਾਲੋਂ ਜ਼ਿਆਦਾ ਮਿਹਨਤ ਕਰ ਕੇ ਆਪਣੇ ਆਪ ਨੂੰ ਇਕ ਸਮਾਜ ਦਾ ਉੱਤਮ ਦਰਜਾ ਦਿੱਤਾ ਗਿਆ ਹੈ ਜਿਸ ਦੇ ਚਲਦਿਆਂ ਉਨ੍ਹਾਂ ਨੇ ਦਿਖਾਇਆ ਹੈ ਕਿ ਔਰਤ ਅੱਜ ਦੇ ਸਮੇਂ ਵਿੱਚ ਕਿਸੇ ਗੱਲੋਂ ਘੱਟ ਨਹੀਂ ਹੈ ਉਹ ਸਾਰਾ ਕੁਝ ਕਰ ਸਕਦੀ ਹੈ ਅਤੇ ਉਨ੍ਹਾਂ ਨੂੰ ਹਿੰਮਤ ਨਾਲ ਸਾਹਮਣੇ ਆਉਣਾ ਚਾਹੀਦਾ ਹੈ ਇਸ ਅੌਰਤ ਦੁਆਰਾ ਉਠਾਏ ਗਏ ਪਹਿਲ ਕਦਮੀ ਦੀ ਸ਼ਲਾਘਾ ਕੀਤੀ ਜਾ ਰਹੀ ਹੈ ਜਿਸ ਨੂੰ ਹੋਰ ਔਰਤਾਂ ਲਈ ਇਕ ਮਿਸਾਲ ਦੇ ਰੂਪ ਵਿੱਚ ਦੇਖਿਆ ਗਿਆ

ਦੇਖੋ ਵੀਡੀਓ ਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਸਾਡੇ ਪੇਜ ਤੇ ਇਸੇ ਹੀ ਤਰ੍ਹਾਂ ਦੇ ਹੋਰ ਆਰਟੀਕਲ ਦੇਖਣ ਦੇ ਲਈ ਜੇਕਰ ਤੁਸੀਂ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਜਲਦੀ ਤੋਂ ਜਲਦੀ ਸਾਡੇ ਪੇਜ ਨੂੰ ਲਾਈਕ ਕਰੋ ਤਾਂ ਜੋ ਆਉਣ ਵਾਲੀ ਕੋਈ ਵੀ ਅਪਡੇਟ ਤੁਹਾਡੇ ਕੋਲੋਂ ਮਿਸ ਨਾ ਹੋ ਜਾਵੇ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਤੇ ਖਰੇ ਉੱਤਰੀਏ ਤੇ ਤੁਹਾਨੂੰ ਤੁਹਾਡੇ ਪਸੰਦੀਦਾ

ਆਰਟੀਕਲ ਮੁਹੱਈਆ ਕਰਵਾ ਸਕੀਏ ਅਤੇ ਤੁਹਾਨੂੰ ਆਲੇ ਦੁਆਲੇ ਦੇ ਬਾਰੇ ਸਾਰੀ ਜਾਣਕਾਰੀ ਦੇ ਸਕੀਏ ਸਾਡੇ ਨਾਲ ਸਾਡੇ ਪੇਜ ਤੇ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਜਿਨ੍ਹਾਂ ਵੀਰਾਂ ਭੈਣਾਂ ਨੇ ਸਾਡੀ ਪੇਜ ਨੂੰ ਲਾਈਕ ਕੀਤਾ ਹੋਇਆ ਹੈ ਉਨ੍ਹਾਂ ਦਾ ਅਸੀਂ ਸਾਡੇ ਪੇਸ਼ ਆਉਣ ਤੇ ਬਹੁਤ ਬਹੁਤ ਸਵਾਗਤ ਕਰਦੇ ਹਾਂਤੁਹਾਡੀ ਇਨ੍ਹਾਂ ਆਰਟੀਕਲਾਂ ਦੇ ਸੰਬੰਧ ਵਿਚ ਕੀ ਰਾਇ ਹੈ ਤੁਸੀਂ ਆਪਣੇ ਰਾਏ ਅਤੇ ਵਿਚਾਰਾਂ ਨੂੰ ਕੁਮੈਂਟ ਵਿੱਚ ਲਿਖ ਕੇ ਸਾਡੇ ਤਕ ਪਹੁੰਚਾ ਸਕਦੇ ਹੋ ਇਹ ਸਾਰੀਆਂ ਵੀਡੀਓਜ਼ ਯੂਟਿਊਬ ਚੈਨਲ ਤੋਂ ਲਈਆਂ ਗਈਆਂ ਹਨ ਇਸ ਦਾ ਸਾਡੇ ਪੇਜ ਨਾਲ ਕੋਈ ਸਬੰਧ ਨਹੀਂ ਹੈ

About admin2

Leave a Reply

Your email address will not be published. Required fields are marked *