Breaking News
Home / खबरे / ਓਵਰਬ੍ਰਿਜ ਦੇ ਥੱਲੇ ਆਇਆ ਏਅਰ ਇੰਡੀਆ ਦਾ ਜਹਾਜ਼ ਦੇਖੋ ਕੀ ਕਾਰਨ ਰਿਹਾ

ਓਵਰਬ੍ਰਿਜ ਦੇ ਥੱਲੇ ਆਇਆ ਏਅਰ ਇੰਡੀਆ ਦਾ ਜਹਾਜ਼ ਦੇਖੋ ਕੀ ਕਾਰਨ ਰਿਹਾ

ਪਿਛਲੇ ਕੁਝ ਦਿਨਾਂ ਤੋਂ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀਆਂ ਵੀਡੀਓ ਅਤੇ ਫੋਟੋ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਦਿੱਲੀ ਵਿਖੇ ਇਕ ਓਵਰ ਬ੍ਰਿੱਜ ਦੇ ਥੱਲੇ ਏਅਰ ਇੰਡੀਆ ਦਾ ਜਹਾਜ਼ ਆ ਕੇ ਫਸ ਗਿਆ ਅਕਸਰ ਇਹ ਪੂਰੀ ਗੱਲ ਕੀ ਸੀ ਜਾਣਕਾਰੀ ਦਿੰਦਿਆਂ ਜਦੋਂ ਦਿੱਲੀ ਪੁਲੀਸ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਜਦੋਂ ਵੀ ਕੋਈ ਏਅਰ ਇੰਡੀਆ ਦਾ ਸਮਾਣਾ ਆਉਣਾ ਹੋਵੇ

ਇਸ ਦੀ ਜਾਣਕਾਰੀ ਸਾਨੂੰ ਵਿਸ਼ੇਸ਼ ਰੂਪ ਵਿਚ ਦਿੱਤੀ ਜਾਂਦੀ ਹੈ ਤਾਂ ਅਸੀਂ ਇਸ ਦਾ ਉਚਿਤ ਪ੍ਰਬੰਧ ਕਰਦੇ ਹਾਂ ਅਤੇ ਅਸੀਂ ਇਸ ਨੂੰ ਬ੍ਰਿਜ ਵਾਲੇ ਰਾਸਤੇ ਨਹੀਂ ਲਗਾਉਂਦੇ ਅਤੇ ਰਸਤਾ ਖਾਲੀ ਕਰਵਾ ਕੇ ਇਸ ਨੂੰ ਸਹੀ ਜਗ੍ਹਾ ਪਹੁੰਚਾਉਣ ਦੀ ਜ਼ਿੰਮੇਵਾਰੀ ਲੈਂਦੇ ਹਾਂ ਪਰ ਉਨ੍ਹਾਂ ਕਿਹਾ ਕਿ ਇਸ ਬਾਰੇ ਸਾਨੂੰ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਕਿ ਅਜਿਹਾ ਹੋਣ ਵਾਲਾ ਹੈ ਉੱਥੇ ਹੀ ਏਅਰ ਇੰਡੀਆ ਦੇ ਅਧਿਕਾਰੀਆਂ ਨੇ

ਦੱਸਿਆ ਕਿ ਜਦੋਂ ਕੋਈ ਵੀ ਜਹਾਜ਼ ਦਾ ਸਮਾਂ ਪੂਰਾ ਹੋ ਜਾਂਦਾ ਹੈ ਤਾਂ ਉਸ ਵਿਚਲਾ ਸਾਮਾਨ ਕੱਢ ਲਿਆ ਜਾਂਦਾ ਹੈ ਅਤੇ ਬਾਕੀ ਸਾਮਾਨ ਜੋ ਕਬਾੜ ਦੇ ਰੂਪ ਵਿਚ ਬਾਹਰ ਭੇਜਿਆ ਜਾਂਦਾ ਹੈ ਉਨ੍ਹਾਂ ਦੱਸਿਆ ਕਿ ਅਜਿਹਾ ਕਵਾੜ ਸਮਾਣਾ ਏਅਰ ਇੰਡੀਆ ਵੱਲੋਂ ਕੋਈ ਵੀ ਨਹੀਂ ਭੇਜਿਆ ਗਿਆ ਬਾਅਦ ਵਿੱਚ ਪਤਾ ਲੱਗਿਆ ਕਿ ਇਹ ਜੋ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀਆਂ ਵੀਡੀਓ ਹਨ ਜੋ ਕਿ

ਦਿੱਲੀ ਦੀਆਂ ਦੱਸੀਆਂ ਜਾ ਰਹੀਆਂ ਹਨ ਇਹ ਇੱਥੇ ਦੀਆਂ ਨਹੀਂ ਹਨ ਇਹ ਕਿਸੇ ਹੋਰ ਜਗ੍ਹਾ ਦੀਆਂ ਹਨ ਜੋ ਕਿਸੇ ਵਲੋਂ ਗਲਤੀ ਨਾਲ ਜਾਂ ਜਾਣ ਬੁੱਝ ਕੇ ਵਾਇਰਲ ਕੀਤੀਆਂ ਗਈਆਂ ਹਨ ਇਸ ਵੀਡੀਓ ਵਿੱਚ ਦੇਖਿਆ ਗਿਆ ਕਿ ਜਹਾਜ਼ ਓਵਰ ਬ੍ਰਿੱਜ ਦੇ ਥੱਲੇ ਫਸਿਆ ਹੋਇਆ ਹੈ ਅਤੇ ਟਰੱਕ ਡਰਾਈਵਰ ਵੱਲੋਂ ਉਸ ਨੂੰ ਟਰੱਕ ਦੀ ਹਵਾ ਕੱਢ ਕੇ ਫੇਰ ਕੱਢਣ ਦੀ ਕੋਸ਼ਿਸ਼ ਕੀਤੀ ਗਈ ਹੈ

ਕਈ ਵਾਰੀ ਸੋਸ਼ਲ ਮੀਡੀਆ ਉੱਤੇ ਅਜਿਹੀਆਂ ਵੀਡੀਓ ਵਾਇਰਲ ਹੋ ਜਾਂਦੀਆਂ ਹਨ ਜਿਨ੍ਹਾਂ ਦੀ ਪੜਤਾਲ ਕਰਨ ਤੋਂ ਬਾਅਦ ਪਤਾ ਲੱਗਦਾ ਹੈ ਕਿ ਉਸ ਦੀ ਪੂਰੀ ਸੱਚਾਈ ਕੀ ਹੈ ਪਰ ਲੋਕ ਬਿਨਾਂ ਸੋਚੇ ਸਮਝੇ ਇਸ ਨੂੰ ਵਾਇਰਲ ਕਰ ਦਿੰਦੇ ਹਨ ਅਤੇ ਇਹ ਸਾਰੇ ਪਾਸੇ ਫੈਲ ਜਾਂਦਾ ਹੈ ਜਦ ਕਿ ਮਾਮਲਾ ਕੁਝ ਹੋਰ ਹੀ ਹੁੰਦਾ ਹੈ ਅਕਸਰ ਦੇਖਿਆ ਗਿਆ ਹੈ ਕਿ ਕਈ

ਲੋਕਾਂ ਵੱਲੋਂ ਅਜਿਹੀਆਂ ਹਰਕਤਾਂ ਕੀਤੀਆਂ ਜਾਂਦੀਆਂ ਹਨ ਇਹ ਵੀਡੀਓ ਦਿੱਲੀ ਦੀਆਂ ਨਹੀਂ ਸਨ ਜਦ ਕਿ ਕਿਸੇ ਦੁਆਰਾ ਇਸ ਨੂੰ ਗਲਤ ਰੂਪ ਵਿੱਚ ਦਿਖਾਇਆ ਗਿਆ ਹੈ ਇਸ ਦੀ ਜਾਣਕਾਰੀ ਦਿੰਦਿਆਂ ਦਿੱਲੀ ਪੁਲੀਸ ਨੇ ਇਸ ਤੇ ਸਪੱਸ਼ਟੀਕਰਨ ਦਿੱਤਾ ਹੈ ਜਿਸ ਤੇ ਉਨ੍ਹਾਂ ਨੇ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਵੀਡੀਓ ਤੇ ਵਿਸ਼ੇਸ਼ ਜਾਂਚ ਕੀਤੀ ਗਈ ਹੈ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਨਾਲ ਸਾਡੇ ਪੇਜ ਤੇ ਜੁੜੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਸੁਆਗਤ ਕਰਦਿਆਂ ਸਾਨੂੰ ਉਮੀਦ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉਤੇ ਖਰੇ ਉਤਰਦੇ ਹੋਵਾਂਗੇ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਨੂੰ ਅਜਿਹੀਆਂ ਖ਼ਬਰਾਂ ਵਿਖਾ ਸਕੀਏ ਜੋ ਕਿ ਤੁਹਾਡੇ ਚਿਹਰੇ ਤੇ ਮੁਸਕਾਨ ਲਿਆ ਸਕਣ ਕਿਉਂਕਿ ਸਾਡੀ ਜ਼ਿੰਦਗੀ

ਦੇ ਵਿੱਚ ਅਜਿਹੀਆਂ ਦੁੱਖ ਤਕਲੀਫ਼ਾਂ ਆਉਂਦੀਆਂ ਨੇ ਕਿ ਅਸੀਂ ਕਾਫੀ ਜ਼ਿਆਦਾ ਟੁੱਟ ਕੇ ਬੈਠ ਜਾਂਦੇ ਹਾਂ ਪਰ ਜਦੋਂ ਅਸੀਂ ਕੋਈ ਅਜਿਹੀ ਹਾਸੇ ਵਾਲੀ ਵੀਡੀਓ ਵੇਖਦਿਆਂ ਤਾਂ ਸਾਡਾ ਮਨ ਕਾਫ਼ੀ ਠੀਕ ਹੋ ਜਾਂਦਾ ਹੈ ਤਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਸਾਡੇ ਦਰਸ਼ਕਾਂ ਨੂੰ ਅਜਿਹੀਆਂ ਵੀਡੀਓਜ਼ ਖਾ ਸਕੀਏ ਜਿਨ੍ਹਾਂ ਨਾਲ ਉਨ੍ਹਾਂ ਦਾ ਮਨੋਬਲ ਉੱਚਾ ਹੋ ਸਕੇ ਜੇਕਰ ਤੂੰ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਜਲਦੀ ਤੋਂ ਜਲਦੀ ਸਾਡੇ ਪੇਜ ਨੂੰ ਲਾਈਕ ਕਰੋ ਜੀ ਪੇਸ ਨੂੰ ਲਾਈਕ ਕਰਨ ਤੋਂ ਬਾਅਦ ਤੁਹਾਡੇ ਕੋਲ ਹਰੇਕ ਨਵੀਂ ਅਤੇ ਤਾਜ਼ਾ ਅਪਡੇਟ ਸਮੇਂ ਸਿਰ ਪਹੁੰਚ ਜਾਵੇਗੀ

About admin2

Leave a Reply

Your email address will not be published. Required fields are marked *