Home / खबरे / ਪੰਜਾਬੀ ਕੁੜੀ ਨਾਲ ਕੈਨੇਡਾ ਵਾਪਰਿਆ ਵੱਡਾ ਭਾਣਾ

ਪੰਜਾਬੀ ਕੁੜੀ ਨਾਲ ਕੈਨੇਡਾ ਵਾਪਰਿਆ ਵੱਡਾ ਭਾਣਾ

ਭਵਿੱਖ ਨੂੰ ਸੁਰੱਖਿਅਤ ਕਰਨ ਵਾਸਤੇ ਵਿਦੇਸ਼ਾਂ ਦਾ ਰੁੱਖ ਕੀਤਾ ਜਾਂਦਾ ਹੈ। ਜਿੱਥੇ ਜਾ ਕੇ ਉਹ ਨੌਜਵਾਨ ਆਪਣੇ ਮਾਪਿਆਂ ਅਤੇ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕਣ। ਕੁਝ ਲੋਕ ਜਿੱਥੇ ਮਜਬੂਰੀ ਦੇ ਚਲਦੇ ਹੋਏ ਵਿਦੇਸ਼ਾਂ ਵਿਚ ਜਾਣ ਬਾਰੇ ਸੋਚਦੇ ਹਨ, ਉਥੇ ਹੀ ਕੁਝ ਲੋਕਾਂ ਨੂੰ ਬਾਹਰਲੇ ਦੇਸ਼ਾਂ ਦੀ ਖੂਬਸੂਰਤੀ ਵੀ ਆਪਣੇ ਵੱਲ ਖਿੱਚ ਕੇ ਲੈ ਜਾਂਦੀ ਹੈ। ਜਿਨ੍ਹਾਂ ਵੱਲੋਂ ਵਿਦੇਸ਼ਾਂ

ਵਿਚ ਜਾ ਕੇ ਬਹੁਤ ਮਿਹਨਤ ਕੀਤੀ ਜਾਂਦੀ ਹੈ। ਤੇ ਪੰਜਾਬ ਵਿਚ ਵਸਦੇ ਪਰਿਵਾਰਾਂ ਵੱਲੋਂ ਆਪਣੇ ਬੱਚਿਆਂ ਦੀ ਸੁੱਖ-ਸ਼ਾਂਤੀ ਅਤੇ ਸਲਾਮਤੀ ਲਈ ਹਰ ਵਕਤ ਦੁਆ ਕੀਤੀ ਜਾਦੀ ਹੈ। ਪਰ ਵਿਦੇਸ਼ਾਂ ਵਿੱਚ ਗਏ ਹੋਏ ਬਹੁਤ ਸਾਰੇ ਪੰਜਾਬੀਆਂ ਨਾਲ ਕਈ ਤਰ੍ਹਾਂ ਦੇ ਹਾਦਸੇ ਵਾਪਰਣ ਦੀ ਖਬਰ ਸਾਹਮਣੇ ਆ ਜਾਂਦੀ ਹੈ, ਜੋ ਪਰਿਵਾਰਾਂ ਨੂੰ ਝੰਜੋੜ ਕੇ ਰੱਖ ਦਿੰਦੀ ਹੈ। ਫ਼ਰੀਦਕੋਟ ਦੇ

ਪਿੰਡ ਦੀਪ ਸਿੰਘ ਵਾਲਾ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਕੈਨੇਡਾ ਦੇ ਟੋਰਾਂਟੋ ਸ਼ਹਿਰ ਵਿਚ ਪੰਜਾਬੀ ਕੁੜੀ ਪ੍ਰਦੀਪ ਕੌਰ ਦੀ ਐ-ਕ-ਸੀ-ਡੈਂਟ ਵਿੱਚ ਮੌ ਤ ਹੋ ਗਈ ਹੈ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਪ੍ਰਦੀਪ ਕੌਰ ਚੌਵੀ ਸਾਲਾ ਪੁੱਤਰੀ ਜਸਕਰਨ ਸਿੰਘ ਔਲਖ ਵਾਸੀ ਦੀਪ ਸਿੰਘ ਵਾਲਾ ਹੈ ਇਕ ਸਾਲ ਪਹਿਲਾਂ ਵਿਆਹ ਕਰਵਾ ਕੇ ਬਰੈਂਪਟਨ ਸਟੱਡੀ ਵੀਜ਼ਾ ਲਈ ਗਈ ਕੁੜੀ ਘ-ਟ-ਨਾ ਦੀ ਜਾਣਕਾਰੀ ਮਿਲਦੇ ਹੀ

ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ ਹੈ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਹੈ ਕਿ ਟੋਰਾਂਟੋ ਵਿਖੇ ਦੇਰ ਰਾਤ ਪੰਜ ਲੋਕਾਂ ਨੂੰ ਲੈ ਕੇ ਜਾ ਰਹੀ ਇਕ ਕਾਰ ਦੀ ਟ੍ਰੇਨ ਨਾਲ ਟੱਕਰ ਹੋਣ ਕਾਰਨ ਦੋ ਔਰਤਾਂ ਦੀ ਮੌਕੇ ਤੇ ਹੀ ਮੌ-ਤ ਹੋ ਗਈ ਅਤੇ ਤਿੰਨ ਗੰਭੀਰ ਰੂਪ ਵਿਚ ਜ਼-ਖ਼-ਮੀ ਹੋਣ ਕਰਕੇ ਹਸਪਤਾਲ ਵਿੱਚ ਭਰਤੀ ਕਰਵਾਇਆ ਪਰ ਦੱਸਿਆ ਜਾ ਰਿਹਾ ਹੈ ਕਿ ਰੇਲਵੇ ਲਾਈਨ ਤੋਂ ਗੱਡੀਆਂ ਨੂੰ ਦੂਰ ਰੱਖਣ ਲਈ ਕੋਈ ਬੈਰੀਕੇਟ ਨਹੀਂ ਲੱਗਿਆ ਹੋਇਆ ਕੈਨੇਡਾ ਤੋਂ ਬਿਨਾਂ ਪੱਛਮੀ ਦੇਸ਼ਾਂ ਵਿੱਚ ਵੀ ਬਿਨਾਂ ਰੇਲਵੇ ਫਾਟਕਾਂ ਤੋਂ ਰੇਲਵੇ ਲਾਂਘੇ ਆਮ ਗੱਲ ਹੈ ਇੱਥੇ ਫਲੈਸ਼ ਲਾਈਟਾਂ ਅਤੇ ਟੱਲੀਆਂ ਦੀਆਂ ਅਵਾਜ਼ਾਂ ਨਾਲ ਡਰਾਈਵਰਾਂ ਨੂੰ ਗੱਡੀ ਰੋਕਣ ਲਈ ਸੁਚੇਤ ਕੀਤਾ ਜਾਂਦਾ ਹੈ

ਦੇਖੋ ਵੀਡੀਓ ਅਤੇ ਇਸ ਵੀਡੀਓ ਨੂੰ ਵੱਧ ਤੋਂ ਵੱਧ ਸਾਂਝਾ ਕਰੋ ਸਾਡੇ ਨਾਲ ਸਾਡੇ ਪੇਜ ਤੇ ਜੁੜੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਸੁਆਗਤ ਕਰਦਿਆਂ ਸਾਨੂੰ ਉਮੀਦ ਹੈ ਕਿ ਅਸੀਂ ਤੁਹਾਡੀਆਂ ਉਮੀਦਾਂ ਉਤੇ ਖਰੇ ਉਤਰਦੇ ਹੋਵਾਂਗੇ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਤੁਹਾਨੂੰ ਅਜਿਹੀਆਂ ਖ਼ਬਰਾਂ ਵਿਖਾ ਸਕੀਏ ਜੋ ਕਿ ਤੁਹਾਡੇ ਚਿਹਰੇ ਤੇ ਮੁਸਕਾਨ ਲਿਆ ਸਕਣ ਕਿਉਂਕਿ ਸਾਡੀ ਜ਼ਿੰਦਗੀ

ਦੇ ਵਿੱਚ ਅਜਿਹੀਆਂ ਦੁੱਖ ਤਕਲੀਫ਼ਾਂ ਆਉਂਦੀਆਂ ਨੇ ਕਿ ਅਸੀਂ ਕਾਫੀ ਜ਼ਿਆਦਾ ਟੁੱਟ ਕੇ ਬੈਠ ਜਾਂਦੇ ਹਾਂ ਪਰ ਜਦੋਂ ਅਸੀਂ ਕੋਈ ਅਜਿਹੀ ਹਾਸੇ ਵਾਲੀ ਵੀਡੀਓ ਵੇਖਦਿਆਂ ਤਾਂ ਸਾਡਾ ਮਨ ਕਾਫ਼ੀ ਠੀਕ ਹੋ ਜਾਂਦਾ ਹੈ ਤਾਂ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀਂ ਸਾਡੇ ਦਰਸ਼ਕਾਂ ਨੂੰ ਅਜਿਹੀਆਂ ਵੀਡੀਓਜ਼ ਖਾ ਸਕੀਏ ਜਿਨ੍ਹਾਂ ਨਾਲ ਉਨ੍ਹਾਂ ਦਾ ਮਨੋਬਲ ਉੱਚਾ ਹੋ ਸਕੇ ਜੇਕਰ ਤੂੰ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਤਾਂ ਜਲਦੀ ਤੋਂ ਜਲਦੀ ਸਾਡੇ ਪੇਜ ਨੂੰ ਲਾਈਕ ਕਰੋ ਜੀ ਪੇਸ ਨੂੰ ਲਾਈਕ ਕਰਨ ਤੋਂ ਬਾਅਦ ਤੁਹਾਡੇ ਕੋਲ ਹਰੇਕ ਨਵੀਂ ਅਤੇ ਤਾਜ਼ਾ ਅਪਡੇਟ ਸਮੇਂ ਸਿਰ ਪਹੁੰਚ ਜਾਵੇਗੀ

About admin2

Leave a Reply

Your email address will not be published. Required fields are marked *