Home / खबरे / ਨਕਲੀ ਟੀਟੀ ਅਧਿਕਾਰੀ ਬਣ ਕੇ ਕੀਤੀ ਅਜਿਹੀ ਹਰਕਤ ਜਾਣ ਕੇ ਰਹਿ ਜਾਓਗੇ ਹੈਰਾਨ

ਨਕਲੀ ਟੀਟੀ ਅਧਿਕਾਰੀ ਬਣ ਕੇ ਕੀਤੀ ਅਜਿਹੀ ਹਰਕਤ ਜਾਣ ਕੇ ਰਹਿ ਜਾਓਗੇ ਹੈਰਾਨ

ਰਾਜਧਾਨੀ ਐਕਸਪ੍ਰੈਸ ਰੇਲ ਦਾ ਇਹ ਮਾਮਲਾ ਸਾਹਮਣੇ ਆਇਆ ਹੈ ਕਿ ਉਥੇ ਇਕ ਵਿਅਕਤੀ ਨੇ ਨਕਲੀ ਟੀਟੀ ਬਣ ਕੇ ਔਰਤ ਦਾ ਪਰਸ ਹੜੱਪ ਲਿਆ ਇਹ ਭੁਪਾਲ ਦੇ ਰੇਲਵੇ ਜੰਕਸ਼ਨ ਤੇ ਜਦੋਂ ਰੇਲਵੇ ਪੁਲਸ ਦੇ ਜਵਾਨ ਉਥੇ ਖੜ੍ਹੇ ਸਨ ਉਨ੍ਹਾਂ ਦੇਖਿਆ ਕਿ ਇਹ ਟੀਟੀ ਲੋਕਾਂ ਨਾਲ ਬਹੁਤ ਗੱਲਾਂ ਕਰ ਰਿਹਾ ਸੀ ਜਿਸ ਦੌਰਾਨ ਉਨ੍ਹਾਂ ਨੂੰ ਸ਼ੱਕ ਹੋ ਗਿਆ ਅਤੇ ਉਨ੍ਹਾਂ ਨੇ ਇਸ ਡਿਊਟੀ ਨਾਲ

ਆ ਕੇ ਗੱਲਬਾਤ ਕੀਤੀ ਅਤੇ ਪੁਲੀਸ ਵੱਲੋਂ ਉਸ ਵਿਅਕਤੀ ਨੂੰ ਆਈ ਕਾਰਡ ਦਿਖਾਉਣ ਲਈ ਕਿਹਾ ਗਿਆ ਜੋ ਉਸ ਕੋਲ ਹੈ ਨਹੀਂ ਸੀ ਇਸ ਤੋਂ ਬਾਅਦ ਉਹ ਵਿਅਕਤੀ ਦੀ ਤਲਾਸ਼ੀ ਲਈ ਗਈ ਜਿਸ ਵਿੱਚੋਂ ਕੁਝ ਪੈਸੇ ਪਰਸ ਜੋ ਕਿ ਕਿਸੇ ਔਰਤ ਦਾ ਸੀ ਉਹ ਹੋ ਬਰਾਮਦ ਕੀਤਾ ਗਿਆ ਅਤੇ ਇਸ ਬਾਰੇ ਪੁੱਛਣ ਤੇ ਉਹ ਕੋਈ ਢੁੱਕਵਾਂ ਜਵਾਬ ਨਹੀਂ ਪਾਇਆ ਦਰਅਸਲ ਪੂਰਾ ਮਾਮਲਾ ਇਹ ਹੈ ਕਿ

ਪੁੱਛਗਿੱਛ ਦੌਰਾਨ ਜਦੋਂ ਪਤਾ ਲੱਗਿਆ ਤਾਂ ਉਸ ਵਿਅਕਤੀ ਨੇ ਦੱਸਿਆ ਕਿ ਉਹ ਇੱਕ ਚੋਰ ਹੈ ਜੋ ਅਜਿਹੇ ਭੇਸ ਵਿੱਚ ਆ ਕੇ ਲੋਕਾਂ ਤੋਂ ਪੈਸੇ ਲੁੱਟਣ ਦਾ ਕੰਮ ਕਰਦਾ ਹੈ ਅਜਿਹਾ ਜਾਣ ਕੇ ਪੁਲੀਸ ਵਾਲੇ ਵੀ ਹੈਰਾਨ ਰਹਿ ਗਏ ਅਤੇ ਉਨ੍ਹਾਂ ਨੇ ਇਸ ਨੂੰ ਫੜ ਕੇ ਥਾਣੇ ਲੈ ਗਏ ਪੈਸਾ ਕਮਾਉਣ ਦੇ ਚੱਕਰ ਵਿਚ ਲੋਕ ਕਿਸੇ ਵੀ ਹੱਦ ਤਕ ਜਾ ਸਕਦੇ ਹਨ ਅਤੇ ਕੋਈ ਵੀ ਜ਼ਰੀਏ ਇਸਤੇਮਾਲ ਕਰ ਸਕਦੇ ਹਨ

ਅਜਿਹਾ ਅਸੀਂ ਕਈ ਵਾਰ ਸੋਚ ਵੀ ਨਹੀਂ ਸਕਦੇ ਕਿ ਸਾਡੇ ਨਾਲ ਅਜਿਹਾ ਵੀ ਹੋ ਸਕਦਾ ਹੈ ਰੇਲ ਦਾ ਸਫਰ ਕਰਨਾ ਹੋਰ ਵੀ ਕਈ ਤਰ੍ਹਾਂ ਦੀਆਂ ਚੋਰੀ ਦੇ ਮਾਮਲੇ ਸਾਹਮਣੇ ਆਉਂਦੇ ਹਨ ਜਿਸ ਵਿੱਚ ਭੋਲੇ ਭਾਲੇ ਲੋਕਾਂ ਨੂੰ ਇਸ ਦਾ ਸ਼ਿਕਾਰ ਬਣਾਇਆ ਜਾਂਦਾ ਹੈ ਅਤੇ ਉਨ੍ਹਾਂ ਕੋਲੋਂ ਪੈਸੇ ਲੁੱਟ ਲੈ ਜਾਂਦੇ ਹਨ ਪੁਲਸ ਵਲੋਂ ਵੀ ਲੋਕਾਂ ਨੂੰ ਵਧੇਰੇ ਸੁਚੇਤ ਕੀਤਾ ਜਾਂਦਾ ਹੈ ਕਿ ਅਜਿਹੇ ਚੋਰਾਂ ਤੋਂ ਧਿਆਨ ਰੱਖਿਆ ਜਾਵੇ ਤਾਂ

ਜੋ ਕਿਸੇ ਘਟਨਾ ਦੀ ਸ਼ਿਕਾਰ ਨਾ ਹੋ ਸਕੇ ਪਰ ਚੋਰਾਂ ਦੇ ਹੌਂਸਲੇ ਇੰਨੇ ਕੁ ਜ਼ਿਆਦਾ ਬੁਲੰਦ ਹੋ ਗਏ ਹਨ ਕਿ ਉਹ ਆਪਣੇ ਪੈਸਾ ਕਮਾਉਣ ਦੇ ਚੱਕਰ ਵਿਚ ਕਿਸੇ ਵੀ ਘਟਨਾ ਨੂੰ ਅੰਜ਼ਾਮ ਦੇ ਸਕਦੇ ਹਨ ਵਧਦੀ ਹੋਈ ਬੇਰੁਜ਼ਗਾਰੀ ਜਾਂ ਹੋਰ ਕਾਰਨਾਂ ਕਰਕੇ ਲੋਕ ਇਸ ਤਰ੍ਹਾਂ ਦਾ ਜ਼ਰੀਆ ਅਪਣਾਉਂਦੇ ਹਨ ਜੋ ਕਿ ਉਨ੍ਹਾਂ ਲਈ ਤਾਂ ਖਤਰਨਾਕ ਹੁੰਦਾ ਹੀ ਹੈ ਆਮ ਲੋਕਾਂ ਨੂੰ ਵੀ ਬਹੁਤ ਪ੍ਰੇਸ਼ਾਨੀ ਆਉਂਦੀ ਹੈ ਅਜਿਹੇ ਸਮੇਂ ਆਮ ਲੋਕਾਂ ਨੂੰ ਧਿਆਨ ਨਾਲ ਸਫ਼ਰ ਕਰਨਾ ਚਾਹੀਦਾ ਹੈ ਤਾਂ ਜੋ ਉਹ ਕਿਸੇ ਲੁੱਟ ਦਾ ਸ਼ਿਕਾਰ ਨਾ ਹੋ ਸਕਣ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਨਾਲ ਸਾਡੇ ਪੇਜ ਤੇ ਜੁੜੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਸੁਆਗਤ ਕਰਦਿਆਂ ਸਾਨੂੰ ਉਮੀਦ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉਤੇ ਖਰੇ ਉਤਰਦੇ ਹੋਵਾਂਗੇ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਨੂੰ ਅਜਿਹੀਆਂ ਖ਼ਬਰਾਂ ਵਿਖਾ ਸਕੀਏ ਜੋ ਕਿ ਤੁਹਾਡੇ ਚਿਹਰੇ ਤੇ ਮੁਸਕਾਨ ਲਿਆ ਸਕਣ ਕਿਉਂਕਿ ਸਾਡੀ ਜ਼ਿੰਦਗੀ

ਦੇ ਵਿੱਚ ਅਜਿਹੀਆਂ ਦੁੱਖ ਤਕਲੀਫ਼ਾਂ ਆਉਂਦੀਆਂ ਨੇ ਕਿ ਅਸੀਂ ਕਾਫੀ ਜ਼ਿਆਦਾ ਟੁੱਟ ਕੇ ਬੈਠ ਜਾਂਦੇ ਹਾਂ ਪਰ ਜਦੋਂ ਅਸੀਂ ਕੋਈ ਅਜਿਹੀ ਹਾਸੇ ਵਾਲੀ ਵੀਡੀਓ ਵੇਖਦਿਆਂ ਤਾਂ ਸਾਡਾ ਮਨ ਕਾਫ਼ੀ ਠੀਕ ਹੋ ਜਾਂਦਾ ਹੈ ਤਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਸਾਡੇ ਦਰਸ਼ਕਾਂ ਨੂੰ ਅਜਿਹੀਆਂ ਵੀਡੀਓਜ਼ ਖਾ ਸਕੀਏ ਜਿਨ੍ਹਾਂ ਨਾਲ ਉਨ੍ਹਾਂ ਦਾ ਮਨੋਬਲ ਉੱਚਾ ਹੋ ਸਕੇ ਜੇਕਰ ਤੂੰ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਜਲਦੀ ਤੋਂ ਜਲਦੀ ਸਾਡੇ ਪੇਜ ਨੂੰ ਲਾਈਕ ਕਰੋ ਜੀ ਪੇਸ ਨੂੰ ਲਾਈਕ ਕਰਨ ਤੋਂ ਬਾਅਦ ਤੁਹਾਡੇ ਕੋਲ ਹਰੇਕ ਨਵੀਂ ਅਤੇ ਤਾਜ਼ਾ ਅਪਡੇਟ ਸਮੇਂ ਸਿਰ ਪਹੁੰਚ ਜਾਵੇਗੀ

About admin2

Leave a Reply

Your email address will not be published. Required fields are marked *